ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੱਲ੍ਹ by Wishavwarta February 26, 2018 0 ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) : ਲੁਧਿਆਣਾ ਨਗਰ ਨਿਗਮ ਲਈ 24 ਫਰਵਰੀ ਨੂੰ ਹੋਏ 95 ਵਾਰਡਾਂ ਲਈ ਹੋਏ ਮਤਦਾਨ ਲਈ ਵੋਟਾਂ ਦੀ ਗਿਣਤੀ ਭਲਕੇ ਕੀਤੀ ਜਾਵੇਗੀ| ਇਸ ਤੋਂ ਇਲਾਵਾ ਅੱਜ ...
ਪੰਜਾਬ ਅਤੇ ਆਂਧਰਾ ਪ੍ਰਦੇਸ਼ ਸੱਭਿਆਚਾਰ, ਖੇਡਾਂ ਅਤੇ ਸੈਰ-ਸਪਾਟਾ ਗਤੀਵਿਧੀਆਂ ਰਾਹੀਂ ਲਿਆਉਣਗੇ ਆਪਸੀ ਸਬੰਧਾਂ ਵਿੱਚ ਨੇੜਤਾ by Wishavwarta February 26, 2018 0 ਸੈਰ ਸਪਾਟਾ ਡਾਇਰੈਕਟਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਵੱਲੋਂ ਪ੍ਰੋਗਰਾਮ ਦਾ ਉਦਘਾਟਨ ਚੰਡੀਗੜ, 26 ਫਰਵਰੀ (ਵਿਸ਼ਵ ਵਾਰਤਾ) : ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ , ਪੰਜਾਬ ਦੇ ਡਾਇਰੈਕਟਰ ਸ੍ਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ...
ਮਨੋਹਰ ਕਾਂਤ ਕਲੋਹੀਆ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ by Wishavwarta February 26, 2018 0 ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ) : ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਮਨੋਹਰ ਕਾਂਤ ਕਲੋਹੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ|
‘ਆਪ‘ ਨੇ ਕੇਂਦਰ ਸਰਕਾਰ ਖਿਲਾਫ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ ਮੈਮੋਰੰਡਮ by Wishavwarta February 26, 2018 0 ਮਾਨਸਾ, 26 ਫਰਵਰੀ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਜਿਲ੍ਹਾ ਮਾਨਸਾ ਵੱਲੋਂ ਮੋਦੀ ਸਰਕਾਰ ਦੀਆਂ ਗੈਰ ਸੰਵਿਧਾਨਕ ਕਾਰਵਾਈਆਂ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਰਾਸਟਰਪਤੀ ਦੇ ਨਾਮ ਮੈਮੋਰੰਡਮ ਸੌਂਪਿਆ ਗਿਆ| ਮਾਨਸਾ ਤੋਂ ਪਾਰਟੀ ...
ਡੀ.ਜੀ.ਪੀ ਵੱਲੋਂ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ by Wishavwarta February 26, 2018 0 ਚੰਡੀਗੜ੍ਹ 26 ਫਰਵਰੀ (ਵਿਸ਼ਵ ਵਾਰਤਾ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਸੂਬਾ ਪੁਲਿਸ ਨੇ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਇਨਿੰਗ ਨੂੰ ਖ਼ਤਮ ਕਰਨ ਦਾ ...
ਜਲੰਧਰ ਦੇਹਾਤੀ ਪੁਲਿਸ ਨੇ ਚਾਰ ਕਿਲੋ ਅਫ਼ੀਮ ਸਮੇਤ ਸਾਬਕਾ ਸਰਪੰਚ ਨੂੰ ਕੀਤਾ ਕਾਬੂ by Wishavwarta February 26, 2018 0 ਜਲੰਧਰ, 26 ਫਰਵਰੀ (ਲਵਲੀ ਨਾਰੰਗ)- ਜਲੰਧਰ ਦੇਹਾਤੀ ਪੁਲਿਸ ਨੇ ਚਾਰ ਕਿਲੋ ਅਫ਼ੀਮ ਸਮੇਤ ਸਾਬਕਾ ਸਰਪੰਚ ਨੂੰ ਕਾਬੂ ਕੀਤਾ ਹੈ , ਜਿਸ ਦੀ ਪਹਿਚਾਣ ਮੇਜਰ ਸਿੰਘ (66) ਪੁੱਤਰ ਕਰਤਾਰ ਸਿੰਘ ਨਿਵਾਸੀ ...
ਲੁਧਿਆਣਾ ਦੇ 2 ਬੂਥਾਂ ‘ਤੇ ਸ਼ਾਂਤੀਪੂਰਨ ਮੁਕੰਮਲ ਹੋਇਆ ਮਤਦਾਨ by Wishavwarta February 26, 2018 0 ਚੰਡੀਗੜ੍ਹ, 26 ਫਰਵਰੀ : ਲੁਧਿਆਣਾ ਨਗਰ ਨਿਗਮ ਚੋਣਾਂ ਲਈ ਅੱਜ ਵਾਰਡ 44 ਦੇ 2 ਬੂਥਾਂ ਉਤੇ ਸ਼ਾਂਤੀਪੂਰਨ ਢੰਗ ਨਾਲ ਮਤਦਾਨ ਹੋਇਆ| ਦੱਸਣਯੋਗ ਹੈ ਕਿ 24 ਫਰਵਰੀ ਨੂੰ ਲੁਧਿਆਣਾ ਵਿਚ ਨਗਰ ...
ਕਿੰਗਸ ਇਲੈਵਨ ਪੰਜਾਬ ਨੇ ਆਰ. ਅਸ਼ਵਿਨ ਨੂੰ ਕਪਤਾਨ ਬਣਾਇਆ by Wishavwarta February 26, 2018 0 ਚੰਡੀਗੜ੍ਹ, 26 ਫਰਵਰੀ : ਆਈ.ਪੀ.ਐਲ-2018 ਲਈ ਕਿੰਗਸ ਇਲੈਵਨ ਪੰਜਾਬ ਦੀ ਟੀਮ ਨੇ ਗੇਂਦਬਾਜ਼ ਆਰ. ਅਸ਼ਵਿਨ ਨੂੰ ਆਪਣਾ ਕਪਤਾਨ ਬਣਾਇਆ ਹੈ| ਕਿੰਗਸ ਇਲੈਵਨ ਪੰਜਾਬ ਦੀ ਟੀਮ ਨੇ ਅਸ਼ਵਿਨ ਨੂੰ ਇਸ ਸਾਲ ...
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ by Wishavwarta February 26, 2018 0 • ਜਿਲਾ ਮਾਨਸਾ (ਸ਼ਹਿਰੀ) ਅਤੇ (ਦਿਹਾਤੀ) ਦੇ ਜਿਲਾ ਪ੍ਰਧਾਨਾਂ ਦਾ ਐਲਾਨ। ਚੰਡੀਗੜ, 26 ਫਰਵਰੀ (ਵਿਸ਼ਵ ਵਾਰਤਾ) - ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ...
ਸ਼ੇਅਰ ਬਾਜ਼ਾਰ ‘ਚ 303 ਅੰਕਾਂ ਦੀ ਤੇਜ਼ੀ by Wishavwarta February 26, 2018 0 ਮੁੰਬਈ, 26 ਫਰਵਰੀ : ਸ਼ੇਅਰ ਬਾਜ਼ਾਰ ਵਿਚ ਅੱਜ 303.60 ਅੰਕਾਂ ਦੀ ਤੇਜ਼ੀ ਦਰਜ ਕੀਤੀ ਗਈ, ਜਿਸ ਨਾਲ ਇਹ 34,445.75 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ| ਇਸੇ ਤਰ੍ਹਾਂ ਨਿਫਟੀ ਵਿਚ 91.55 ...