ਪੀ.ਟੀ.ਯੂ. ਦੇ ਸਾਬਕਾ ਵੀ.ਸੀ. ਰਜਨੀਸ਼ ਅਰੋੜਾ ਨੂੰ ਨਿਆਇਕ ਹਿਰਾਸਤ ਵਿਚ ਭੇਜਿਆ
ਕਪੂਰਥਲਾ- ਪੀ.ਟੀ.ਯੂ. ਦੇ ਸਾਬਕਾ ਵੀ.ਸੀ. ਰਜਨੀਸ਼ ਅਰੋੜਾ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਨੇ ਨਿਆਇਕ ਹਿਰਾਸਤ ਚ ਭੇਜ ਦਿੱਤਾ ਹੈ। ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤਹਿਤ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ...