<img class="alignnone size-full wp-image-8375" src="https://wishavwarta.in/wp-content/uploads/2017/11/parliament.jpg" alt="" width="620" height="414" /> ਨਵੀਂ ਦਿੱਲੀ, 18 ਦਸਬੰਰ- ’84 ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੋਈ ਉਮਰਕੈਦ ਦੀ ਸਜਾ ਅਤੇ ਰਾਫੇਲ ਮਾਮਲੇ ਨੂੰ ਲੈ ਕੇ ਅੱਜ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਭਾਰੀ ਹੰਗਾਮੇ ਕਾਰਨ ਲੋਕ ਸਭਾ ਕਾਰਵਾਈ ਨੂੰ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ।