• Latest
  • Trending
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

47 minutes ago
ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

38 minutes ago
1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

43 minutes ago
’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

50 minutes ago
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

53 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

57 minutes ago
ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

59 minutes ago
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

60 minutes ago
ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

ਵਾਪਰਿਆ ਦਰਦਨਾਕ ਸੜਕ ਹਾਦਸਾ ; 2 ਲੋਕਾਂ ਦੀ ਮੌਤ

1 hour ago
ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

1 hour ago
ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਗਾਜ਼ੀਆਬਾਦ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

1 hour ago
ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਦੀਵਾਲੀ ਤੋਂ ਪਹਿਲਾਂ Food Department ਵੱਲੋਂ ਮਿਠਾਈ ਦੀਆਂ ਦੁਕਾਨਾਂ ’ਤੇ ਛਾਪੇਮਾਰੀ

1 hour ago
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

2 hours ago
Hindi News
English News
Wednesday, November 4, 2026
No Result
View All Result
30 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

ਕਾਂਗਰਸ ਨੇ ਨਾ ਮੁਆਫ਼ੀ ਮੰਗੀ ਅਤੇ ਨਾ ਹੀ ਪੀੜਤਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਈ: ਪੀੜਤ

November 4, 2026
in ਖਬਰਾਂ, ਪੰਜਾਬ
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

ਕਾਂਗਰਸ ਨੇ ਨਾ ਮੁਆਫ਼ੀ ਮੰਗੀ ਅਤੇ ਨਾ ਹੀ ਪੀੜਤਾਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਈ: ਪੀੜਤ

ਕਾਂਗਰਸ ਸੱਤਾ ਵਿੱਚ ਰਹਿੰਦੀ ਤਾਂ ਇਨਸਾਫ਼ ਨਹੀਂ ਮਿਲਣਾ ਸੀ: ਪੀੜਤ

ਚੰਡੀਗੜ੍ਹ, 4 ਨਵੰਬਰ ( ਵਿਸ਼ਵ ਵਾਰਤਾ )- ‘ਜ਼ਖ਼ਮ 84’ ਸੰਮੇਲਨ ਦੇ ਦੂਜੇ ਸੈਸ਼ਨ ‘ਸਿੱਖ ਨਸ਼ਲਕੁਸ਼ੀ, ਕਦੋਂ ਤੇ ਕਿਵੇਂ’ ਦੌਰਾਨ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਆਪਣੇ ਨਾਲ ਵਾਪਰੀਆਂ ਰੂਹ ਕੰਬਾਊ ਘਟਨਾਵਾਂ ਅਤੇ ਇਨਸਾਫ਼ ਲਈ ਦਹਾਕਿਆਂ ਤੋਂ ਜਾਰੀ ਸੰਘਰਸ਼ ਦੀ ਦਾਸਤਾਨ ਸਾਂਝੀ ਕੀਤੀ। ਇਸ ਮੌਕੇ ਨਿਰਪ੍ਰੀਤ ਕੌਰ, ਸਤਪਾਲ ਕੌਰ, ਦਰਸ਼ਣ ਕੌਰ, ਸੋਨੀਆ ਕੌਰ, ਜਗਸ਼ੇਰ ਸਿੰਘ ਤੇ ਕਈ ਹੋਰ ਪੀੜਤਾਂ ਇਸ ਸੈਸ਼ਨ ਵਿੱਚ ਹਿੱਸਾ ਲਿਆ।

ਕਤਲੇਆਮ ਦੇ ਪੀੜ੍ਹਤ ਪਰਿਵਾਰਾਂ ਨਾਲ ਵਾਪਰੀਆਂ ਘਟਨਾਵਾਂ ਬਿਆਨ ਕਰਦਿਆਂ ਦੱਸਿਆ ਬੀਬੀ ਨਿਰਪ੍ਰੀਤ ਕੌਰ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ 16 ਸਾਲ ਦੀ ਉਮਰ ਵਿੱਚ ਆਪਣੇ ਪਰਿਵਾਰ ਨੂੰ ਉੱਜੜਦੇ ਦੇਖਿਆ ਅਤੇ ਕਿਵੇਂ ਇਨਸਾਫ਼ ਲਈ ਲੰਮੀ ਲੜਾਈ ਲੜਨੀ ਪਈ। ਪੀੜਤਾਂ ਨੇ ਕਾਂਗਰਸ ‘ਤੇ ਮੁਆਫ਼ੀ ਨਾ ਮੰਗਣ ਅਤੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਨਾ ਲਾਉਣ ਦੇ ਦੋਸ਼ ਲਾਉਂਦਿਆਂ ਰਾਹੁਲ ਗਾਂਧੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ।
ਸੈਸ਼ਨ ਦੇ ਸੰਚਾਲਕ ਵਜੋਂ ਚਰਚਾ ਦੀ ਸ਼ੁਰੂਆਤ ਕਰਦਿਆਂ ਆਰ.ਪੀ. ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅੱਜ ਕੱਲ੍ਹ ਬਹਿਸ ਦੀਆਂ ਚੁਣੌਤੀਆਂ ਦੇ ਰਹੇ ਹਨ, ਇਸ ਲਈ ਉਹ ਵੀ ਉਨ੍ਹਾਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਰਵੀ ਸ਼ੰਕਰ ਪ੍ਰਸਾਦ, ਐੱਚ.ਐੱਸ. ਫੂਲਕਾ ਅਤੇ ਬੀਬੀ ਨਿਰਪ੍ਰੀਤ ਕੌਰ ਨਾਲ 1984 ਦੇ ਕਤਲੇਆਮ ਬਾਰੇ ਬਹਿਸ ਕਰ ਲੈਣ। ਇਸ ਤੋਂ ਬਾਅਦ ਬੋਲ਼ਣ ਵਾਲੇ ਪੀੜਤਾਂ ਦੇ ਵਾਰ-ਵਾਰ ਇਹੀ ਗੱਲ ਦੁਹਰਾਈ, ਕਿ ਰਾਹੁਲ ਗਾਂਧੀ ਆਪਣੇ ਪਰਿਵਾਰ ਤੇ ਕਾਂਗਰਸ ਪਾਰਟੀ ਤੇ ਕਾਂਗਰਸ ਸਰਕਾਰਾਂ ਦੀ ਸਿੱਖ ਕਤਲੇਆਮ ਵਿੱਚ ਭੂਮਿਕਾ ਬਾਰੇ ਬਹਿਸ ਕਰ ਲੈਣ। ਪੀੜਤਾਂ ਨੇ ਕਤਲੇਆਮ ਨੂੰ ਗਿਣੀ-ਮਿੱਥੀ ਸਾਜ਼ਿਸ਼ ਕਰਾਰ ਦਿੰਦਿਆਂ ਕਾਂਗਰਸ ‘ਤੇ ਮੁਆਫ਼ੀ ਨਾ ਮੰਗਣ ਅਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਾਏ।

ਨਿਰਪ੍ਰੀਤ ਕੌਰ ਦੀ ਕਹਾਣੀ
ਨਿਰਪ੍ਰੀਤ ਕੌਰ ਨੇ ਦੱਸਿਆ ਕਿ 1984 ਕਤਲੇਆਮ ਸਮੇਂ ਉਹ 16 ਸਾਲਾਂ ਦੀ ਸੀ ਅਤੇ ਉਨ੍ਹਾਂ ਦਾ ਪਰਿਵਾਰ ਪਾਵਰ ਕਲੋਨੀ ਵਿੱਚ ਰਹਿੰਦਾ ਸੀ। 31 ਅਕਤੂਬਰ ਨੂੰ ਬਲਵਾਨ ਖੋਖਰ ਉਨ੍ਹਾਂ ਦੇ ਘਰ ਆਇਆ ਅਤੇ ਭਰਾ ਨੂੰ ਡਰਾਈਵਰ ਰੱਖਣ ਦੀ ਗੱਲ ਕੀਤੀ, ਪਰ ਉਨ੍ਹਾਂ ਮੁਤਾਬਕ ਇਹ ਪਰਿਵਾਰਕ ਮੈਂਬਰਾਂ ਦੀ ਗਿਣਤੀ ਜਾਣਨ ਦਾ ਬਹਾਨਾ ਸੀ। ਉਸ ਰਾਤ ਦੋ ਪੁਲਿਸ ਮੁਲਾਜ਼ਮ ਸੁਰੱਖਿਆ ਦਾ ਭਰੋਸਾ ਦੇ ਕੇ ਘਰ ਆਏ ਅਤੇ ਚਾਹ ਪੀਤੀ। ਅਗਲੇ ਦਿਨ ਬਲਵਾਨ ਖੋਖਰ, ਕ੍ਰਿਸ਼ਨ ਖੋਖਰ ਅਤੇ ਹੋਰਨਾਂ ਦੀ ਸ਼ਮੂਲੀਅਤ ਵਾਲੀ ਭੀੜ ਨੇ ਘਰ ਘੇਰ ਲਿਆ। ਉਨ੍ਹਾਂ ਦੇ 9 ਸਾਲਾ ਭਰਾ ਨੂੰ ‘ਸੱਪ ਦਾ ਬੱਚਾ’ ਕਹਿ ਕੇ ਮਾਰਨ ਲਈ ਉਕਸਾਇਆ ਗਿਆ। ਪਿਤਾ ਨੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਪਰਿਵਾਰ ਨੇ ਚਾਰ ਘੰਟੇ ਭੀੜ ਦਾ ਸਾਹਮਣਾ ਕੀਤਾ। ਉਨ੍ਹਾਂ ਦੇ ਟਰੱਕ ਨੂੰ ਅੱਗ ਲਗਾਈ ਗਈ ਅਤੇ ਪੁਲਿਸ ਵੱਲੋਂ ਸਮਝੌਤੇ ਦੇ ਨਾਂ ‘ਤੇ ਦਬਾਅ ਪਾਉਣ ਤੋਂ ਬਾਅਦ ਹਮਲਾ ਮੁੜ ਹੋਇਆ।
ਨਿਰਪ੍ਰੀਤ ਕੌਰ ਨੇ ਸੱਜਣ ਕੁਮਾਰ ‘ਤੇ ਪੁਲਿਸ ਜੀਪ ਅੱਗੇ ਖੜ੍ਹ ਕੇ ਸਿੱਖਾਂ ਵਿਰੁੱਧ ਭੀੜ ਨੂੰ ਭੜਕਾਉਣ ਦੇ ਦੋਸ਼ ਲਾਏ। ਏਅਰਫੋਰਸ ਦੇ ਵਿੰਗ ਕਮਾਂਡਰ ਐੱਨ.ਐੱਸ. ਪਨੂੰ ਦੀ ਮਦਦ ਨਾਲ ਕਈ ਜਾਨਾਂ ਬਚੀਆਂ। ਉਨ੍ਹਾਂ ਦੱਸਿਆ ਕਿ ਟਾਡਾ ਤਹਿਤ ਜੇਲ੍ਹ ਅਤੇ ਤਿਹਾੜ ਜੇਲ੍ਹ ਵਿੱਚ ਰਹਿਣਾ ਪਿਆ। ਉਨ੍ਹਾਂ ਦੇ ਪਤੀ ਨੂੰ ਵੀ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਨਾਨਾਵਤੀ ਕਮਿਸ਼ਨ ਅਤੇ ਪਿਤਾ ਦਾ ਕੇਸ ਮੁੜ ਖੁੱਲ੍ਹਣ ਦੇ ਬਾਵਜੂਦ ਇਨਸਾਫ਼ ਦੀ ਲੜਾਈ ਲੰਮੀ ਰਹੀ।

ਔਰਤਾਂ ਨਾਲ ਕਿਸ ਤਰ੍ਹਾਂ ਦੇ ਜ਼ੁਲਮ ਹੋਏ
ਇਸ ਮੌਕੇ ਭਾਗੀ ਕੌਰ ਨੇ ਦੱਸਿਆ ਕਿ ਕਿਵੇਂ ਔਰਤਾਂ ਨੂੰ ਨੰਗਾ ਕਰਕੇ ਬਿਠਾਇਆ ਗਿਆ ਅਤੇ ਸਾਰੀ ਰਾਤ ਕਈ ਵਿਅਕਤੀਆਂ ਨੇ ਜਬਰ-ਜ਼ਨਾਹ ਕੀਤਾ। ਦੱਸਿਆ ਗਿਆ ਕਿ ਕਿਸ਼ੋਰੀ ਲਾਲ ਨਾਂ ਦੇ ਕਸਾਈ ਨੇ ਆਪਣੇ ਦਾਤ ਨਾਲ ਸੱਤ ਸਿੱਖ ਕਤਲ ਕੀਤੇ ਅਤੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲ਼ਈ ਕੋਸ਼ਿਸ਼ ਕੀਤੀ।
ਸਤਪਾਲ ਕੌਰ ਨੇ ਦੱਸਿਆ ਕਿ 11 ਸਾਲ ਦੀ ਉਮਰ ਵਿੱਚ ਗੁਆਂਢੀਆਂ ਨੇ ਉਨ੍ਹਾਂ ਦੇ ਚਾਰ ਭੈਣਾਂ ਨੂੰ ਮੰਜੇ ਹੇਠ ਲੁਕਾ ਕੇ ਬਚਾਇਆ। ਬਾਅਦ ਵਿੱਚ ਉਹ ਨਾਰੀ ਨਿਕੇਤਨ ਵਿੱਚ ਰਹੀਆਂ, ਜਿੱਥੇ ਐੱਚ.ਐੱਸ. ਫੂਲਕਾ ਨੇ ਉਨ੍ਹਾਂ ਨੂੰ ਲੱਭਿਆ ਤੇ ਅਦਾਲਤ ਰਾਹੀਂ ਉਨ੍ਹਾਂ ਦੇ ਨਾਨਾ ਨੂੰ ਕਸਟੱਡੀ ਦੁਆਈ, ਤਿੰਨ ਭੈਣਾਂ ਨੂੰ ਪਾਲਣ ਲਈ ਸਤਪਾਲ ਕੌਰ ਨੂੰ 20-20 ਰੁਪਏ ਵਿੱਚ ਘਰਾਂ ਦੇ ਭਾਂਡੇ ਮਾਂਜਣੇ ਪਏ ਅਤੇ ਨੌਕਰੀ ਤੇ ਪੈਨਸ਼ਨ ਵੀ ਨਹੀਂ ਮਿਲੀ।

ਕੈਪਟਨ ਘੁੰਮਣ ਦਾ ਕਤਲ
ਇੱਕ ਹੋਰ ਪੀੜਤ ਨੇ ਸੇਵਾਮੁਕਤ ਕੈਪਟਨ ਘੁੰਮਣ ਸਿੰਘ ਚਾਹਲ ਦੀ ਹੱਤਿਆ ਦਾ ਜ਼ਿਕਰ ਕੀਤਾ, ਜਿਨ੍ਹਾਂ ਨੇ ਚਾਰ ਜੰਗਾਂ ਲੜੀਆਂ ਸਨ। ਪੈਰਾਲਾਈਜ਼ਡ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਘਰ ਵਿੱਚ ਸਾੜ ਦਿੱਤਾ ਗਿਆ ਅਤੇ ਪਤੀ ਦੀਆਂ ਡਿਗਰੀਆਂ ਵੀ ਅੱਗ ਵਿੱਚ ਸੜ ਗਈਆਂ।
ਜਗਸ਼ੇਰ ਸਿੰਘ ਨੇ 18 ਸਾਲ ਦੀ ਉਮਰ ਵਿੱਚ ਪਾਲਮ ਵਿੱਚ ਹਿੰਸਾ ਦੇਖਣ, ਪੰਡਿਤ ਰਾਮ ਅਵਤਾਰ ਵੱਲੋਂ ਪਨਾਹ ਦੇਣ, ਸੱਜਣ ਕੁਮਾਰ ‘ਤੇ ਭੀੜ ਭੜਕਾਉਣ ਦੇ ਦੋਸ਼ਾਂ ਅਤੇ ਸਿੱਖ ਰੈਜੀਮੈਂਟ ਤੇ ਏਅਰਫੋਰਸ ਵੱਲੋਂ ਲੋਕਾਂ ਨੂੰ ਬਚਾਉਣ ਦੀ ਗੱਲ ਦੱਸੀ। ਉਨ੍ਹਾਂ ਸੀਬੀਆਈ ਜਾਂਚ ਅਤੇ ਅਦਾਲਤੀ ਗਵਾਹੀਆਂ ਦੀਆਂ ਮੁਸ਼ਕਲਾਂ ਵੀ ਸਾਂਝੀਆਂ ਕੀਤੀਆਂ।

Tags: '84 Ke Zakhm'BREAKING NEWSPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
November 4, 2026
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
November 4, 2026
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
November 4, 2026
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

by Ankit
November 4, 2026
0

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

by Ankit
November 4, 2026
0

ਪੰਜਾਬ ਰਾਜ ਦੀਆਂ ਮੰਡੀਆਂ ਵਿੱਚੋਂ 137.10 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ...

Most Popular

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ ‘ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

by Ankit
1 week ago
0

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ ਏਸ਼ੀਅਨ ਚੈਂਪੀਅਨਜ਼ ਟਰਾਫੀ-2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 