• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

4 weeks ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

6 minutes ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

10 minutes ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

21 minutes ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

57 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

1 hour ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

1 hour ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

1 hour ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

2 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

2 hours ago
Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

2 hours ago
Hindi News
English News
Tuesday, May 12, 2026
No Result
View All Result
33 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 81 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 13, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 81 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 408ਵੇਂ ਦਿਨ 8.3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

83ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 20,843 ਹੋ ਗਈਆਂ।

ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 81 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 408ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ, 5528 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 408 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,630 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

by Ankit
May 12, 2026
0

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ ਏ.ਡੀ.ਸੀ.ਨੇ ਨਵਾਂ ਸ਼ਹਿਰ, ਰਾਹੋਂ ਤੇ ਬੰਗਾਂ ਨਗਰ...

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

by Jaspreet Kaur
May 12, 2026
0

Jalandhar 'ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ - ਪੁਲਿਸ ਨੇ ਇਲਾਕਾ ਕੀਤਾ ਸੀਲ! ਚੰਡੀਗੜ੍ਹ, 12 ਮਈ 2026 (ਵਿਸ਼ਵ...

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

Most Popular

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ

by Ranjit Singh
1 week ago
0

Punjab: ਸੁਨੀਲ ਜਾਖੜ ਅੱਜ ਵਫਦ ਸਮੇਤ ਪੰਜਾਬ ਗਵਰਨਰ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 3 ਮਈ 2026 – ਭਾਜਪਾ ਦੇ ਸੀਨੀਅਰ ਆਗੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 