• Latest
  • Trending
9 ਮਹੀਨੇ ਤੋਂ 15 ਸਾਲ ਦੇ ਹਰ ਬੱਚੇ ਨੂੰ ਖਸਰਾ ਤੇ ਰੂਬੈਲਾ ਮੁਹਿੰਮ ਅਧੀਨ ਕੀਤਾ ਜਾਵੇਗਾ ਟੀਕਾਕਰਣ : ਬ੍ਰਹਮ ਮਹਿੰਦਰਾ

9 ਮਹੀਨੇ ਤੋਂ 15 ਸਾਲ ਦੇ ਹਰ ਬੱਚੇ ਨੂੰ ਖਸਰਾ ਤੇ ਰੂਬੈਲਾ ਮੁਹਿੰਮ ਅਧੀਨ ਕੀਤਾ ਜਾਵੇਗਾ ਟੀਕਾਕਰਣ : ਬ੍ਰਹਮ ਮਹਿੰਦਰਾ

9 years ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

7 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

38 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

9 ਮਹੀਨੇ ਤੋਂ 15 ਸਾਲ ਦੇ ਹਰ ਬੱਚੇ ਨੂੰ ਖਸਰਾ ਤੇ ਰੂਬੈਲਾ ਮੁਹਿੰਮ ਅਧੀਨ ਕੀਤਾ ਜਾਵੇਗਾ ਟੀਕਾਕਰਣ : ਬ੍ਰਹਮ ਮਹਿੰਦਰਾ

April 26, 2018
in ਪੰਜਾਬ
9 ਮਹੀਨੇ ਤੋਂ 15 ਸਾਲ ਦੇ ਹਰ ਬੱਚੇ ਨੂੰ ਖਸਰਾ ਤੇ ਰੂਬੈਲਾ ਮੁਹਿੰਮ ਅਧੀਨ ਕੀਤਾ ਜਾਵੇਗਾ ਟੀਕਾਕਰਣ : ਬ੍ਰਹਮ ਮਹਿੰਦਰਾ

9 ਮਹੀਨੇ ਤੋਂ 15 ਸਾਲ ਦੇ ਹਰ ਬੱਚੇ ਨੂੰ ਖਸਰਾ ਤੇ ਰੂਬੈਲਾ ਮੁਹਿੰਮ ਅਧੀਨ ਕੀਤਾ ਜਾਵੇਗਾ ਟੀਕਾਕਰਣ : ਬ੍ਰਹਮ ਮਹਿੰਦਰਾ
੍ਹ       ਪੰਜਾਬ ਭਵਨ, ਚੰਡੀਗੜ ਵਿਖੇ ਖਸਰਾ ਤੇ ਰੂਬੈਲਾ ਮੁਹਿੰਮ ਸਬੰਧੀ ਇਕ ਦਿਨ ਦੀ ਮੀਡੀਆ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ

੍ਹ       ਪਹਿਲੀ ਮਈ ਤੋਂ ਸੂਬੇ ਵਿਚ ਹੋਵੇਗੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 26 ਅਪ੍ਰੈਲ (ਵਿਸ਼ਵ ਵਾਰਤਾ) -ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਪਹਿਲੀ ਮਈ ਤੋਂ ਖਸਰਾ ਤੇ ਰੂਬੈਲਾ ਮੁਹਿੰਮ ਦੀ ਸ਼ੁਰੂਆਤ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪੰਜਾਬ ਭਵਨ, ਚੰਡੀਗੜ੍ਹ ਵਿੱਚ ਮੀਡੀਆ ਜਾਗਰੂਕਤਾ (ਸੇਂਸੀਟਾਈਜ਼ੇਸ਼ਨ) ਵਰਕਸ਼ਾਪ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 75 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਦਾ ਉਦੇਸ਼ ਹੈ। ਇਸ ਵਿੱਚ ਸਾਰੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਚਾਹੇ ਕਿਸੇ ਬੱਚੇ ਦਾ ਪਹਿਲਾਂ ਵੀ ਖਸਰਾ/ਰੂਬੈਲਾ ਵਰਗੀਆਂ ਬਿਮਾਰੀਆਂ ਦਾ ਟੀਕਾਕਰਨ ਕੀਤਾ ਹੋਵੇ, ਉਸ ਬੱਚੇ ਦਾ ਇਸ ਮੁਹਿੰਮ ਅਧੀਨ ਟੀਕਾਕਰਣ ਕੀਤਾ ਜਾਵੇਗਾ।

ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਨੂੰ 2020 ਤੱਕ ਖਸਰਾ-ਰੂਬੈਲਾ ਮੁਕਤ ਕੀਤਾ ਜਾਵੇਗਾ ਜਿਸ ਲਈ ਇਸ ਮੁਹਿੰਮ ਅਧੀਨ ਪੂਰੇ ਦੇਸ਼ ਦੇ ਬੱਚਿਆਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ ਤਾਂ ਜੋ ਖਸਰਾ ਜਾਂ ਰੂਬੇਲਾ ਦੇ ਵਿਸ਼ਾਣੂਆਂ ਤੋਂ ਸੁਰੱਖਿਅਤ ਕੀਤਾ ਜਾ ਸਕੇ।ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਟੀਕਾਕਰਨ ਫੇਜ਼-1 ਵਿੱਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਕਮਿਉਨਿਟੀ ਪੱਧਰ ਤੇ ਆਉਟਰੀਚ ਸੈਸ਼ਨ ਰਾਹੀਂ ਹੋਰ ਬੱਚਿਆਂ ਦਾ ਟੀਕਕਰਣ ਕਰਕੇ ਕਵਰ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 5200 ਟੀਕਾਕਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 1733 ਸੁਪਰਵਾਈਜ਼ਰ ਦੀ ਡਿਉਟੀ ਲਗਾਈ ਜਾ ਚੁੱਕੀ ਹੈ। ਹਰੇਟ ਟੀਕਾਕਰਨ ਟੀਮ ਵਿੱਚ 3 ਮੈਂਬਰ ਅਤੇ ਇੱਕ ਵਲੰਟੀਅਰ ਸ਼ਾਮਿਲ ਹੈ। 5200 ਟੀਕਾਕਰਨ ਟੀਮਾਂ ਵਿੱਚ 19000 ਆਸ਼ਾ ਵਰਕਰ, 2500 ਆਂਗਣਵਾੜੀ ਵਰਕਰ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਨਾਲ 29131 ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸੇਂਸੀਟਾਈਜ਼ ਕੀਤਾ ਜਾ ਚੁੱਕਿਆ ਹੈ ਤਾਂ ਸੂਬੇ ਦਾ ਇਕ ਵੀ ਬੱਚਾ ਇਸ ਮੁਹਿੰਮ ਅਧੀਨ ਟੀਕਾਕਰਣ ਤੋਂ ਵਾਂਝਾ ਨਾ ਰਹਿ ਜਾਵੇ।

ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਐਮ.ਆਰ. ਮੁਹਿੰਮ ਦਾ ਮੁੱਖ ਉਦੇਸ਼ 100 ਫੀਸਦੀ ਬੱਚਿਆਂ ਦਾ ਟੀਕਾਕਰਨ ਕਰਨਾ ਹੈ ਅਤੇ ਖਸਰਾ ਤੇ ਰੂਬੈਲਾ ਕਾਰਣ ਹੋ ਰਹੀਆਂ ਮੌਤਾਂ ਤੇ ਅਪੰਗਤਾ ਨੂੰ ਕਾਬੂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੀ ਮੁਹਿੰਮ ਵਿੱਚ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਵੇਟ, ਆਰਮੀ ਸਕੂਲ, ਡੇ ਕੇਅਰ ਸੈਂਟਰ ਦੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਕੂਲਾਂ ਤੋਂ ਬਾਹਰ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾਵੇਗਾ। ਇਸ ਵਿੱਚ ਅਨਾਥ ਆਸ਼ਰਮ, ਬਲਾਇੰਡ ਸਕੂਲ, ਡੈਫ ਸਕੂਲ, ਜੁਵੈਨਾਈਲ ਹੋਮ, ਜੇਲ੍ਹਾਂ ਵਿੱਚ ਬੰਦ ਬੱਚੇ ਅਤੇ ਹੋਰ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ, ਜਿਨ੍ਹਾਂ ਦੀ ਉਮਰ 9 ਮਹੀਨੇ ਤੋਂ 15 ਸਾਲ ਤੱਕ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਐਮ.ਆਰ. ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸਨੂੰ ਕੌਮਾਂਤਰੀ ਪੱਧਰ ‘ਤੇ ਐਮ.ਆਰ. ਟੀਕਾਕਰਨ ਮੁਹਿੰਮ ਦੇ ਨਾਲ-ਨਾਲ ਆਮ ਟੀਕਾਕਰਨ ਪ੍ਰੋਗਰਾਮ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਮੁਹਿੰਮ ਦੌਰਾਨ ਇਸਤੇਮਾਲ ਕੀਤੀ ਜਾਣ ਵਾਲੀ ਟੀਕੇ ਨੂੰ ਵਿਸ਼ਵ ਸਿਹਤ ਸੰਸਥਾ (ਡਬਲਿਉਐਚਓ) ਵਲੋਂ ਪ੍ਰਮਾਣਿਤ ਕੀਤਾ ਗਿਆ ਹੈ, ਜਿਸ ਨੂੰ ‘ਸੇਰਮ ਇੰਸਟੀਟਿਉਟ ਆਫ ਇੰਡੀਆ’ ਦੀ ਦੇਖ-ਰੇਖ ਵਿੱਚ ਤਿਆਰ ਕੀਤਾ ਗਿਆ ਹੈ। ਸੇਰਮ ਇੰਸਟੀਟਿਉਟ ਆਫ ਇੰਡਿਆ ਭਾਰਤ ਵਿੱਚ ਵੱਡੇ ਪੱਧਰ ਤੇ ਟੀਕਾਕਰਨ ਤਿਆਰ ਕਰਨ ਤੇ ਕੌਮਾਂਤਰੀ ਪੱਧਰ ਤੇ ਐਕਸਪੋਰਟ ਕਰਨ ਵਾਲੀ ਸੰਸਥਾ, ਜਿਸ ਨੂੰ ਅਮਰੀਕਾ ਤੇ ਯੂਰੋਪਿਅਨ ਦੇਸ਼ਾਂ ਵਿੱਚ ਭੇਜਿਆ ਜਾਂਦਾ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਅੰਜਲੀ ਭਾਵੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਿਆਂ ਦੇ ਟੀਕਾਕਰਨ ਲਈ ਇਕ ਵਾਰ ਵਰਤੋਂ ਵਿਚ ਆਉਣ ਵਾਲੀਆਂ ਸਰਿੰਜਾਂ (ਆਟੋ ਡਿਸੇਬਲ ਸਰਿੰਜ) ਦਾ ਇਸਤੇਮਾਲ ਕੀਤਾ ਜਾਵੇਗਾ। ਇਹ ਸਰਿੰਜ ਨੂੰ ਇੱਕ ਵਾਰ ਇਸਤੇਮਾਲ ਕਰਨ ਤੋਂ ਬਾਅਦ ਦੋਬਾਰਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ।

ਸ੍ਰੀਮਤੀ ਅੰਜਲੀ ਭਾਵੜਾ ਨੇ ਦੱਸਿਆ ਕਿ ਖਸਰਾ (ਮੀਜ਼ਲਜ਼) ਇੱਕ ਇਨਫੈਕਸ਼ਨ ਦੀ ਬਿਮਾਰੀ ਹੈ, ਜੋ ਕਿ ਵਾਇਰਸ ਨਾਲ ਫੈਲਦੀ ਹੈ। ਭਾਰਤ ਵਿੱਚ ਸਲਾਨਾ 49,000 ਬੱਚਿਆਂ ਦੀ ਖਸਰੇ ਦੀ ਬਿਮਾਰੀ ਕਾਰਣ ਮੌਤ ਹੋ ਜਾਂਦੀ ਹੈ।  ਖਸਰਾ ਦੀ ਬਿਮਾਰੀ ਤੋਂ ਟੀਕਾਕਰਨ ਦੀਆਂ ਦੋ ਡੋਜ਼ ਰਾਹੀਂ ਬਚਾਅ ਕੀਤਾ ਜਾ ਸਕਦਾ ਹੈ, ਜੋ ਕਿ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਰੂਬੈਲਾ ਵੀ ਸੰਕਰਮਣ (ਇੰਫੈਕਸ਼ਨ) ਦੀ ਬਿਮਾਰੀ ਹੈ, ਜੋ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਦਾ ਹੈ। ਗਰਭ ਦੌਰਾਨ ਰੂਬੈਲਾ ਸੰਕਰਮਣ ਦੇ ਕਾਰਣ ਸ਼ਿਸ਼ੂ ਜਨਮਜਾਤ ਕਮਜੋਰੀਆਂ ਦੇ ਨਾਲ ਅੰਨ੍ਹਾਪਣ, ਬੋਲ੍ਹਾਪਣ, ਕਮਜ਼ੋਰ ਦਿਮਾਗ ਤੇ ਜਨਮਜਾਤ ਦਿਲ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਇਸ ਮੌਕੇ ਤੇ ਸਪੈਸ਼ਲ ਸੈਕਟਰੀ ਸਿਹਤ-ਕਮ-ਨੈਸ਼ਨਲ ਸਿਹਤ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਸ਼੍ਰੀ ਵਰੁਣ ਰੂਜਮ, ਅਡਿਸ਼ਨਲ ਸੈਕਟਰੀ ਹੈਲਥ ਸ਼੍ਰੀ ਬੀ. ਸ਼੍ਰੀਨਿਵਾਸਨ, ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਨਰੇਸ਼ ਕਾਂਸਰਾ, ਡਬਲਿਉਐਚਓ ਦੇ ਅਧਿਕਾਰੀ ਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 days ago
0

ਚੰਡੀਗੜ੍ਹ, 9 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 