ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
एक बार फिर लोकसभा चुनाव में पंजाब में शिरोमणि अकाली दल व भाजपा मे हो सकता है गठजोड
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼
WishavWarta -Web Portal - Punjabi News Agency

Day: November 12, 2017

ਭਾਰਤ ਵਿਚ ਬਾਲ ਦਿਵਸ ਚਾਰ ਸਾਹਿਬਜ਼ਾਦਿਆਂ ਦੇ ਨਾਮ ‘ਤੇ ਮਨਾਇਆ ਜਾਵੇ : ਮਨਜਿੰਦਰ ਸਿੰਘ ਸਿਰਸਾ 

ਨਵੀਂ ਦਿੱਲੀ, 12 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ  ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਵਿਚ ਬਾਲ ਦਿਵਸ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਮ 'ਤੇਮਨਾਏ ਜਾਣ ਦੇ ਹੁਕਮ ਜਾਰੀ ਕਰਨ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਵੇਂ ਕਿਸੇ ਦੀਆਂਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਉਹਨਾਂ ਦਾ ਮਕਸਦ ਨਹੀਂ ਪਰ ਇਹ ਢੁਕਵਾਂ ਸਮਾਂ ਹੈ ਜਦੋਂ ਦੁਨੀਆਂ ਜਾਣੇ ਕਿ ਭਾਰਤ ਦਾ ਇਤਿਹਾਸ ਕਾ ਹੈ। ਉਹਨਾਂ ਕਿਹਾ ਕਿ ਵਿਸ਼ਵ ਨੇਭਾਰਤ ਨੂੰ ਵਿਕਸਤ ਮੁਲਕ ਬਣਾਉਣ ਵਾਸਤੇ ਆਪ ਵੱਲੋਂ ਕੀਤੇ ਜਾ ਰਹੇ ਕੰਮ ਨੂੰ ਸਲਾਹਿਆ ਹੈ ਤੇ ਹਰ ਵਿਸ਼ਵ ਆਗੂ ਤੇ ਸੰਸਥਾ ਨੇ ਆਪ ਦੇ ਵਿਅਕਤੀਗਤ ਯੋਗਦਾਨ ਦੀਭਰਵੀਂ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਤੁਹਾਡੇ ਨਾਲੋਂ ਚੰਗੀ

ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਦੇਹਾਂਤ|

ਮਾਨਸਾ, 12 ਨਵੰਬਰ ਸਾਬਕਾ ਵਿਧਾਇਕ ਸੁਰਜਨ ਸਿੰਘ ਜੋਗਾ ਦਾ ਲੱਬੀ ਬਿਮਾਰੀ ਤੋਂ ਬਾਅਦ ਐਤਵਾਰ ਨੂੱ ਦੇਹਾਂਤ ਹੋ ਗਿਆ ਹੈ| ਸ੍ਰੀ ਜੋਗਾ (64 ਸਾਲ) ਗੁਰਦਿਆਂ ਅਤੇ ਅਧਰੰਗ ਦੀ ਬਿਮਾਰੀ ਤੋਂ ਪੀੜ੍ਹਤ ...

Father, daughter and 1 more arrested with 11k drug capsules

ਲੁਧਿਆਣਾ ‘ਚ ਮਨੀ ਐਕ‍ਸਚੇਂਜ ਦੀ ਦੁਕਾਨ ਵਿੱਚ ਲੁੱਟ , ਚਾਰ ਲੱਖ ਲੈ ਕੇ ਬਦਮਾਸ਼ ਫਰਾਰ

ਲੁਧਿਆਣਾ  (ਵਿਸ਼ਵ ਵਾਰਤਾ ) ਸ਼ਹਿਰ ਵਿੱਚ ਐਤਵਾਰ ਨੂੰ ਦਿਨਦਹਾੜੇ ਦੋ ਬਦਮਾਸ਼ਾਂ ਨੇ ਇੱਕਮਨੀ ਐਕ‍ਸਚੇਂਜ ਕਰਨ ਵਾਲੀ ਏਜੰਸੀ ਤੋਂ ਚਾਰ ਲੱਖ ਰੁਪਏ ਲੁੱਟ ਲਏ । ਦੋ ਨਕਾਬਪੋਸ਼ ਬਦਮਾਸ਼ ਵੈਸ‍ਟਰਨ ਯੂਨੀਅਨ ਦੀ ਏਜੰਸੀ ਵਿੱਚ ...

Tax holiday to hill states: AAP will stage dharna at Harsimrat residence in Delhi on 24 Aug

ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਖੱਜਲ-ਖ਼ੁਆਰ ਹੋ ਰਹੇ ਹਨ ਕਿਸਾਨ ਤੇ ਆੜ੍ਹਤੀ- ਅਮਨ ਅਰੋੜਾ

ਚੰਡੀਗੜ੍ਹ, 12 ਨਵੰਬਰ ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕਿਹਾ ਹੈ ਕਿ ਝੋਨੇ ਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ ਤਾਂ ਕਿ ਪਹਿਲਾਂ ਹੀ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

 ਮੁੱਖ ਮੰਤਰੀ ਵੱਲੋਂ ਅੱਤਵਾਦੀ ਗਰੁੱਪਾਂ ਤੇ ਅਪਰਾਧੀ ਗੈਂਗਾਂ ਨੂੰ ਖਤਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਮੇਜ਼ਬਾਨੀ

ਚੰਡੀਗੜ, 12 ਨਵੰਬਰ: (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਸੂਬੇ ਵਿੱਚ ਮਿੱਥ ਕੇ ਹਤਿਆਵਾਂ ਕਰਨ ਵਾਲਿਆਂ ਵਿੱਚ ਸ਼ਾਮਲ ਅਪਰਾਧੀਆਂ ਸਣੇ ਬਹੁਤ ਸਾਰੇ ਅੱਤਵਾਦੀ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ