IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
WishavWarta -Web Portal - Punjabi News Agency

Day: January 27, 2018

ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਧਾਨ ਸਭਾ ‘ਚ ਟੀਪੂ ਸੁਲਤਾਨ ਦੀ ਤਸਵੀਰ ਲਾਉਣ ਦਾ ਜ਼ੋਰਦਾਰ ਵਿਰੋਧ

ਟੀਪੂ ਸੁਲਤਾਨ ਤਾਨਾਸ਼ਾਹ ਸੀ ਜਿਸਨੇ ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਇਆ ਨਵੀਂ ਦਿੱਲੀ, 27 ਜਨਵਰੀ : ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ  ਆਪ ਸਰਕਾਰ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਗਾਏ ਜਾਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਟੀਪੂ ਸੁਲਤਾਨ ਇਕ ਤਾਨਾਸ਼ਾਹ ਸੀ ਿਜਸਨੇ ਆਪਣੇ ਮਰਜ਼ੀ ਅਨੁਸਾਰ ਜਬਰੀ ਲੋਕਾਂ ਦਾ  ਧਰਮਪਰਿਵਰਤਨ ਕਰਵਾਇਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਟੀਪੂ ਸੁਲਤਾਨ ਨੇ ਖੁਦ ਇਹ ਗੱਲ ਮੰਨੀ ਸੀ ਕਿ ਉਸਨੇ 400 ਹਜ਼ਾਰ ਹਿੰਦੂਆਂ ਨੂੰ ਜਬਰੀ ਮੁਸਲਿਮ ਬਣਾਇਆ ਹੈ। ਉਹਨਾਂ ਕਿਹਾ ਕਿ  ਅਜਿਹੇ ਫਿਰਕੂ ਵਿਅਕਤੀ ਦੀ ਤਸਵੀਰ ਵਿਧਾਨ ਸਭਾ ਵਿਚ ਲਾਉਣ ਦਾ ਆਪ ਸਰਕਾਰ ਦਾ ਫੈਸਲਾ ਬਿਲਕੁਲ ਹੀ ਤਰਕ ਵਿਹੂਣਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਰਦਿਆਂ ਸ੍ਰੀ ਸਿਰਸਾ ਨੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਅਸੀਂ ਲੋਕਤੰਤਰੀ ਦੇਸ਼ ਵਿਚ ਰਹਿੰਦੇ ਹਾਂ ਜਿਥੇ ਸਿਰਫ ਧਰਮ ਨਿਰਪੱਖਤਾ ਹੀ ਪ੍ਰਵਾਨ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਨਾ ਸਿਰਫ ਗਲਤ ਤੇ ਤਰਕ ਵਿਹੁਣਾ ਹੈ ਬਲਕਿ ਇਸ ਨਾਲ ਦੇਸ਼ ਵਿਚ ਗਲਤ ਸੰਦੇਸ਼ ਜਾਵੇਗਾ। ਸ੍ਰੀ ਸਿਰਸਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲਕ ੀਤੀ ਕਿ ਉਹ ਅਜਿਹੀ ਤਸਵੀਰ ਤੁਰੰਤ ਹਟਾਏ ਜਾਣ ਦੇ ਹੁਕਮ ਦੇਣ ਨਹੀਂ ਤਾਂ ਉਹ ਖੁਦ ਇਸਨੂੰ ਹਟਾਉਦ ਲਈ ਮਜਬੂਰ ਹੋਣਗੇ। ...

ਗੈਂਗਸਟਰਾਂ ਨਾਲ ਨਜਿੱਠਣ ਲਈ ਐੱਸ.ਟੀ.ਐੱਫ ਦਾ ਗਠਨ : ਡੀ.ਜੀ.ਪੀ ਸੁਰੇਸ਼ ਅਰੋੜਾ

ਗੈਂਗਸਟਰਾਂ ਨਾਲ ਨਜਿੱਠਣ ਲਈ ਐੱਸ.ਟੀ.ਐੱਫ ਦਾ ਗਠਨ : ਡੀ.ਜੀ.ਪੀ ਸੁਰੇਸ਼ ਅਰੋੜਾ

ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਅੱਜ ਕਿਹਾ ਹੈ ਕਿ ਗੈਂਗਸਟਰਾਂ ਨਾਲ ਨਜਿੱਠਣ ਲਈ ਐੱਸ.ਟੀ.ਐੱਫ ਦਾ ਗਠਨ ਕੀਤਾ ਗਿਆ ਹੈ| ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ...

ਪੰਜਾਬ ਸਰਕਾਰ ਨੇ ਸਿਵਲ ਸਰਜਨਾਂ ਨੂੰ ‘ਫਲੂ ਕਾਰਨਰ’ ਸਥਾਪਿਤ ਕਰਨ ਦੇ ਦਿੱਤੇ ਆਦੇਸ਼ 

ਪੰਜਾਬ ਸਰਕਾਰ ਵਲੋਂ ਖੇਤੀ ਅਤੇ ਸਹਾਇਕ ਧੰਦਿਆਂ ਦੀ ਸਿਖਲਾਈ ਲਈ ਮੁਫ਼ਤ ਟਰੇਨਿੰਗ ਕੋਰਸ ਚਲਾਏ ਜਾਣਗੇ

     ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਵੈਟਰਨਰੀ ਯੂਨੀਵਰਸਿਟੀ ਦੁਆਰਾ ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਚਲਾਏ ਜਾਣਗੇ ਕੋਰਸ      ਪੰਜਾਬ ਸਕਿੱਲ ਯੂਨੀਵਰਸਿਟੀ ਵਿਚ ਇੰਡੀਅਨ ਇੰਸਟੀਚਿਊਟ ਆਫ ਸਕਿੱਲਜ ਸਥਾਪਤ ਕੀਤਾ ...

ਕਾਬੁਲ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ

ਅਫਗਾਨਿਸਤਾਨ : ਸ਼ਕਤੀਸ਼ਾਲੀ ਬੰਬ ਧਮਾਕੇ ‘ਚ 40 ਮੌਤਾਂ

ਕਾਬੁਲ, 27 ਜਨਵਰੀ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਅੱਜ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ ਵਿਚ 40 ਲੋਕ ਮਾਰੇ ਗਏ, ਜਦੋਂ ਕਿ 140 ਫੱਟੜ ਹੋ ਗਏ| ਇਹ ਧਮਾਕਾ ਇੱਕ ਐਂਬੂਲੈਂਸ ਵਿਚ ...

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਮੁਖੀ ਵਜੋਂ ਦਿੱਤਾ ਅਸਤੀਫਾ

ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਮੁਖੀ ਵਜੋਂ ਦਿੱਤਾ ਅਸਤੀਫਾ

ਪੰਜਾਬ ਕਾਂਗਰਸ,ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ,ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਵਿੱਕੀ ਗੌਂਡਰ ਦੇ ਐਨਕਾਊਂਟਰ ਤੇ ਡੀਜੀਪੀ ਸੁਰੇਸ਼ ਅਰੋੜਾ ਦੀ ਪ੍ਰੈਸ ਕਾਨਫਰੰਸ ਜਾਰੀ 

ਚੰਡੀਗੜ੍ਹ: ਗੈਂਗਸਟਰ ਵਿੱਕੀ ਗੌਂਡਰ ਐਨਕਾਊਂਟਰ ਮਾਮਲੇ ਤੇ ਡੀਜੀਪੀ ਸੁਰੇਸ਼ ਅਰੋੜਾ ਪ੍ਰੈੱਸਵਾਰਤਾ ਕਰ ਰਹੇ ਹਨ। ਡੀਜੀਪੀ ਨੇ ਦੱਸਿਆ ਗੈਂਗਸਟਰਸ ਨਾਲ ਨਿੱਬੜਨ ਲਈ STF ਦਾ ਗਠਨ ਕੀਤਾ ਗਿਆ ,ਇਸਨੂੰ ਆਰਗਨਾਇਜਡ ਕਰਾਈਮ ਕੰਟਰੋਲ ਯੂਨਿਟ ਦਾ ...

SAD appoints Aujla and Mahajan as Senior Advisors, Public Grievances

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਨਾਗਰਿਕ ਸਹੂਲਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ: ਅਕਾਲੀ ਦਲ

ਚੰਡੀਗੜ/27 ਜਨਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ 1647 ਸੇਵਾ ਕੇਂਦਰਾਂ ਨੂੰ ਅਚਾਨਕ ਬੰਦ ਕਰਨ ਦਾ ਫੈਸਲਾ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ...

ਫਿਲਮ “ਉਡੀਕ” ਹਰ ਆਮ ਆਦਮੀ ਦੇ ਅੰਦਰ ਦੀ ਕ੍ਰਾਂਤੀ ਨੂੰ ਜਾਹਿਰ ਕਰੇਗੀ

ਈਸ਼ਵਰ ਹਾਊਸ ਐਨਟਰਟੈਨਮੈਂਟ ਦੀ ਇਹ ਪੇਸ਼ਕਸ਼ 2 ਫਰਵਰੀ ਨੂੰ ਰੀਲਿਜ ਹੋਵੇਗੀ ਚੰਡੀਗੜ• 27 ਜਨਵਰੀ 2018. ਕਾਮੇਡੀ ਅਤੇ ਰੋਮਾਂਟਿਕ ਫ਼ਿਲਮਾਂ ਹਮੇਸ਼ਾ ਇੱਕ ਆਸਾਨ ਪਸੰਦ ਰਹੀ ਹੈ ਪੋਲੀਵੁਡ ਵਿੱਚ। ਪੀਰੀਅਡ ਅਤੇ ਬਾਇਓਪਿਕ ...

ਜਨਮੇਜਾ ਸਿੰਘ ਸੇਖੋਂ ਨੂੰ ਗਹਿਰਾ ਸਦਮਾ, ਪਤਨੀ ਸਵਰਗਵਾਸ

ਜਨਮੇਜਾ ਸਿੰਘ ਸੇਖੋਂ ਨੂੰ ਗਹਿਰਾ ਸਦਮਾ, ਪਤਨੀ ਸਵਰਗਵਾਸ

ਚੰਡੀਗੜ 27 ਜਨਵਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਗਹਿਰਾ ਸਦਮਾਂ ਪਹੁੰਚਿਆ ਜਦੋਂ ਉਹਨਾਂ ਦੇ ਧਰਮ ...

Page 3 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ