• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

2 months ago
Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

20 seconds ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

27 minutes ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

1 hour ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

2 hours ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

2 hours ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

2 hours ago
Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 June 2026 | Ang 650 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

12 hours ago
Hindi News
English News
Tuesday, June 9, 2026
No Result
View All Result
37 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 14, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 126 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 409ਵੇਂ ਦਿਨ 1.4 ਕਿਲੋ ਹੈਰੋਇਨ ਸਮੇਤ 126 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

84ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 409ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 5.4 ਕਿਲੋ ਅਫੀਮ, 69 ਕਿਲੋ ਭੁੱਕੀ, 558 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.91 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 409 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,829 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
———-

Tags: BREAKING NEWSBreaking news in PunjabiLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

by Ranjit Singh
June 9, 2026
0

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ - PMLA ਦੀ ਵਿਸ਼ੇਸ਼ ਅਦਾਲਤ 'ਚ ਹੋ ਰਹੀ ਹੈ...

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
June 9, 2026
0

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
June 9, 2026
0

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ - ਤਿਲਕ ਵਰਮਾ ਕਰ ਰਹੇ ਟੀਮ ਦੀ ਕਪਤਾਨੀ - ਇੱਕ ਰੋਜ਼ਾ ਤਿਕੋਣੀ...

Most Popular

‘ਕਾਕਰੋਚ ਜਨਤਾ ਪਾਰਟੀ’ ਐਕਸ਼ਨ ‘ਚ! Neet Paper Leak ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

‘ਕਾਕਰੋਚ ਜਨਤਾ ਪਾਰਟੀ’ ਐਕਸ਼ਨ ‘ਚ! Neet Paper Leak ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

by Jaspreet Kaur
3 weeks ago
0

'ਕਾਕਰੋਚ ਜਨਤਾ ਪਾਰਟੀ' ਐਕਸ਼ਨ 'ਚ! Neet Paper Leak ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ - Party...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 