• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

1 hour ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

1 hour ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

2 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

2 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

2 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

2 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

5 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 43 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 46 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 6, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
— ਪੁਲਿਸ ਟੀਮਾਂ ਨੇ 43 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 46 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 401ਵੇਂ 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 6 ਅਪ੍ਰੈਲ ( ਵਿਸ਼ਵ ਵਾਰਤਾ );- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ।

ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 401ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 265 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.54 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 401 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,321 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

Punjab: ਭਿਆਨਕ ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ ‘ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ ਵੀ

by Ranjit Singh
3 weeks ago
0

Punjab: ਭਿਆਨਕ ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ: ਮ੍ਰਿਤਕਾਂ 'ਚ ਪੰਜਾਬੀ ਸੰਗੀਤ ਕੰਪਨੀ ਸਪੀਡ ਰਿਕਾਰਡਜ਼ ਦੇ ਮਾਲਕ ਦਾ ਪੁੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 