ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ 01 ਕਿਲੋ ਹੈਰੋਇਨ, 130 ਬੋਤਲਾਂ ਸ਼ਰਾਬ ਅਤੇ 15000 ਲੀਟਰ ਲਾਹਣ ਸਮੇਤ ਤਿੰਨ ਦੋਸ਼ੀ ਕੀਤੇ ਕਾਬੂ
ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
ਹਲਕਾ ਬੱਲੂਆਣਾ ਦੀ ਟੀਮ ਸਵੀਪ ਵੱਲੋਂ ਪਿੰਡ ਪੱਤਰੇਵਾਲਾ ਅਤੇ ਚੂਹੜੀ ਵਾਲਾ ਧੰਨਾ ਵਿਖੇ ਲਗਾਇਆ ਵੋਟਰ ਜਾਗਰੁਕਤਾ ਕੈਂਪ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਵੱਡੀ ਖਬਰ: ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੂੰ ਪਾਰਟੀ ਚੋ ਕੀਤਾ ਮੁਅੱਤਲ
ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ 
ਸੋਹਣ ਸਿੰਘ ਠੰਡਲ ਦਾ ਹੁਸਿਆਰਪੁਰ ਪਹੁੰਚਣ ਤੇ ਅਕਾਲੀ ਆਗੂਆਂਂ ਅਤੇ ਵਰਕਰਾਂ ਨੇ ਕੀਤਾ ਗਰਮਜੋਸੀ਼ ਨਾਲ ਸਵਾਗਤ
ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ
WishavWarta -Web Portal - Punjabi News Agency

Day: December 14, 2017

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਵਧਾਈ

ਕੈਪਟਨ ਵੱਲੋਂ ਆਰ.ਕੇ.ਵੀ.ਵਾਈ. ਦੇ ਦਿਸ਼ਾ-ਨਿਰਦੇਸ਼ਾਂ ’ਚ ਲਗਾਤਾਰ ਕੀਤੀ ਜਾ ਰਹੀ ਤਬਦੀਲੀ ਨੂੰ ਰੋਕਣ ’ਤੇ ਜ਼ੋਰ

ਸਹਿਕਾਰੀ ਸੰਘਵਾਦ ਦੀ ਭਾਵਨਾ ਨੂੰ ਬਣਾਈ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਨਿੱਜੀ ਦਖਲ ਦੇਣ ਵਾਸਤੇ ਪੱਤਰ ਚੰਡੀਗੜ, 14 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਕਿ੍ਰਸ਼ੀ ਵਿਕਾਸ ਯੋਜਨਾ (ਆਰ.ਕੇ. ਵੀ.ਵਾਈ.) ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਲਗਾਤਾਰ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਅਮਲ ਨੂੰ ਰੋਕਣ ਵਾਸਤੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ, ਸਹਿਕਾਰਤਾ ਅਤੇ ਕਿਸਾਨ ਭਲਾਈ ਮਾਮਲਿਆਂ ਦੇ ਕੇਂਦਰੀ ਮੰਤਰਾਲੇ ਨੂੰ ਆਰ.ਕੇ.ਵੀ.ਵਾਈ. ਦੇਦਿਸ਼ਾ-ਨਿਰਦੇਸ਼ਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਬਦਲਾਵਾਂ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕਰਨ। ਇਹ ਸਕੀਮ ਇੱਕ ਵਾਧੂ ਕੇਂਦਰੀ ਸਹਾਇਤਾ ਵਜੋਂ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ 100% ਗ੍ਰਾਂਟ-ਇਨ-ਏਡ ਸਕੀਮ ਦੀ ਵਿਵਸਥਾ ਕੀਤੀ ਗਈ ਸੀ ਤਾਂ ਜੋ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਨਿਵੇਸ਼ ਵਧਾਇਆ ਜਾ ਸਕੇ।ਇਸ ਵਿੱਚ ਖੇਤੀ-ਮੌਸਮੀ ਜ਼ੋਨਾਂ ਦੇ ਅਨੁਸਾਰ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਲਚਕਤਾ ਪ੍ਰਦਾਨ ਕੀਤੀ ਗਈ ਸੀ ਤਾਂ ਜੋ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੇ ਸੰਗਠਿਤ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸਹਿਕਾਰੀ ਸੰਘਵਾਦ ਦੀ ਭਾਵਨਾ ਅਨੁਸਾਰ ਆਰ.ਕੇ.ਵੀ.ਵਾਈ ਦੇ ਫੰਡਾਂ ਦੀ ਵਰਤੋਂ ਲਈ ਸੂਬਾ ਸਰਕਾਰਾਂ ਨੂੰ ਵਧੇਰੇ ਲਚਕਤਾ ਦੇਣ ਅਤੇ ਇਸ ਭਾਵਨਾ ਵਿਰੁੱਧ ਮੁੜ-ਮੁੜ ਤਬਦੀਲੀ ਨਾ ਕਰਨ ਲਈ ਮੰਤਰਾਲੇਨੂੰ ਨਿਰਦੇਸ਼ ਜਾਰੀ ਕਰਨ ਲਈ ਆਖਿਆ ਹੈ। ਯਾਦ ਰਹੇ ਕਿ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ ਬਦਲ ਦਿੱਤੇ ਗਏ ਸਨ ਅਤੇ ਇਸ ਦੀ ਸਹਾਇਤਾ ਦੇ ਢੰਗ-ਤਰੀਕੇ ਵਿੱਚ ਤਬਦੀਲੀ ਕਰਕੇ ਸਾਲ 2015-16 ਵਿੱਚ 60:40 (ਕੇਂਦਰ: ਰਾਜ) ਹਿੱਸੇਦਾਰੀ ਕਰ ਦਿੱਤੀ ਗਈ ਸੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਵੇਂ ਪੰਜਾਬ ਆਰਥਿਕ ਤੰਗੀ ਦੇ ਇਕ ਤਬਦੀਲੀ ਵਾਲੇ ਦੌਰ ਦੇ ਵਿੱਚ ਦੀ ਗੁਜ਼ਰ ਰਿਹਾ ਹੈ ਪਰ ਇਸ ਸਕੀਮ ਦੇ ਮਹੱਤਵ ਦੇ ਮੱਦੇਨਜ਼ਰ ਇਹ ਅਜੇ ਵੀ ਇਸ ਦਾ 40 ਫੀਸਦੀ ਹਿੱਸਾ ਪ੍ਰਦਾਨਕਰ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2017-18 ਦੌਰਾਨ ਅੰਤਰ ਰਾਜ ਅਲਾਟਮੈਂਟ ਦੇ ਮਾਪਦੰਡਾਂ ਨੂੰ ਹੋਰ ਬਦਲ ਦਿੱਤਾ ਗਿਆ ਜਿਸ ਨਾਲ ਉਨਾਂ ਸੂਬਿਆਂ ਲਈ ਇਸ ਨੂੰ ਵਧੇਰੇ ਅਨੁਕੂਲ ਬਣਾਇਆ ਜਾ ਰਿਹਾ ਹੈ ਜੋ ਨਵੇਂਕਾਰਜਗੁਜ਼ਾਰੀ ਦਿਖਾਉਣ ਵਾਲੇ ਹਨ। ਇਸ ਮਾਪਦੰਡ ਦਾ ਮੁੱਲਾਂਕਣ ਕਰਨ ਲਈ ਫਾਰਮੂਲੇ ਨੂੰ ਹੋਰ ਵੀ ਗੁੰਝਲਦਾਰ ਬਣਾਇਆ ਗਿਆ ਹੈ। ਇਸੇ ਤਰਾਂ ਹੀ ਇਸ ਸਕੀਮ ਦੇ ਅੰਦਰਲੇ ਹਿੱਸਿਆਂ ਨੂੰ ਵੀ ਬਦਲ ਦਿੱਤਾ ਗਿਆ ਹੈ।ਇਸ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸ ਮਕਸਦ ਲਈ 50 ਫੀਸਦੀ ਫੰਡ ਰਾਖਵੇਂ ਰੱਖੇ ਗਏ ਹਨ ਜਦਕਿ ਉਤਪਾਦਕਤਾ ਦੇ ਵਾਧੇ ਦੇ ਹਿੱਸੇ ਨੂੰ ਵੀ ਮੁੱਲ ਵਾਧੇ ਦੇ ਨਾਲ ਜੋੜਿਆਗਿਆ ਹੈ ਜਿਸ ਨਾਲ ਇਹ ਵਧੇਰੇ ਗੁੰਝਲਦਾਰ ਬਣ ਗਿਆ ਹੈ।  10 ਫੀਸਦੀ ਦੇ ਫੰਡਾਂ ਨੂੰ ਨਵੀਨੀਕਰਨ, ਸਨਅਤ ਅਤੇ ਹੁਨਰ ਵਿਕਾਸ ਦੇ ਲਈ ਰਾਖਵਾਂ ਰੱਖਿਆ ਗਿਆ ਹੈ।

ਮਿਆਂਮਾਰ ‘ਚ ਸ਼ਾਂਤੀ ਲਈ ਹਰ ਸੰਭਵ ਮਦਦ ਕਰੇਗਾ ਭਾਰਤ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਪਨਡੁੱਬੀ ਆਈਐੱਨਐੱਸ ਕਲਵਰੀ ਦੇਸ਼ ਨੂੰ ਕੀਤੀ ਸਮਰਪਿਤ 

ਨਵੀਂ ਦਿੱਲੀ, 14 ਦਸੰਬਰ -ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਜਲ ਸੈਨਾ ਦੀ ਪਨਡੁੱਬੀ ਆਈ ਐੱਨਐੱਸ ਕਲਵਰੀ ਦੇਸ਼ ਨੂੰ ਸਮਰਪਿਤ ਕੀਤੀ। ਇਸ ਮੌਕੋ ...

ਸੋਨੀਆ ਗਾਂਧੀ ਨੂੰ ਮਿਲੇ ਸੁਨੀਲ ਜਾਖੜ 

ਸੋਨੀਆ ਗਾਂਧੀ ਨੂੰ ਮਿਲੇ ਸੁਨੀਲ ਜਾਖੜ 

ਚੰਡੀਗੜ੍ਹ (ਵਿਸ਼ਵ ਵਾਰਤਾ )ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਸਦ ਦੇ ਸਰਦ ...

By-polls for four Assembly seats today

ਗੁਜਰਾਤ ‘ਚ ਦੂਜੇ ਗੇੜ ਅਧੀਨ ਪਈਆਂ 68.70 ਫੀਸਦੀ ਵੋਟਾਂ

ਨਵੀਂ ਦਿੱਲੀ, 14 ਦਸੰਬਰ - ਗੁਜਰਾਤ ਵਿਧਾਨ ਸਭਾ ਦੀਆਂ ਦੂਸਰੇ ਗੇੜ ਦੀਆਂ ਚੋਣਾਂ ਲਈ ਅੱਜ 68.70 ਫੀਸਦੀ ਮਤਦਾਨ ਹੋਇਆ| ਅੱਜ ਸੂਬੇ ਵਿਚ 14 ਜ਼ਿਲ੍ਹਿਆਂ ਦੀਆਂ ਕੁਲ 93 ਵਿਧਾਨ ਸਭਾ ਸੀਟਾਂ ...

Page 1 of 6 1 2 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ