<img class="alignnone size-full wp-image-2251" src="https://wishavwarta.in/wp-content/uploads/2017/09/indian-court-decision.jpg" alt="" width="350" height="269" /> ਨਵੀਂ ਦਿੱਲੀ, 14 ਨਵੰਬਰ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਕੋਰਟ ਨੇ ਸੇਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ। ਇਹਨਾਂ ਦੋਸ਼ੀਆਂ ਨੂੰ ਕੱਲ੍ਹ ਅਦਾਲਤ ਵਲੋਂ ਸਜ਼ਾ ਸੁਣਾਈ ਜਾਵੇਗੀ।