• Latest
  • Trending
75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

35 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

12 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ

July 11, 2019
in ਪੰਜਾਬ
75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ

75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ
• ਅੰਮ੍ਰਿਤਸਰ ਤੋਂ 40 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਬਰਾਮਦ
ਚੰਡੀਗੜ•, 3 ਜੁਲਾਈ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜਨ, ਜਿਲ•ਾ ਤੇ ਮਾਰਕੀਟ ਕਮੇਟੀ ਪੱਧਰ ‘ਤੇ  ਗਠਿਤ ਕੀਤੀਆਂ ਟੀਮਾਂ ਵੱਲੋਂ ਅੱਜ ਸੂਬੇ ਵਿਚਲੀਆਂ 75 ਫਲ ਤੇ ਸਬਜ਼ੀ ਮੰਡੀਆਂ ਵਿੱਚ ਅਚਨਚੇਤ ਜਾਂਚ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਸਿਹਤ ਵਿਭਾਗ ਤੇ ਬਾਗਬਾਨੀ  ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਗਲ਼ੇ-ਸੜੇ ਅਤੇ ਗ਼ੈਰ ਕੁਦਰਤੇ ਢੰਗ ਨਾਲ ਪਕਾਏ ਫਲ ਤੇ ਸਬਜ਼ੀਆਂ(ਨਾ ਖਾਣਯੋਗ) ਲਈ ਮੰਡੀਆਂ ਦੀ ਚੈਕਿੰਗ ਕੀਤੀ ਗਈ।
ਸ੍ਰੀ ਪੰਨੂ ਨੇ ਦੱਸਿਆ ਕਿ ਜਾਂਚ ਦੌਰਾਨ 113.35 ਕਵਿੰਟਲ ਦੇ ਕਰੀਬ ਨਾ-ਖਾਣਯੋਗ ਫਲ ਤੇ ਸਬਜ਼ੀਆਂ ਬਰਾਮਦ ਹੋਈਆਂ ਜਿਨ•ਾਂ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ, ਜਿਸ ਵਿੱਚ 40 ਕਵਿੰਟਲ ਫਲ ਤੇ ਸਬਜ਼ੀਆਂ ਇਕੱਲੇ ਅੰਮ੍ਰਿਤਸਰ ਜ਼ਿਲ•ੇ ਵਿੱਚੋਂ ਬਰਾਮਦ ਹੋਈਆਂ।
ਫਿਰੋਜ਼ਪੁਰ ਵਿੱਚ 2.0 ਕਵਿੰਟਲ ਨਾ ਖਾਣਯੋਗ ਫਲ-ਸਬਜ਼ੀਆਂ, ਬਠਿੰਡਾ ਵਿੱਚ 2.10 ਕਵਿੰਟਲ ਅੰਬ, 1.5 ਕਵਿੰਟਲ ਪਪੀਤਾ, 1.30 ਕਵਿੰਟਲ ਸਬਜ਼ੀਆਂ, ਰਾਮਪੁਰਾ ਫੂਲ ਤੋਂ 3.1 ਕਵਿੰਟਲ ਫਲ ਤੇ ਸਬਜ਼ੀਆਂ, ਫਰੀਦਕੋਟ ਤੋਂ 0.90 ਕਵਿੰਟਲ ਫਲ ਤੇ ਸਬਜ਼ੀਆਂ, ਜਗਰਾਉਂ ਤੋਂ 1.65 ਕਵਿੰਟਲ ਫਲ-ਸਬਜ਼ੀਆਂ, ਮਾਨਸਾ ਤੋਂ 2.0 ਕਵਿੰਟਲ ਫਲ-ਸਬਜ਼ੀਆਂ, ਸਰਦੂਲਗੜ• ਤੋਂ 2.50 ਕਵਿੰਟਲ ਸਬਜ਼ੀਆਂ ਤੇ 0.50 ਕਵਿੰਟਲ ਫਲ, ਲੁਧਿਆਣਾ ਤੋਂ 0.85 ਕਵਿੰਟਲ ਪਪੀਤਾ,0.30 ਕਵਿੰਟਲ ਅੰਬ, 1.00 ਕਵਿੰਟਲ ਪਿਆਜ਼ ਅਤੇ 0.47 ਕਵਿੰਟਲ ਟਮਾਟਰ ਬਰਾਮਦ ਹੋਏ ਜਦਕਿ ਖੰਨਾ ਮੰਡੀ ਤੋਂ 1.00 ਕਵਿੰਟਲ ਨਾ ਖਾਣਯੋਗ ਪਪੀਤਾ ਬਰਾਮਦ ਕੀਤਾ ਗਿਆ।
ਇਸੇ ਤਰ•ਾਂ ਹੁਸ਼ਿਆਰਪੁਰ ਤੋਂ 7.0 ਕਵਿੰਟਲ ਕੇਲਾ, 1.5 ਕਵਿੰਟਲ ਅਨਾਰ, ਮੋਗਾ ਵਿੱਚੋਂ 0.50 ਕਵਿੰਟਲ ਪਪੀਤਾ, ਰੂਪਨਗਰ ਤੋਂ 3.60 ਕਵਿੰਟਲ ਸਬਜ਼ੀਆਂ, ਆਨੰਦਪੁਰ ਸਾਹਿਬ ਤੋਂ 1.50 ਕਵਿੰਟਲ ਪਪੀਤਾ, ਬਲਾਚੌਰ ਤੋਂ 7 ਕਵਿੰਟਲ ਸਬਜ਼ੀਆਂ, ਬਟਾਲਾ ਤੋਂ 0.76 ਕਵਿੰਟਲ ਫਲ-ਸਬਜ਼ੀਆਂ ਅਤੇ ਪਟਿਆਲਾ ਤੋਂ 2.30 ਕਵਿੰਟਲ ਫਲ-ਸਬਜ਼ੀਆਂ, ਫਗਵਾੜਾ ਤੋਂ 2 ਕਵਿੰਟਲ ਆਲੂ, ਪਾਤੜਾਂ ਤੋਂ 3 ਕਵਿੰਟਲ ਸਬਜ਼ੀਆਂ , ਖ਼ਰੜ ਤੋਂ 50 ਕਿੱਲੋ ਪਪੀਤਾ ਤੇ 10 ਕਿੱਲੋ ਖੁਰਮਾਨੀ, ਸਬਜ਼ੀ ਮੰਡੀ ਭਵਾਨੀਗੜ• ਤੋਂ 25 ਕਿਲੋ ਅੰਬ ਅਤੇ 1 ਕਵਿੰਟਲ ਆਲੂ, ਸੁਨਾਮ ਤੋਂ 1 ਕਵਿੰਟਲ ਅੰਬ, 1 ਕਵਿੰਟਲ ਕੇਲਾ, 50 ਕਿੱਲੋ ਨਿੰਬੂ ਅਤੇ 50 ਕਿੱਲੋ ਟਮਾਟਰ, ਸਰਹਿੰਦ ਤੋਂ 1 ਕਵਿੰਟਲ ਬੰਦ ਗੋਭੀ ਤੇ 2 ਕਵਿੰਟਲ ਲੌਕੀ ਅਤੇ ਮਾਲੇਰਕੋਟਲਾ ਤੋਂ 3 ਕਵਿੰਟਲ ਨਾ ਖਾਣਯੋਗ ਫਲ-ਸਬਜ਼ੀਆਂ ਬਰਾਮਦ ਕੀਤੀਆਂ ਗਈਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
4 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 