ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਆਮ ਆਦਮੀ ਪਾਰਟੀ ਦਾ ਅਕਾਲੀ ਦਲ ਨੂੰ ਜਵਾਬ, ਕਿਹਾ- ਸਿਰਫ ‘ਆਪ’ ਹੀ ਮੁੱਦਿਆਂ ਅਤੇ ਆਪਣੇ ਕੰਮ ਦੇ ਆਧਾਰ ‘ਤੇ ਚੋਣ ਲੜ ਰਹੀ ਹੈ
Bhag
ਪਹਿਲੀ ਵਾਰ ਪੰਜਾਬ ‘ਚ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਪਹਿਲੇ ਤਾਂ ਰਾਜੇ ਤੇ ਰਜਵਾੜੇ ਸੀ, ਜਿਹੜੇ ਆਮ ਲੋਕਾਂ ਨੂੰ ਮਲੰਗ ਅਤੇ ਮੈਟੀਰੀਅਲ ਦੱਸਦੇ ਹਨ: ਭਗਵੰਤ ਮਾਨ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
असम की डिब्रूगढ़ जेल में अमृतपाल  की बिगड़ी तबियत
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ  ਦੀ ਮੁਹਿੰਮ ਦਾ ਅਗਾਜ਼
ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
WishavWarta -Web Portal - Punjabi News Agency

Day: December 1, 2017

ਕੈਪਟਨ ਅਮਰਿੰਦਰ ਸਿੰਘ ਵੱਲੋ 3 ਮੈਡੀਕਲ ਹੁਨਰ ਵਿਕਾਸ ਕੇਂਦਰਾਂ ਦੇ ਕੰਮਕਾਜ ਬਾਰੇ ਉੱਚ ਪੱਧਰੀ ਜਾਂਚ ਦੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋ 3 ਮੈਡੀਕਲ ਹੁਨਰ ਵਿਕਾਸ ਕੇਂਦਰਾਂ ਦੇ ਕੰਮਕਾਜ ਬਾਰੇ ਉੱਚ ਪੱਧਰੀ ਜਾਂਚ ਦੇ ਹੁਕਮ

ਸਾਰੀਆਂ ਮੈਡੀਕਲ ਸੰਸਥਾਵਾਂ ਵਿੱਚ ਐਨ.ਏ.ਬੀ.ਐਲ. ਮਾਪਦੰਡ ਲਾਗੂ ਕਰਨ ਦਾ ਸੁਝਾਅ ਪ੍ਰਵਾਨ ਚੰਡੀਗੜ, 1 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ, ਪਟਿਆਲਾ ਅਤੇ ਫਰੀਦਕੋਟ ...

ਸੁਨੀਲ ਜਾਖੜ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਮੁੱਖ ਮੰਤਰੀ ਨੂੰ ਧਮਕੀਆਂ ਦਾ ਮੁੱਦਾ ਬ੍ਰਿਟਿਸ਼ ਅਥਾਰਿਟੀ ਕੋਲ ਉਠਾਉਣ ਪ੍ਰਧਾਨ ਮੰਤਰੀ : ਜਾਖੜ

ਚੰਡੀਗੜ, 1 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਸੀਨੀਅਰ ਸਰਕਾਰੀ ਅਧਿਕਾਰੀਆਂ ਤੇ ਪੁਲਿਸ ਅਫਸਰਾਂ ਨੂੰ ਇੰਗਲੈਂਡ ਅਧਾਰਿਤ ਗਰਮ ਖਿਆਲੀਆਂ ਅਤੇ ਅੱਤਵਾਦੀਗਰੁੱਪਾਂ ਵੱਲੋਂ ਧਮਕੀਆਂ ਦੇਣ ਦੇ ਸਬੰਧ ਵਿੱਚ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਇਹ ਮਾਮਲਾ ਬਿ੍ਰਟੇਨ ਦੇਅਧਿਕਾਰੀਆਂ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਮੁਖੀ ਨੇ ਕਿਹਾ ਕਿ ਇਹ ਸੁਰੱਖਿਆ ਦਾ ਗੰਭੀਰ ਮੁੱਦਾ ਨਾ ਸਿਰਫ ਪੰਜਾਬ ਲਈ ਸਗੋਂ ਸਮੁੱਚੇਦੇਸ਼ ਲਈ ਹੈ ਅਤੇ ਕੇਂਦਰ ਨੂੰ ਇਹ ਮਾਮਲਾ ਪਹਿਲ ਦੇ ਆਧਾਰ ’ਤੇ ਇੰਗਲੈਂਡ ਦੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ’ਤੇ ਦਖਲ ਦੇਣ ਅਤੇ ਭਾਰਤ ਵਿਰੋਧੀ ਅਜਿਹੇ ਸਾਰੇ ਤੱਤਾਂ ’ਤੇ ਕਾਬੂ ਪਾਉਣ ਲਈ ਬਰਤਾਨੀਆ ਸਰਕਾਰ ’ਤੇਦਬਾਅ ਬਣਾਉਣ ਲਈ ਕਿਹਾ ਹੈ ਜੋ ਪੰਜਾਬ ਵਿਰੋਧੀ ਅਤੇ ਭਾਰਤ ਵਿਰੋਧੀ ਪ੍ਰਚਾਰ ਲਈ ਇੰਗਲੈਂਡ ਦੀ ਧਰਤੀ ਨੂੰ ਵਰਤ ਰਹੇ ਹਨ। ਇੰਗਲੈਂਡ ਦੇ ਅਧਿਕਾਰੀਆਂ ਵੱਲੋਂ ਇਨਾਂਦੀਆਂ ਘਿਨਾਉਣੀਆਂ ਸਰਗਰਮੀਆਂ ਨਾ ਰੋਕੇ ਜਾਣ ਦੇ ਕਾਰਨ ਇਹ ਸ਼ਕਤੀਆਂ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਆਪਣੀ ਮੁਹਿੰਮ ਨੂੰ ਵਧਾ ਸਕਦੀਆਂਹਨ। ਸ੍ਰੀ ਜਾਖੜ ਨੇ ਕਿਹਾ ਕਿ ਖਾਲਿਸਤਾਨੀ ਅਤੇ ਹੋਰ ਗਰਮਖਿਆਲੀ ਤੱਤਾਂ ਵੱਲੋਂ ਚਲਾਈਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਲਈ ਇੰਗਲੈਂਡ ਦੀ ਧਰਤੀ ਦੀ ਦੁਰਵਰਤੋਂਕਰਨ ਬਾਰੇ ਪ੍ਰਧਾਨ ਮੰਤਰੀ ਨੂੰ ਇੰਗਲੈਂਡ ਦੀ ਅਥਾਰਟੀ ਨਾਲ ਸਵਾਲ-ਜਵਾਬ ਕਰਨਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੀ ਸਥਿਰਤਾ ਨੂੰ ਢਾਹ ਲਾ ਸਕਦੇ ਹਨ। ਉਨਾਂਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕੀਮਤ ’ਤੇ ਕੋਈ ਵੀ ਢਿੱਲ ਨਹੀਂ ਵਰਤਣੀ ਚਾਹੀਦੀ। ਉਨਾਂ ਕਿਹਾ ਕਿ ਪੰਜਾਬ ਦਾ ਵਿਨਾਸ਼ ਪੂਰੇ ਦੇਸ਼ ਲਈ ਅਸਥਿਰਤਾ ਪੈਦਾ ਕਰਸਕਦਾ ਹੈ ਅਤੇ ਅਜਿਹੀ ਕੋਸ਼ਿਸ਼ ਕਰਨ ਵਾਲਿਆਂ ਨੂੰ ਪੂਰੀ ਤਰਾਂ ਮਸਲਣ ਦੀ ਜ਼ਰੂਰਤ ਹੈ। ਜਾਖੜ ਨੇ ਕੇਂਦਰ ਸਰਕਾਰ ਦੇ ਇਨਾਂ ਤੱਤਾਂ ਨਾਲ ਨਜਿੱਠਣ ਲਈ ਵਧੇਰੇ ਸਰਗਰਮ ਅਤੇ ਹਮਲਾਵਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਜੋ ਕਿ ਭਾਰਤ ਦੀਆਂ ਸਰਹੱਦ ਤੋਂਬਾਹਰ ਵੱਖ-ਵੱਖ ਦੇਸ਼ਾਂ ਵਿੱਚ ਆਪਣਾ ਨੈੱਟਵਰਕ ਫੈਲਾ ਰਹੇ ਹਨ। ਉਨਾਂ ਕਿਹਾ ਕਿ ਕੈਨੇਡਾ, ਜਰਮਨੀ, ਅਮਰੀਕਾ, ਯੂ.ਕੇ. ਅਤੇ ਇਟਲੀ ਵਰਗੇ ਦੇਸ਼ਾਂ ਨਾਲ ਕੂਟਨੀਤੀਰਾਹੀਂ ਨਾਲ ਨਿਪਟਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਗਰਮਖਿਆਲੀਆਂ ਦਾ ਧੁਰਾ ਬਣ ਗਏ ਹਨ ਅਤੇ ਇਹ ਭਾਰਤ ਵਿਰੁੱਧ ਨਾਕਾਰਾਤਮਕ ਅਤੇ ਗਲਤ ਭੰਡੀ ਪ੍ਰਚਾਰ ਕਰ ਰਹੇ ਹਨ। ਪੰਜਾਬ ਵਿੱਚ ਮਿੱਥ ਕੇ ਹੱਤਿਆ ਕਰਨ ਸਮੇਤ ਵੱਖ-ਵੱਖ ਮਾਮਲਿਆਂ ਵਿੱਚ ਅੱਤਵਾਦੀਆਂ ਦੀਆਂ ਹਾਲ ਹੀ ਵਿੱਚ ਗਿ੍ਰਫਤਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤਵਿਰੋਧੀ ਕਾਰਵਾਈਆਂ ਕਰਨ ਲਈ ਅਜਿਹੇ ਸੰਗਠਨਾਂ ਦੁਆਰਾ ਵੱਖ-ਵੱਖ ਦੇਸ਼ਾਂ ਨੂੰ ਖਤਰਨਾਕ ਤਰੀਕੇ ਨਾਲ ਵਰਤਿਆ ਜਾ ਰਿਹਾ ਹੈ।  ਯੂ.ਕੇ  ਦੇ ਨਾਗਰਿਕ ਜਗਤਾਰ ਸਿੰਘਜੌਹਲ ਦੀ ਗਿ੍ਰਫਤਾਰੀ ਦੀ ਮਿਸਾਲ ਦਿੰਦੇ ਹੋਏ ਜਾਖੜ ਨੇ ਕਿਹਾ ਕਿ ਅੱਤਵਾਦੀਆਂ ਅਤੇ ਉਨਾਂ ਦੇ ਹਮਦਰਦਾਂ ਨਾਲ ਬਿ੍ਰਟੇਨ ਅਤੇ ਹੋਰ ਪੱਛਮੀ ਦੇਸ਼ਾਂ ਦੇ ਗਰਮਖਿਆਲੀਤੱਤਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਿਰੁੱਧ ਝੂਠੀ ਅਤੇ ਬਦਨਾਮ ਮੀਡੀਆ ਮੁਹਿੰਮ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਅਤੇ ਸੂਬੇ ਡੀ.ਜੀ.ਪੀ ਤੇ ਹੋਰਾਂ ਨੂੰ ਬਿ੍ਰਟਿਸ਼ ਧਰਤੀ ਤੋਂਫੋਨ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਸ਼ਹੀਦ ਫੌਜੀਆਂ ਦੇ ਬੱਚਿਆਂ ਸੰਬੰਧੀ ਫੈਸਲਾ ਵਾਪਸ ਲੈਣ ਲਈ ਮੁੱਖ ਮੰਤਰੀ ਨੇ ਰੱਖਿਆ ਮੰੰਤਰਾਲੇ ਨੂੰ ਲਿਖਿਆ ਪੱਤਰ

ਚੰਡੀਗੜ, 1 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੂੰ ਚਿੱਠੀ ਲਿਖ ਕੇ ਸ਼ਹੀਦ ਅਤੇ ਕਾਰਵਾਈ ਦੌਰਾਨ ਨਕਾਰਾ ਹੋਏ ਫੌਜੀਆਂ ਦੇ ਬੱਚਿਆਂ ...

ਹੁਣ ਮੋਰਿੰਡਾ ਫਾਟਕ ‘ਤੇ ਨਹੀਂ ਲੱਗੇਗਾ ਜਾਮ : ਚੰਨੀ

- ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਸਬੰਧੀ ਚੰਨੀ ਵਲੋਂ ਡਵੀਜਨਲ ਰੇਲਵੇ ਮੈਨੇਜਰ ਨਾਲ ਮੁਲਾਕਾਤ - 2 ਦਸੰਬਰ ਨੂੰ ਰੇਲਵੇ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਕਰਨਗੇ ਜਗਾ ਦਾ ਮੁਆਇਨਾ ਚੰਡੀਗੜ੍ਹ, ...

ਭਾਰਤ ਤੇ ਸ੍ਰੀਲੰਕਾ ਵਿਚਾਲੇ ਵਨਡੇ ਲੜੀ ਦੀ ਸ਼ੁਰੂਆਤ ਕੱਲ੍ਹ ਤੋਂ

ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਸਰਾ ਟੈਸਟ ਮੈਚ ਭਲਕੇ

ਨਵੀਂ ਦਿੱਲੀ, 1 ਦਸੰਬਰ : ਭਾਰਤ ਤੇ ਸ੍ਰੀਲੰਕਾ ਦਰਮਿਆਨ 3 ਟੈਸਟ ਮੈਚਾਂ ਦੀ ਲੜੀ ਦਾ ਆਖਰੀ ਮੈਚ ਭਲਕੇ 2 ਦਸੰਬਰ ਨੂੰ ਦਿੱਲੀ ਦੇ ਫਿਰੋਜ਼ ਸ਼ਾਹ ਕੋਟਲਾ ਮੈਦਾਨ ਉਤੇ ਖੇਡਿਆ ਜਾਵੇਗਾ| ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ