• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

2 months ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

7 minutes ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

49 minutes ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

60 minutes ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

2 hours ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

3 hours ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

3 hours ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

5 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Friday, June 26, 2026
No Result
View All Result
37 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 171 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 16, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 171 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 411ਵੇਂ ਦਿਨ 128 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 411ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 998 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 21 ਕਿਲੋ ਭੁੱਕੀ, 616 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1840 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 411 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,175 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
———-

Tags: Breaking news in PunjabiLatest News In PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
June 26, 2026
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

by Ranjit Singh
June 26, 2026
0

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ 'ਤੇ - ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ - ਖੇਡ...

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

by Ranjit Singh
June 26, 2026
0

Australia: ਦਰਦਨਾਕ ਸੜਕ ਹਾਦਸੇ 'ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ): ਆਸਟ੍ਰੇਲੀਆ ਦੇ ਮੈਲਬੌਰਨ...

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

by Ranjit Singh
June 26, 2026
0

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਕਤਰ ਦੇ ਰਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
June 26, 2026
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

Most Popular

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

by Jaspreet Kaur
3 weeks ago
0

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ ਅੰਮ੍ਰਿਤਸਰ, 7 ਜੂਨ 2026 (ਵਿਸ਼ਵ ਵਾਰਤਾ): ਅੱਜ ਅਟਾਰੀ-ਵਾਹਗਾ ਬਾਰਡਰ ਦਾ ਇਤਿਹਾਸਕ ਜੇਸੀਪੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 