ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ ਛੇਵਾਂ ਸੰਮਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ ਛੇਵਾਂ ਸੰਮਨ ਪੜ੍ਹੋ ਕਦੋਂ ਸੱਦਿਆ ਪੁੱਛਗਿੱਛ ਲਈ ਚੰਡੀਗੜ੍ਹ, 14 ਫਰਵਰੀ(ਵਿਸ਼ਵ ਵਾਰਤਾ)- ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਉਨ੍ਹਾਂ ਨੂੰ ਦਿੱਲੀ ਲਿਕਰ ਪਾਲਿਸੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਸਬੰਧ ਵਿੱਚ ਪੁੱਛਗਿੱਛ ਲਈ 19 ਫਰਵਰੀ ਨੂੰ ਬੁਲਾਇਆ ਹੈ। … Continue reading ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ ਛੇਵਾਂ ਸੰਮਨ