• Latest
  • Trending
ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

4 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

4 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

4 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

5 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

5 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

6 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

6 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

6 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

6 hours ago
Hindi News
English News
Saturday, June 27, 2026
No Result
View All Result
32 °c
Chandigarh
38 ° Sat
38 ° Sun
38 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 73 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 85 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

April 23, 2026
in ਖਬਰਾਂ, ਪੰਜਾਬ
ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 73 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 85 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 418ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 23 ਅਪ੍ਰੈਲ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 93ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 93ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 252 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,392 ਹੋ ਗਈ ਹੈ।

ਇਸ ਤੋਂ ਇਲਾਵਾ 73 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 85 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 418ਵੇਂ ਦਿਨ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3 ਕਿਲੋ ਭੁੱਕੀ, 3580 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,334 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
————-

Tags: Breaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

by Jaspreet Kaur
10 hours ago
0

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ - ਜਾਣੋ ਨਵੀਆਂ ਕੀਮਤਾਂ ਨਵੀ ਦਿੱਲੀ, 26 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 