ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ 
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
खट्टर के इस्तीफे के बाद नायब सिंह सैनी होंगे नए CM
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
एक बार फिर लोकसभा चुनाव में पंजाब में शिरोमणि अकाली दल व भाजपा मे हो सकता है गठजोड
WishavWarta -Web Portal - Punjabi News Agency

Day: November 15, 2017

ਕੰਵਰ ਸੰਧੂ ਵਲੋਂ ਟਾਰਗੈਟ ਕਿਲਿੰਗ ਮਾਮਲੇ ‘ਚ ਫੜੇ ਗਏ ਯੂ.ਕੇ ਵਾਸੀ ਦਾ ਬਚਾਅ ਨਿੱਜੀ ਮੁਫਾਦਾਂ ਲਈ ਕੀਤਾ ਜਾ ਰਿਹਾ ਹੈ: ਰਾਣਾ ਗੁਰਜੀਤ

ਕੰਵਰ ਸੰਧੂ ਵਲੋਂ ਟਾਰਗੈਟ ਕਿਲਿੰਗ ਮਾਮਲੇ ‘ਚ ਫੜੇ ਗਏ ਯੂ.ਕੇ ਵਾਸੀ ਦਾ ਬਚਾਅ ਨਿੱਜੀ ਮੁਫਾਦਾਂ ਲਈ ਕੀਤਾ ਜਾ ਰਿਹਾ ਹੈ: ਰਾਣਾ ਗੁਰਜੀਤ

ਚੰਡੀਗੜ੍ਹ, 15 ਨਵੰਬਰ: ਟਾਰਗੈਟ ਕਿਲਿੰਗ ਦੇ ਮਾਮਲਿਆਂ ਵਿਚ ਇਕ ਯੂਕੇ ਦੇ ਨਾਗਰਿਕ ਦੀ ਗ੍ਰਿਫਤਾਰੀ 'ਤੇ ਸ਼ੱਕ ਕਰਨ ਲਈ 'ਆਪ' ਦੇ ਨੇਤਾ ਕੰਵਰ ਸੰਧੂ ਨੂੰ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਪਰਾਲੀ ਸਾੜਨ ਦੇ ਅਮਲ ਨੂੰ ਰੋਕਣ ਵਾਸਤੇ ਚੇਨਈ ਅਧਾਰਿਤ ਕੰਪਨੀ ਨਾਲ ਸਮਝੌਤਾ

ਚੰਡੀਗੜ,              ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਅਧਾਰਿਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐਮ.ਓ.ਯੂ.) ’ਤੇ ਸਹੀਪਾਈ ਹੈ ਜਿਸ ਦੇ ਅਨੁਸਾਰ ਸੂਬੇ ਵਿੱਚ ਪਰਾਲੀ ਤੋਂ ਬਾਇਓ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।             ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹਸਮਝੌਤਾ ਹੋਇਆ ਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ।ਇਸ ਦੇ ਨਾਲ ਪਰਾਲੀ ਨੂੰ ਸਾੜੇ ਜਾਣ ’ਤੇ ਰੋਕ ਲੱਗੇਗੀ ਜਿਸ ਨੇ ਮੌਜੂਦਾ ਸੀਜ਼ਨਦੌਰਾਨ ਵਾਤਾਵਰਣ ’ਤੇ ਬਹੁਤ ਪ੍ਰਭਾਵ ਪਾਇਆ ਹੈ।             ਇਸ ਸਹਿਮਤੀ ਪੱਤਰ ’ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਆਰ.ਕੇ. ਵਰਮਾ ਅਤੇ ਨਿਊਵੇ ਦੇ ਐਮ.ਡੀ. ਕੇ.ਇਯੱਪਨ ਨੇ ਹਸਤਾਖਰ ਕੀਤੇ। ਸਮਝੌਤੇ ਦੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐਮ.ਐਸ.ਡਬਲਿਊ ਪ੍ਰਾਇਵੇਟ ਲਿਮਟਿਡ ਵੱਲੋਂ ਅਗਲੇ 10 ਮਹੀਨਿਆਂ ਦੇ ਦੌਰਾਨ10,000 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਜਾਣਗੇ           ਇਨਾਂ ਪਲਾਂਟਾਂ ਦੇ 10 ਮਹੀਨੇ ਅੰਦਰ ਸਫਲਤਾਪੂਰਨ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਦੇ ਵਾਸਤੇ ਸੂਬਾ ਸਰਕਾਰ ਸਹੂਲਤ ਅਤੇ ਸਮਰਥਨ ਮੁਹੱਈਆ ਕਰਵਾਏਗੀ।ਇਸ ਪ੍ਰੋਜੈਕਟ ਨਾਲ ਗੈਰ-ਹੁਨਰਮੰਦ ਅਤੇ ਅਰਧ-ਹੁਨਰਮੰਦ ਤਕਰੀਬਨ 30,000 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਪ੍ਰਾਪਤ ਹੋਵੇਗਾ।             ਇਹ ਕੰਪਨੀ ਪ੍ਰਦੂਸ਼ਣ ਨੂੰ ਰੋਕਣ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਰਹਿੰਦ-ਖੂੰਹਦ ਬਾਕੀ ਨਾ ਰਹੇ।             ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਕਨਾਲੋਜੀ ਵਾਤਾਵਰਣ ਦੀ ਸਮੱਸਿਆ ਦਾ ਢੁਕਵਾਂ ਹੱਲ ਯਕੀਨੀ ਬਣਾਵੇਗੀ ਕਿਉਂਕਿ ਪਰਾਲੀ ਦੇ ਸਾੜਨ ਨਾਲ ਸੂਬੇ ਵਿੱਚਕਈ ਤਰਾਂ ਦੀਆਂ ਸਮੱਸਿਆਵਾਂ ਪੈਦਾ ਹੋਈਆਂ ਹਨ।ਗੌਰਤਲਬ ਹੈ ਕਿ ਇਹ ਕੰਪਨੀ ਮਿਊਂਸੀਪਲ ਰਹਿੰਦ-ਖੂੰਹਦ ਨੂੰ ਇਸ ਤਕਨਾਲੋਜੀ ਦੀ ਵਰਤੋਂ ਨਾਲ ਬਾਇਓ-ਊਰਜਾ ਵਿੱਚਤਬਦੀਲ ਕਰਨ ਲਈ ਪਹਿਲਾਂ ਹੀ ਇਕ ਯੋਜਨਾ ਚਲਾ ਰਹੀ ਹੈ।             ਸਮਝੌਤੇ ਦੇ ਅਨੁਸਾਰ ਇਹ ਕੰਪਨੀ ਅਗਲੇ ਸਾਲ ਪੈਦਾ ਹੋਣ ਵਾਲੀ ਅੰਦਾਜ਼ਨ 20 ਮਿਲੀਅਨ ਟਨ ਪਰਾਲੀ ਦੇ ਵਾਸਤੇ 400 ਕਲੱਸਟਰ ਯੂਨਿਟ ਸਥਾਪਿਤ ਕਰੇਗੀ। ਹਰੇਕਯੂਨਿਟ ਦੀ 50,000 ਟਨ ਪ੍ਰੋਸੈਸਿੰਗ ਸਮਰੱਥਾ ਹੋਵੇਗੀ। ਹਰੇਕ ਯੂਨਿਟ ਰੋਜ਼ਾਨਾ 150 ਤੋਂ 175 ਟਨ ਪਰਾਲੀ ਦੀ ਪ੍ਰੋਸੈਸਿੰਗ ਕਰੇਗਾ।              ਪੰਜਾਬ ਸਰਕਾਰ ਹਰੇਕ ਕਲੱਸਟਰ ਦੇ ਵਾਸਤੇ ਸੱਤ ਏਕੜ ਜ਼ਮੀਨ ਅਲਾਟ ਕਰੇਗੀ ਜਿਸ ਵਿੱਚੋਂ ਚਾਰ ਤੋਂ ਪੰਜ ਏਕੜ ਜ਼ਮੀਨ ਹਰੇਕ ਸਾਲ 50,000 ਟਨ ਪਰਾਲੀ ਦੀਸਟੋਰੇਜ ਵਾਸਤੇ ਵਰਤੀ ਜਾਵੇਗੀ। ਇਸ ਦਾ ਰਿਆਇਤੀ ਸਮਾਂ 33 ਸਾਲ ਦਾ ਹੋਵਗਾ। ਸੂਬਾ ਸਰਕਾਰ ਇਸ ਕੰਪਨੀ ਨੂੰ ਰਿਆਇਤੀ ਦਰਾਂ ’ਤੇ ਬਿਜਲੀ ਮੁਹੱਈਆ ਕਰਾਵੇਗੀ। ਇਸ ਤੋਂਇਲਾਵਾ ਨਵੀਂ ਸਨਅਤੀ ਨੀਤੀ ਵਿੱਚ ਦਿੱਤੀਆਂ ਗਈਆਂ ਰਿਆਇਤਾਂ ਵੀ ਇਸ ਨੂੰ ਉਪਲਬਧ ਕਰਵਾਈਆਂ ਜਾਣਗੀਆਂ।             ਪਰਾਲੀ ਨੂੰ ਊਰਜਾ ਵਿੱਚ ਤਬਦੀਲ ਕਰਦੇ ਸਮੇਂ ਪੈਦਾ ਹੋਣ ਵਾਲੇ ਕਾਰਬਨ ਦੀ ਵਰਤੋਂ ਵੱਖ-ਵੱਖ ਉਦਯੋਗਾਂ ਜਿਵੇਂ ਕਿ ਸੀਮੈਂਟ, ਲੋਹਾ ਤੇ ਸਟੀਲ, ਗੰਨਾ, ਪੇਪਰ, ਥਰਮਲਪਾਵਰ ਪਲਾਂਟਾਂ ਅਤੇ ਮੈਥੇਨਾਲ/ਏਥੇਨਾਲ ਦੇ ਉਤਪਾਦਨ ਸਮੇਂ ਲਾਹੇਵੰਦ ਹੋਵੇਗੀ। ਬੁਲਾਰੇ ਦੇ ਅਨੁਸਾਰ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਇਹ ਪ੍ਰੋਜੈਕਟ ਸਮੇਂ ਸੀਮਾਂ ਦੇ ਅੰਦਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇਆਖਿਆ ਹੈ। ਬੁਲਾਰੇ ਅਨੁਸਾਰ ਇਹ ਐਮ.ਓ.ਯੂ. ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਉਨਾਂ ਕੋਸ਼ਿਸ਼ਾਂ ਦਾ ਹੀ ਹਿੱਸਾ ਹੈ ਜੋ ਉਹ ਸੂਬੇ ਵਿੱਚ ਪਰਾਲੀ ਨੂੰ ਨਾ ਸਾੜੇ ਜਾਣ ਦੇਵਾਸਤੇ ਕਰ ਰਹੇ ਹਨ। ਮੁੱਖ ਮੰਤਰੀ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾ ਦੇ ਲਈ ਮੁਆਵਜ਼ੇ ਦੀ ਵੀ ਕੇਂਦਰ ਤੋਂ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਸਸਮੱਸਿਆ ਨਾਲ ਨਿਪਟਣ ਦੇ ਬਦਲਵੇਂ ਹੱਲ ਤਲਾਸ਼ਨ ਲਈ ਵੀ ਆਖਿਆ ਹੈ।

ਚੰਡੀਗੜ੍ਹ : ਵਿਦਿਆਰਥਣ ਨੂੰ ਜਾਣੋ ਮਾਰਨ ਦੇ ਮਾਮਲੇ ਚ ਦੋ ਨੌਜਵਾਨ ਸੋਲਨ ਤੋਂ ਕਾਬੂ

ਚੰਡੀਗੜ੍ਹ : ਵਿਦਿਆਰਥਣ ਨੂੰ ਜਾਣੋ ਮਾਰਨ ਦੇ ਮਾਮਲੇ ਚ ਦੋ ਨੌਜਵਾਨ ਸੋਲਨ ਤੋਂ ਕਾਬੂ

 ਚੰਡੀਗੜ੍ਹ (ਵਿਸ਼ਵ ਵਾਰਤਾ ) ਸੈਕਟਰ 36 ਸਥਿਤ ਐਮਸੀਐਮ ਕਾਲਜ  ਦੇ ਬਾਹਰ ਤੋਂ ਵਿਦਿਆਰਥਣ ਦਾ ਅਗਵਾਹ ਕਰਨ ਵਾਲੇ ਕਾਰ ਸਵਾਰ ਦੋ ਨੌਜਵਾਨ ਨੂੰ ਪੁਲਿਸ ਨੇ ਸੋਲਨ ਤੋਂ ਦਬੋਚ ਲਿਆ । ਆਰੋਪੀ ਨੌਜਵਾਨਾਂ ਦੀ ...

Court refuses to book woman for filing false rape case

ਹਰਿਆਣਾ ਸਰਕਾਰ ਨੇ 1 ਆਈ.ਏ.ਐਸ. ਅਤੇ 2 ਐਚ.ਸੀ.ਐਸ. ਅਧਿਕਾਰੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 15 ਨਵੰਬਰ  ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਸਹਿਕਾਰੀ ਕਮੇਟੀਆਂ ਦੇ ਰਜਿਟ੍ਰਾਰ ਵਿਕਾਸ ਯਾਦਵ ਨੂੰ ...

ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਹਥਿਆਰਬੰਦ ਫੌਜਾਂ ਨੂੰ ਸ਼ਰਧਾਂਜਲੀ :ਨਵਜੋਤ ਸਿੰਘ ਸਿੱਧੂ

ਹਰਿਆਣਾ ਸਰਕਾਰ ਨੇ ਯੂਨੀਵਰਸਿਟੀਆਂ ਵਿਚ ਵਿਦਿਆਰਥੀ ਚੋਣ ਕਰਵਾਉਣ ਦਾ ਕੀਤਾ ਫੈਸਲਾ

ਚੰਡੀਗੜ੍ਹ, 15 ਨਵੰਬਰ  ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦਸਿਆ ਕਿ ਰਾਜ ਸਰਕਾਰ ਨੇ ਮੌਜ਼ੂਦਾ ਵਿਦਿਅਕ ਸੈਸ਼ਨ ਦੇ ਅਗਲੇ ਸਮੈਸਟਰ ਵਿਚ ਪਹਿਲ ਤੌਰ 'ਤੇ ਸੂਬਾ ਦੇ ਯੂਨੀਵਰਸਿਟੀਆਂ ਤੇ ...

ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਹਥਿਆਰਬੰਦ ਫੌਜਾਂ ਨੂੰ ਸ਼ਰਧਾਂਜਲੀ :ਨਵਜੋਤ ਸਿੰਘ ਸਿੱਧੂ

 ਹਰਿਆਣਾ ਸਿਵਲ ਸਕੱਤਰੇਤ ਦੇ 5 ਨਿੱਜੀ ਸਹਾਇਕਾਂ ਨੂੰ ਕੀਤਾ ਪਦੋਉੱਨਤ 

ਚੰਡੀਗੜ੍ਹ, 15 ਨਵੰਬਰ ਹਰਿਆਣਾ ਸਰਕਾਰ ਨੇ ਹਰਿਆਣਾ ਸਿਵਲ ਸਕੱਤਰੇਤ ਦੇ 5 ਨਿੱਜੀ ਸਹਾਇਕਾਂ ਨੂੰ ਨਿੱਜੀ ਸਕੱਤਰ ਵੱਜੋਂ ਪਦੋਉੱਨਤ ਕੀਤਾ ਹੈ। ਇੰਨ੍ਹਾਂ ਵਿਚ ਪਦੋਉੱਨਤ ਤੋਂ ਬਾਅਦ ਨਿੱਜੀ ਸਕੱਤਰ ਸਤੀਸ਼ ਕੁਮਾਰ ਸ਼ਰਮਾ, ...

ਅਸਮਾਨੀ ਬਿਜਲੀ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਝੁਲਸਿਆ

ਮਾਨਸਾ, 15 ਨਵੰਬਰ (ਵਿਸ਼ਵ ਵਾਰਤਾ)-ਬੁੱਧਵਾਰ ਦੇਰ ਸ਼ਾਮ ਪਏ ਮੀਂਹ ਹਲਕੇ ਮੀਂਹ ਦੌਰਾਨ ਪਿੱਡ ਮਾਖਾ ਵਿਖੇ ਇਕ ਮ੦ਦੂਰ ਦੀ ਅਸਮਾਨੀ ਬਿਜਲੀ ਡਿੱਗਣ ਕਰਕੇ ਬੁਰੀ ਤਰ੍ਹਾਂ ਝੁਲਸਣ ਤੋਂ ਬਾਅਦ ਮੌਤ ਹੋ ਗਈ ...

Farmers lifted ‘Dharna’ with the call to block highway on Nov 20

ਕਿਸਾਨਾਂ ਵਲੋਂ 20 ਨਵੰਬਰ ਨੂੰ ਜੀ ਟੀ ਰੋਡ ਠੱਪ ਕਾਰਨ ਦੇ ਐਲਾਨ ਦੇ ਨਾਲ ਧਰਨਾ ਚੁੱਕਿਆ ਗਿਆ

ਜਲੰਧਰ(ਵਿਸ਼ਵ ਵਾਰਤਾ): ਅੱਜ ਦਾਣਾ ਮੰਡੀ ਫਗਵਾੜਾ ਵਿਖੇ ਹੋਏ ਕਿਸਾਨਾਂ ਦੇ ਵਿਸ਼ਾਲ ਇਕੱਠ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਗੰਨੇ ਦੇ ਭਾਅ ਵਿਚ ਵਾਧਾ ਨਾ ਕੀਤਾ ਗਿਆ ਤਾਂ ...

Debt ridden Farmer commits suicide in Mansa

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਸਦੀਕੀਕਰਨ ਦੇ ਅਮਲ ਨੂੰ ਗਤੀਸ਼ੀਲ ਬਣਾਉਂਦਿਆਂ, ਰਾਜ ਪੱਧਰੀ ਕਮੇਟੀ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ