ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਪੀ.ਜੀ.ਆਈ.ਰੈਫ਼ਰ by Wishavwarta January 29, 2018 0 ਪਟਿਆਲਾ - ਸੁੱਚਾ ਸਿੰਘ ਲੰਗਾਹ ਦੀ ਦੇ ਛਾਤੀ ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਰੈਫਰ ਕੀਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ...
ਐੱਸ. ਐੱਚ. ਓ. ਖਿਲਾਫ ਪ੍ਰਦਰਸ਼ਨ ‘ਚ ਡੀ. ਐੱਸ. ਪੀ. ਨੂੰ ਲੱਗੀ ਗੋਲੀ by Wishavwarta January 29, 2018 0 ਅੱਜ ਜੈਤੋ 'ਚ ਵਿਦਿਆਰਥੀਆਂ ਵਲੋਂ ਸਥਾਨਕ ਐੱਸ. ਐੱਚ. ਓ. ਖਿਲਾਫ ਕਾਰਵਾਈ ਨਾ ਕੀਤੇ ਜਾਣ ਕਰਕੇ ਥਾਣੇ ਦੇ ਬਾਹਰ ਧਰਨਾ ਦਿੱਤਾ ਜਾਣਾ ਸੀ।ਇਸ ਦੌਰਾਨ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਨੂੰ ਗੋਲੀ ...
ਸਾਰਿਆਂ ਨੂੰ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦੈ:ਰਾਜਿੰਦਰ ਸਿੰਘ ਬਡਹੇੜੀ by Wishavwarta January 29, 2018 0 ਚੰਡੀਗੜ੍ਹ - ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ...
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਛੇਵੀਂ ਸੂਚੀ ਜਾਰੀ। by Wishavwarta January 29, 2018 0 • ਇਸਤਰੀ ਵਿੰਗ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਮੀਟਿੰਗ 2 ਫਰਵਰੀ ਨੂੰ ਚੰਡੀਗੜ• ਵਿਖੇ। ਚੰਡੀਗੜ• 29 ਜਨਵਰੀ-(ਵਿਸ਼ਵ ਵਾਰਤਾ ) ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ...