ਮੁੰਬਈ, 16 ਜਨਵਰੀ : 72.46 ਅੰਕਾਂ ਦੀ ਗਿਰਾਵਟ ਦੇ ਨਾਲ ਸੈਂਸੇਕਸ ਅੱਜ 34,771.05 ਉਤੇ ਪਹੁੰਚ ਕੇ ਬੰਦ ਹੋਇਆ|
ਇਸ ਤੋਂ ਇਲਾਵਾ ਨਿਫਟੀ ਵਿਚ 41.10 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 10,700.45 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ|
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ...