• Latest
  • Trending
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

5 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

5 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

6 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

6 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

6 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

7 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

7 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

7 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

7 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

7 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

7 hours ago
Hindi News
English News
Wednesday, May 13, 2026
No Result
View All Result
28 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 79 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 22, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 79 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 417ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ।

ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 417ਵੇਂ ਦਿਨ ਅੱਜ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 67 ਕਿਲੋ ਭੁੱਕੀ, 514 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7430 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 417 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
————-

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
4 weeks ago
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 