ਪੰਜਾਬ ਸਰਕਾਰ ਨੋ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 22ਵੀਂ ਬਰਸੀ ਮੌਕੇ ਕਰਵਾਇਆ ‘ਸਰਬ ਧਰਮ ਕਾ ਸੰਮੇਲਨ’
ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)-ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 22ਵੀਂ ਬਰਸੀ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ 'ਸਰਬ ਧਰਮ ਕਾ ਸੰਮੇਲਨ' ਰਾਹੀਂ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਗਈ। ...