ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ  ਦੀ ਮੁਹਿੰਮ ਦਾ ਅਗਾਜ਼
ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ
‘ਰਾਹੁਲ ਗਾਂਧੀ ਨੇ ਝੂਠ ਬੋਲਣ ‘ਚ ਪੀਐੱਚਡੀ ਕੀਤੀ ਹੈ’, ਬੋਲੇ ਅਨਿਲ ਵਿਜ – ਸਾਧੇ ਕਾਂਗਰਸ ਤੇ ਨਿਸ਼ਾਨੇ
ਭਾਰਤ ਦੇ ਸਾਬਕਾ ਰਾਸ਼ਟਰਪਤੀ ਵੱਲੋਂ “ਗੀਤਾ ਆਚਰਣ: ਏ ਬਿਗਨਰਸ ਪ੍ਰੋਸਪੈਕਟਿਵ” ਦਾ ਅੱਠਵਾਂ ਐਡੀਸ਼ਨ ਲਾਂਚ
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਾਕਿਸਤਾਨ : ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵਰਦੀ ਵਿੱਚ ਪੁਲਿਸ ਪਾਸਿੰਗ ਆਊਟ ਪਰੇਡ ਦਾ ਲਿਆ ਜਾਇਜ਼ਾ 
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ 
WishavWarta -Web Portal - Punjabi News Agency

Day: August 14, 2017

ਕੈਪਟਨ ਅਮਰਿੰਦਰ ਨੇ ਆਜ਼ਾਦੀ ਦਿਵਸ ਮੌਕੇ 3 ਸਿੱਖ ਰੈਜੀਮੈਂਟ ਦੇ ਫੌਜੀਆਂ ਨਾਲ ਬਿਤਾਇਆ ਸਮਾਂ 

ਕੈਪਟਨ ਅਮਰਿੰਦਰ ਨੇ ਆਜ਼ਾਦੀ ਦਿਵਸ ਮੌਕੇ 3 ਸਿੱਖ ਰੈਜੀਮੈਂਟ ਦੇ ਫੌਜੀਆਂ ਨਾਲ ਬਿਤਾਇਆ ਸਮਾਂ 

ਟਿੱਬਰੀ ਛਾਉਣੀ (ਗੁਰਦਾਸਪੁਰ), 14 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸਰਹੱਦ ਉੱਤੇ ਸਿੱਖ ਰੈਜੀਮੈਂਟ ਦੀ 3 ਬਟਾਲੀਅਨ ਦੇ ਫੌਜੀਆਂ ਨਾਲ ਜਿਉਂ ਹੀ ਰੈਜੀਮੈਂਟ ...

ਭਾਰਤ ਨੇ ਸ੍ਰੀਲੰਕਾ ਖਿਲਾਫ ਕੀਤਾ ਕਲੀਨ ਸਵੀਪ, ਟੈਸਟ ਲੜੀ 3-0 ਨਾਲ ਜਿਤੀ

ਭਾਰਤ ਨੇ ਸ੍ਰੀਲੰਕਾ ਖਿਲਾਫ ਕੀਤਾ ਕਲੀਨ ਸਵੀਪ, ਟੈਸਟ ਲੜੀ 3-0 ਨਾਲ ਜਿਤੀ

ਕੈਂਡੀ, 14 ਅਗਸਤ : ਭਾਰਤ ਨੇ ਤੀਸਰੇ ਟੈਸਟ ਮੈਚ ਵਿਚ ਸ੍ਰੀਲੰਕਾ ਨੂੰ ਇਕ ਪਾਰੀ ਅਤੇ 171 ਦੌੜਾਂ ਨਾਲ ਹਰਾ ਕੇ ਟੈਸਟ ਸੀਰੀਜ ਉਤੇ 3-0 ਨਾਲ ਕਬਜ਼ਾ ਕਰ ਲਿਆ ਹੈ। ਅੱਜ ...

ਮਾਨਸਾ ਦੀ ਜਿਲ੍ਹਾ ਜੇਲ੍ਹ ’ਚ ਕੈਦੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ, ਪਟਿਆਲਾ ਲਈ ਰੈਫਰ

ਮਾਨਸਾ ਦੀ ਜਿਲ੍ਹਾ ਜੇਲ੍ਹ ’ਚ ਕੈਦੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ, ਪਟਿਆਲਾ ਲਈ ਰੈਫਰ

ਮਾਨਸਾ, 14 ਅਗਸਤ (ਵਿਸ਼ਵ ਵਾਰਤਾ)-ਤਾਮਕੋਟ ਸਥਿਤ ਮਾਨਸਾ ਦੀ ਜਿਲ੍ਹਾ ਜੇਲ੍ਹ ਅੱਦਰ ਇੱਕ ਕੈਦੀ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ ਹੈ, ਜਿਸ ƒ ਗੱਭੀਰ ਹਾਲਤ ਵਿਚ ਜੇਲ੍ਹ ਤੋਂ ਬਾਹਰ ਸਿਵਲ ਹਸਪਤਾਲ ...

ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਪੀਣ ਲਈ ਦਿੱਤਾ ਜਾਵੇਗਾ ਨਹਿਰੀ ਪਾਣੀ – ਕੈਪਟਨ

ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਪੀਣ ਲਈ ਦਿੱਤਾ ਜਾਵੇਗਾ ਨਹਿਰੀ ਪਾਣੀ – ਕੈਪਟਨ

ਅੰਮ੍ਰਿਤਸਰ 14 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਣ ਵਾਲੇ ਸਮੇਂ ਵਿਚ ਨਹਿਰੀ ਪਾਣੀ ਸਾਫ਼ ...

ਬੰਦੂਕ ਦੀ ਨੋਕ ’ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ

ਬੰਦੂਕ ਦੀ ਨੋਕ ’ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਨੇ ਬੁਲੇਟ ਮੋਟਰ ਸਾਈਕਲ ਤੇ ਬੰਦੂਕ ਦੀ ਨੋਕ ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨਾ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਰਾਤ ...

ਰਾਜਪਾਲ ਵੱਲੋਂ ਜਨਮ ਅਸ਼ਟਮੀ ਦੀ ਵਧਾਈ

ਰਾਜਪਾਲ ਵੱਲੋਂ ਜਨਮ ਅਸ਼ਟਮੀ ਦੀ ਵਧਾਈ

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਪੰਜਾਬ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹੇ ਵਿੱਚ, ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ