• Latest
  • Trending
90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

5 years ago
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

6 minutes ago
Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

Breaking News: ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

17 minutes ago
Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

Punjab Government ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

32 minutes ago
ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ JEE ਅਤੇ NEET ਕੋਚਿੰਗ ਲਈ ਚੋਣ

42 minutes ago
Latest News: ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

Latest News: ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

1 hour ago
Punjab : ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

Punjab : ਹੁਣ ਇੰਤਕਾਲ ‘ਚ ਪਟਵਾਰੀ ਅੜਿਕੇ ਖੜੇ ਨਹੀਂ ਕਰ ਸਕਣਗੇ ਅਤੇ ਨਾ ਹੀ ਦੇਣੀ ਪਵੇਗੀ ਰਿਸ਼ਵਤ -ਅਮਨ ਅਰੋੜਾ

2 hours ago
Deputy Commissioner ਵਲੋਂ “ ਲੂ “ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ

Deputy Commissioner ਵਲੋਂ “ ਲੂ “ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ

2 hours ago
Punjab: ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ; ਰੱਖੀ ਇਹ ਮੰਗ

Punjab: ਚੰਡੀਗੜ੍ਹ ਨੰਬਰਦਾਰ ਯੂਨੀਅਨ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ; ਰੱਖੀ ਇਹ ਮੰਗ

2 hours ago
ਸਹਾਇਕ Sub Inspector ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ Vigilance Bureau ਨੇ ਕੀਤਾ ਗ੍ਰਿਫ਼ਤਾਰ

ਸਹਾਇਕ Sub Inspector ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ Vigilance Bureau ਨੇ ਕੀਤਾ ਗ੍ਰਿਫ਼ਤਾਰ

2 hours ago
Punjab CM ਭਗਵੰਤ ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

Punjab CM ਭਗਵੰਤ ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

3 hours ago
Mohali: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

Mohali: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

3 hours ago
Hindi News
English News
Thursday, June 12, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

September 15, 2020
in ਚੰਡੀਗੜ੍ਹ
90 ਫੀਸਦੀ ਤੋਂ ਵੱਧ ਐਮ.ਐਸ.ਐਮ.ਈਜ਼ ਇਕਾਈਆਂ ਨੇ ਆਪਣਾ ਕੰਮਕਾਜ ਮੁੜ ਸ਼ੁਰੂ ਕੀਤਾ: ਸੁੰਦਰ ਸ਼ਾਮ ਅਰੋੜਾ

ਕੋਵਿਡ ਕਰਕੇ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ)-ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਚੁੱਕੇ ਗਏ ਅਹਿਮ ਕਦਮਾਂ ਸਦਕਾ ਕੁੱਲ 2.6 ਲੱਖ ਇਕਾਈਆਂ ਜਿਨ੍ਹਾਂ ਵਿੱਚ 15.78 ਲੱਖ ਕਰਮਚਾਰੀ ਕੰਮ ਕਰਦੇ ਹਨ, ਵਿੱਚੋਂ 2,34,072 ਇਕਾਈਆਂ ਨੇ ਆਪਣਾ ਕੰਮਕਾਜ ਅਤੇ ਆਰਥਿਕ ਗਤੀਵਿਧੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ।ਇਹ ਜਾਣਕਾਰੀ ਅੱਜ ਇੱਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।

ਸ੍ਰੀ ਅਰੋੜਾ ਨੇ ਦੱਸਿਆ ਕਿ 90% ਤੋਂ ਵੱਧ ਇਕਾਈਆਂ ਨੇ ਪਹਿਲਾਂ ਹੀ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਕੋਵਿਡ-19 ਕਰਕੇ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਕੋਵਿਡ ਦੌਰਾਨ ਸਰਕਾਰ ਵੱਲੋਂ ਚੁੱਕੇ ਗਏ ਵੱਖ ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੀਐਸਆਈਈਸੀ ਨੇ ਅਮਨੈਸਟੀ ਸਕੀਮ ਦੀ ਸਮਾਂ-ਸੀਮਾ ਵਧਾਉਣ ਦੇ ਨਾਲ ਨਾਲ ਪੀਐਸਆਈਡੀਸੀ ਅਤੇ ਪੀਐਫਸੀ ਦੀਆਂ ਓਟੀਐਸ ਸਕੀਮਾਂ ਦਾ ਐਲਾਨ ਕੀਤਾ ਸੀ।

ਪੀਐਸਆਈਡੀਸੀ ਅਤੇ ਪੀਐਫਸੀ ਦੀਆਂ ਕਰਜ਼ਦਾਰ / ਪ੍ਰਮੋਟਡ ਕੰਪਨੀਆਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਪੰਜਾਬ ਵਿੱਚ ਉਦਯੋਗਾਂ ਦੇ ਸਰਬਪੱਖੀ ਵਿਕਾਸ ਦੀ ਸਹੂਲਤ ਲਈ ਰਾਜ ਸਰਕਾਰ ਨੇ ਇਕਵਿਟੀ ਅਤੇ ਲੋਨ-2018 ਜਿਸਨੂੰ ਕਿ ਮੰਤਰੀ ਮੰਡਲ ਵੱਲੋਂ ਆਪਣੀ 3.12.2018 ਨੂੰ ਹੋਈ ਆਪਣੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ, ਲਈ ਇਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐੱਸ.) ਨੂੰ 31.12.2020 ਤੱਕ ਵਧਾ ਦਿੱਤਾ ਹੈ। ਹੋਰ ਵੱਖ ਵੱਖ ਨੀਤੀਆਂ ਅਧੀਨ ਵਿੱਤੀ ਰਿਆਇਤਾਂ : ਆਈ.ਬੀ.ਡੀ.ਪੀ. -2017, ਵਿੱਚ 5844.87 ਕਰੋੜ ਰੁਪਏ ਦੇ ਨਿਵੇਸ਼ ਵਾਲੇ 56 ਵੱਡੇ ਅਤੇ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਵਿਚਾਰਿਆ ਗਿਆ ਅਤੇ 1090.41 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦਿੱਤੀਆਂ ਗਈਆਂ।

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ, 2013 ਦੀ ਉਦਯੋਗਿਕ ਨੀਤੀ ਤਹਿਤ 468.02 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ 12 ਉਦਯੋਗਿਕ ਇਕਾਈਆਂ ਨੂੰ 478.91 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦਿੱਤੀਆਂ ਗਈਆਂ। 1989, 1992, 1996 ਅਤੇ 2003 ਦੀਆਂ ਪੁਰਾਣੀਆਂ ਨੀਤੀਆਂ ਤਹਿਤ 168 ਇਕਾਈਆਂ ਨੂੰ 26.01 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਗਈਆਂ। ਪੀਐਸਪੀਸੀਐਲ ਨੂੰ 3522.41 ਕਰੋੜ ਰੁਪਏ ਦੀ ਉਦਯੋਗਿਕ ਬਿਜਲੀ ਸਬਸਿਡੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਬਾਇਲਰਜ਼ ਲਈ ਇਕਮੁਸ਼ਤ ਅਮਨੈਸਟੀ ਸਕੀਮ ਵੀ ਲੈ ਕੇ ਆਏ ਹਾਂ ਜੋ ਬਾਇਲਰਜ਼ ਐਕਟ, 1923 ਅਤੇ ਇੰਡੀਅਨ ਬਾਇਲਰ ਰੈਗੂਲੇਸ਼ਨਜ਼, 1950 ਵਿਚ ਦਰਜ ਧਾਰਾਵਾਂ ਦੀ ਪਾਲਣਾ ਕੀਤੇ ਬਿਨਾਂ ਅਤੇ ਸੂਬੇ ਦੀ ਬਿਨਾਂ ਮਨਜ਼ੂਰੀ ਦੇ ਕੰਮ ਕਰ ਰਹੇ ਹਨ ਅਤੇ ਵਿਭਾਗ ਨਾਲ ਰੈਗੂਲਰ ਹੋਣ ਲਈ ਪਹੁੰਚ ਕਰ ਰਹੇ ਹਨ।

ਕਿਰਤ ਵਿਭਾਗ ਦੁਆਰਾ ਐਲਾਨੇ ਵੱਖ-ਵੱਖ ਕਿਰਤ ਸੁਧਾਰਾਂ ਦਾ ਜ਼ਿਕਰ ਕਰਦਿਆਂ, ਅਰੋੜਾ ਨੇ ਕਿਹਾ ਕਿ ਉਦਯੋਗਾਂ ਅਤੇ ਕਾਮਿਆਂ ਦੇ ਫਾਇਦੇ ਲਈ ਫਿਕਸਡ ਟਰਮ ਇੰਮਪਲਾਇਮੈਂਟ ਦੀ ਆਗਿਆ ਤੋਂ ਇਲਾਵਾ ਇੰਡਸਟਰੀਅਲ ਇੰਮਪਲਾਇਮੈਂਟ (ਸਟੈਂਡਿੰਗ ਆਰਡਰਜ਼) ਐਕਟ, 1946 ਤਹਿਤ 100 ਕਰਮਚਾਰੀਆਂ ਤੱਕ ਵਾਲੀਆਂ ਸਾਰੀਆਂ ਐਮ.ਐਸ.ਐਮ.ਈਜ਼ ਅਤੇ ਉਦਯੋਗਿਕ ਇਕਾਈਆਂ ਲਈ ਰਿਆਇਤਾਂ ਦੀ ਆਗਿਆ ਦਿੱਤੀ ਗਈ ਹੈ।

ਇਕ ਹਜ਼ਾਰ ਤੱਕ ਕਰਮਚਾਰੀਆਂ ਨਾਲ ਕੰਮ ਕਰਦੀਆਂ ਇਕਾਈਆਂ ਲਈ ਐਂਬੂਲੈਂਸ ਰੂਮ ਦੀਆਂ ਜ਼ਰੂਰਤਾਂ ਪੂਰਾ ਕਰਨ ਤੋਂ ਛੋਟ ਦੇਣ ਅਤੇ ਕਿਸੇ ਵੀ ਫੈਕਟਰੀ ਨੂੰ ਐਂਬੂਲੈਂਸ ਰੂਮ ਦੀ ਜ਼ਰੂਰਤ ਤੋਂ ਛੋਟ ਦੇਣ ਲਈ ਫੈਕਟਰੀ ਨਿਯਮਾਂ ਵਿੱਚ ਸੋਧ ਕੀਤੀ ਗਈ ਬਸ਼ਰਤੇ ਫੈਕਟਰੀ ਤੋਂ 2 ਕਿਲੋਮੀਟਰ ਤੱਕ ਦੀ ਦੂਰੀ `ਤੇ ਸੂਚੀਬੱਧ ਹਸਪਤਾਲ ਜਾਂ ਨਰਸਿੰਗ ਹੋਮ ਹੋਵੇ ਅਤੇ ਫੈਕਟਰੀ ਵਿੱਚ ਐਂਬੂਲੈਂਸ ਵੈਨ ਦੀ ਵਿਵਸਥਾ ਹੋਵੇ।

ਸੂਬੇ ਵਿੱਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਣ ਤੋਂ ਬਾਅਦ ਪੰਜਾਬ ਨੂੰ ਸਾਲ 2012-2017 ਵਿੱਚ 31,323 ਕਰੋੜ ਰੁਪਏ ਦੇ ਮੁਕਾਬਲੇ ਸਾਲ 2017-2020 ਦੌਰਾਨ 67,985 ਕਰੋੜ ਰੁਪਏ ਦਾ ਨਵਾਂ ਨਿਵੇਸ਼ ਪ੍ਰਾਪਤ ਹੋਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2017 ਦੀ ਨੀਤੀ ਤਹਿਤ ਉਦਯੋਗਿਕ ਇਕਾਈਆਂ ਨੂੰ 1090 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਗਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ 2920 ਕਰੋੜ ਰੁਪਏ ਦੀ ਬਿਜਲੀ ਸਬਸਿਡੀ ਵੀ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਦਯੋਗਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ 525 ਕਰੋੜ ਰੁਪਏ ਖ਼ਰਚੇ ਗਏ ਹਨ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ 89.16 ਕਰੋੜ ਰੁਪਏ ਦੇ ਨਿਵੇਸ਼ ਵਾਲੇ 6 ਉਦਯੋਗਿਕ ਕਲੱਸਟਰਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਜਦਕਿ ਪਿਛਲੀ ਸਰਕਾਰ ਵੱਲੋਂ 14.07 ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਰਫ਼ ਇੱਕ ਕਲੱਸਟਰ ਸਥਾਪਤ ਕੀਤਾ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਕਮਾਂਡ ਹਸਪਤਾਲ ਚੰਡੀਮੰਦਰ ਨੇ ਕਾਰਗਿਲ ਦੀ ਵੱਧ ਉੱਚਾਈ ਤੋਂ ਐਮਰਜੈਂਸੀ ਸਥਿਤੀ ਵਿੱਚ ਪੁੱਜੇ ਸੈਨਿਕ ਦੀ ਜਾਨ ਬਚਾਈ

Big News: ਕਮਾਂਡ ਹਸਪਤਾਲ ਚੰਡੀਮੰਦਰ ਨੇ ਕਾਰਗਿਲ ਦੀ ਵੱਧ ਉੱਚਾਈ ਤੋਂ ਐਮਰਜੈਂਸੀ ਸਥਿਤੀ ਵਿੱਚ ਪੁੱਜੇ ਸੈਨਿਕ ਦੀ ਜਾਨ ਬਚਾਈ

by Ankit
June 8, 2025
0

Big News: ਕਮਾਂਡ ਹਸਪਤਾਲ ਚੰਡੀਮੰਦਰ ਨੇ ਕਾਰਗਿਲ ਦੀ ਵੱਧ ਉੱਚਾਈ ਤੋਂ ਐਮਰਜੈਂਸੀ ਸਥਿਤੀ ਵਿੱਚ ਪੁੱਜੇ ਸੈਨਿਕ ਦੀ ਜਾਨ ਬਚਾਈ ਚੰਡੀਗੜ੍ਹ...

NCC Group Chandigarh ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ ‘ਤੇ ਪ੍ਰਿੰਸੀਪਲਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ

NCC Group Chandigarh ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ ‘ਤੇ ਪ੍ਰਿੰਸੀਪਲਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ

by Ankit
May 30, 2025
0

NCC Group Chandigarh ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਰੋਕਥਾਮ 'ਤੇ ਪ੍ਰਿੰਸੀਪਲਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਚੰਡੀਗੜ੍ਹ 30 ਮਈ, 2025...

Chandigarh ‘ਚ ਪਟਾਕੇ ਚਲਾਉਣ ‘ਤੇ ਲੱਗੀ ਪਾਬੰਦੀ, DC ਵੱਲੋਂ ਹੁਕਮ ਹੋਏ ਜਾਰੀ

Chandigarh ‘ਚ ਪਟਾਕੇ ਚਲਾਉਣ ‘ਤੇ ਲੱਗੀ ਪਾਬੰਦੀ, DC ਵੱਲੋਂ ਹੁਕਮ ਹੋਏ ਜਾਰੀ

by Ankit
May 9, 2025
0

Chandigarh 'ਚ ਪਟਾਕੇ ਚਲਾਉਣ 'ਤੇ ਲੱਗੀ ਪਾਬੰਦੀ, DC ਵੱਲੋਂ ਹੁਕਮ ਹੋਏ ਜਾਰੀ ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ): ਪਾਕਿਸਤਾਨ ਦੇ ਹਮਲੇ...

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ Chandigarh ਵਿਖੇ ਇਤਿਹਾਸਕ ਪਦਯਾਤਰਾ ਵਿੱਚ Punjab ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ Chandigarh ਵਿਖੇ ਇਤਿਹਾਸਕ ਪਦਯਾਤਰਾ ਵਿੱਚ Punjab ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

by Ankit
May 3, 2025
0

  ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ Chandigarh ਵਿਖੇ ਇਤਿਹਾਸਕ ਪਦਯਾਤਰਾ ਵਿੱਚ Punjab ਨੂੰ ਨਸ਼ਾ ਮੁਕਤ ਕਰਨ ਦਾ ਹਲਫ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 12, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

by Ankit
June 12, 2025
0

  Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ —...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 