19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌸 ਅੱਜ ਦਾ ਵਿਚਾਰ 🌸🙏
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਫੇਸਬੁੱਕ ਉੱਤੇ ਹੋਣਗੇ ਲਾਈਵ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: March 7, 2018

ਆਦਿਤਿਆ ਸਚਦੇਵਾ ਹੱਤਿਆਕਾਂਡ : ਮੁੱਖ ਦੋਸ਼ੀ ਰੌਕੀ ਯਾਦਵ ਸਮੇਤ ਤਿੰਨ ਨੂੰ ਉਮਰ ਕੈਦ ਦੀ ਸਜ਼ਾ

ਗੈਂਗਸਟਰ ਸਾਰਜ ਸੰਧੂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ

ਜਲੰਧਰ, 7 ਮਾਰਚ : ਹਿੰਦੂ ਸੰਗਠਨ ਦੇ ਨੇਤਾ ਵਿਪਨ ਸ਼ਰਮਾ ਦੀ ਹੱਤਿਆ ਦੇ ਦੋਸ਼ੀ ਗੈਂਗਸਟਰ ਸਾਰਜ ਸਿੰਘ ਸੰਧੂ ਨੂੰ ਅੱਜ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

ਨਵਜੋਤ ਨੇ ਸਿੱਖ ਕੌਮ ਦਾ ਮਾਣ ਵਧਾਇਆ : ਜੀ.ਕੇ., ਸਿਰਸਾ ਨਵੀਂ ਦਿੱਲੀ, 7 ਮਾਰਚ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਏਸ਼ੀਆਈ ਗੋਲਡ ਮੈਡਲਿਸਟ ਨਵਜੋਤ ਕੌਰ ਦਾ ...

ਬਰਨਾਲਾ ‘ਚ ਵਾਪਰੇ ਸੜਕ ਹਾਦਸੇ ਦੌਰਾਨ 3 ਮੌਤਾਂ

ਬਰਨਾਲਾ, 7 ਮਾਰਚ : ਬਰਨਾਲਾ ਵਿਚ ਅੱਜ ਵਾਪਰੇ ਇੱਕ ਸੜਕੀ ਹਾਦਸੇ ਨੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਇੱਕ ਨੌਜਵਾਨ ਮੋਟਰ ਸਾਈਕਲ ਉਤੇ ਸਵਾਰ ਹੋ ...

ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਗੁਜਾਰਿਸ਼ ਕੀਤੀ ਕਿ ਨਵਜੋਤ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ ਚੰਡੀਗੜ, 7 ਮਾਰਚ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ  ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ

ਇਕ ਲੱਖ ਦਾ ਚੈਕ ਸੌਂਪਿਆ ਨਵਜੋਤ ਨੇ ਸਿੱਖ ਕੌਮ ਦਾ ਮਾਣ ਵਧਾਇਆ: ਜੀ.ਕੇ., ਸਿਰਸਾ ਨਵੀਂ ਦਿੱਲੀ, 7 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਏਸ਼ੀਆਈ ਗੋਲਡ ਮੈਡਲਿਸਟ ਨਵਜੋਤ ਕੌਰ ਦਾ ਸਨਮਾਨ ਕੀਤਾ ਤੇ ਉਹਨਾਂ ਨੂੰ ਇਕ  ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੈਂਬਰਾਂ ਵੱਲੋਂ ਉਸਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਸਦੇ ਪਿਤਾ ਸ੍ਰਸੁਖਚੈਨ ਸਿੰਘ ਤੇ ਭੈਣ ਨਵਜੀਤ ਕੌਰ ਵੀ ਹਾਜ਼ਰ ਸਨ। ਇਥੇ ਦੱਸਣਯੋਗ ਹੈ ਕਿ ਨਵਜੋਤ ਕੌਰ ਨੇ ਕਿਰਗਿਜ਼ਤਾਨ ਦੇ ਬਿਸ਼ਕੇਕ ਵਿਖੇ ਸੀਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ਦਾਸੁਭਾਗ ਹਾਸਲ ਕੀਤਾ ਹੈ। ਇਸ ਮੌਕੇ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਵਜੋਤ ਕੌਰ ਨੇ ਆਪਣੀ ਪ੍ਰਾਪਤੀ ਨਾਲ ਸਿੱਖ ਕੌਮ ਦਾ ਮਾਣ ਵਧਾਇਆ ਹੈ ਤੇ ਉਹ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀਭਾਰਤੀ ਮਹਿਲਾ ਬਣੀ ਹੈ। ਉਹਨਾਂ ਕਿਹਾ ਕਿ ਨਵਜੋਤ ਕੌਰ ਨੇ ਉਸ ਖੇਤਰ ਵਿਚ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ ਜਿਸ ਖੇਤਰ ਨੂੰ ਹਮੇਸ਼ਾ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਸੀ। ਉਹਨਾ ਕਿਹਾ ਕਿ ਉਸਦੀ ਪ੍ਰਾਪਤੀ ਕੌਮ ਦੀਆਂ ਹੋਰ ਲੜਕੀਆਂ ਲਈ ਜੀਵਨ ਵਿਚ ਬੁਲੰਦੀਆਂ ਹਾਸਲ ਕਰਨ ਵਾਸਤੇ ਕੰਮ ਕਰਨ ਲਈ ਪ੍ਰੇਰਨਾ ਬਣੇਗੀ। ਦੋਹਾਂ ਆਗੂਆਂ ਨੇ ਕਿਹਾ ਕਿ ਇਹ ਸਿੱਖ ਕੌਮ ਵਾਸਤੇ ਮਾਣ ਮੱਤਾ ਸਮਾਹੈ ਜਦੋਂ ਇਸਦੀਆਂ ਲੜਕੀਆਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਚੰਗੀਆ ਪ੍ਰਾਪਤੀਆਂ ਹਾਸਲ ਕਰ ਰਹੀਆਂ ਹਨ। ਸ੍ਰੀ ਜੀ ਕੇ ਤੇ ਸ੍ਰੀ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅੱਜ ਨਵਜੋਤ ਕੌਰ ਦਾ ਸਨਮਾਨਕੀਤਾ ਤੇ ਆਖਿਆ ਕਿ ਇਸ ਸਨਮਾਨ ਨਾਲ ਕੌਮਾਂਤਰੀ ਪੱਧਰ ਦੇ ਇਹਨਾਂ ਪ੍ਰਾਪਤੀਕਾਰਾਂ ਦਾ ਹੌਂਸਲਾ ਵਧਦਾ ਹੈ। ਸ੍ਰੀ ਮਨਜੀਤ ਸਿੰਘ ਜੀ. ਕੇ. ਨੇ ਇਸ ਮੌਕੇ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿਚ ਵਸੇ ਪਰਵਾਸੀ ਭਾਰਤੀਆਂ ਲੂੰ ਆਖਿਆ ਕਿ ਉਹ ਪੰਜਾਬੀ ਨੌਜਵਾਨਾਂ 'ਤੇ ਨਸ਼ੇੜੀ ਹੋਣ ਦੇ ਦੋਸ਼ ਲਗਾ ਰਹੇ ਸਨ ਜਦਕਿ ਨਵਜੋਤ ਕੌਰ ਵਰਗੀਆਂਲੜਕੀਆਂ ਨੇ ਸਾਬਤ ਕੀਤਾ ਹੈ ਕਿ ਪੰਜਾਬੀ ਨੌਜਵਾਨ ਵੱਡੇ ਮੁਕਾਮ ਹਾਸਲ ਕਰਨ ਵਾਲੇ ਨੌਜਵਾਨ ਹਨ ਨਾ ਕਿ ਨਸ਼ੇੜੀ। ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਰਵਾਸੀ ਭਾਰਤੀ ਵੱਖ ਵੱਖ ਸਿਆਸੀ ਆਗੂਆਂ ਨੂੰ ਹਰਾਉਣ ਵਾਸਤੇ ਆਪਣਾ ਪੈਸਾ ਖਰਚ ਕਰਨ ਦੀ ਬਜਾਇ ਇਹ ਪੂੰਜੀ   ਨਵਜੋਤ ਕੌਰ ਤੇ ਖੇਡਾਂ ਦੇ ਖੇਤਰਜ ਵਿਚ ਪ੍ਰਾਪਤੀਆਂਕਰ ਰਹੇ ਹੋਰ ਪੰਜਾਬੀ ਨੌਜਵਾਨਾਂ 'ਤੇ ਲਾਉਣ ਤਾਂ ਕਿ ਪੰਜਾਬੀ ਵਿਸ਼ਵ ਭਰ ਵਿਚ ਕੌਮ ਦੀ ਬੱਲੇਬੱਲੇ ਕਰਵਾ ਸਕਣ। ਇਥੇ ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਇਸ ਤੋਂ ਪਹਿਲਾਂ ਕੌਮਾਂਤਰੀ ਕ੍ਰਿਕਟਰ ਹਰਮਨਪ੍ਰੀਤ ਕੌਰ ਜੋ ਹੁਣ ਭਾਰਤੀ ਮਹਿਲਾ ਟੀਮ ਦੀ ਟਵੰਟੀ ਟਵੰਟੀ ਟੀਮ ਦੀ ਕਪਤਾਨ  ਹੈ, ਦਾ ਵੀ ਸਨਮਾਨਕੀਤਾ ਸੀ। ਇਸ ਮੌਕੇ ਹੋਰਨਾ ਤੋਂ ਇਲਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ ਐਸ ਬੋਰਡ, ਗੁਰਪ੍ਰੀਤ ਸਿੰਘ ਕੱਦਗਿੱਲ, ਰੁਪਿੰਦਰ ਸਿੰਘ, ਲਖਵਿੰਦਰ ਸਿੰਘ ਲਾਲੀ, ਸ਼ਮਸ਼ੇਰ ਸਿੰਘ ਮੁਗਲ ਚੱਕ ਤੇ ਪ੍ਰਭ ਪ੍ਰੀਤ ਸਿੰਘ  ਆਦਿ ਪਤਵੰਤੇਹਾਜ਼ਰ ਸਨ।

bn

ਤ੍ਰਿਪਤ ਬਾਜਵਾ ਨੇ ਨਵੇਂ ਭਰਤੀ 127 ਪੰਚਾਇਤ ਸਕੱਤਰਾਂ ਨੂੰ ਨਿਯੁਕਤੀ ਪੱਤਰ ਦਿੱਤੇ

• ਪਿੰਡਾਂ ਵਿਚ ਮਿਆਰੀ ਵਿਕਾਸ ਕਾਰਜ ਕਰਵਾÀਣੁ ਵਿਚ ਪੰਚਾਇਤ ਸਕੱਤਰ ਇਮਾਨਦਾਰੀ ਨਾਲ ਕੰਮ ਕਰਨ • ਪੰਚਇਤ ਸਕੱਤਰ ਆਪਣਾ ਰਿਕਾਰਡ ਨੂੰ ਦਰੁਸਤ ਰੱਖਣ ਚੰਡੀਗੜ, 7 ਮਾਰਚ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ...

ਹਰਿਆਣਾ ‘ਚ ਧਾਰਾ 144 ਲਾਗੂ

ਹਰਿਆਣਾ ਵਿਧਾਨ ਸਭਾ ‘ਚ ਗੂੰਜਿਆ ’84 ਸਿੱਖ ਕਤਲੇਆਮ ਦਾ ਮਾਮਲਾ

ਚੰਡੀਗੜ੍ਹ, 7 ਮਾਰਚ : ਹਰਿਆਣਾ ਵਿਧਾਨ ਸਭਾ ਵਿਚ ਅੱਜ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਲੈ ਕੇ ਕਾਫੀ ਬਹਿਸ ਹੋਈ| ਇਸ ਦੌਰਾਨ ਸੱਤਾਧਾਰੀ ਪਾਰਟੀ ਭਾਜਪਾ ਨੇ ਕਿਹਾ ਕਿ ਸਾਡੀ ...

Page 3 of 5 1 2 3 4 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ