ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: March 26, 2018

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 27 ਤੋਂ

ਪ੍ਰਸ਼ਨਕਾਲ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਸਮੇਤ ਕਈ ਸਵਾਲ ਪੁੱਛੇ ਗਏ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) - ਵਿਧਾਨ ਸਭਾ ਵਿਚ ਅੱਜ ਪ੍ਰਸ਼ਨਕਾਲ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਦੀ ਪੈਂਡਿੰਗ ਰਾਸ਼ੀ ਨੂੰ ਜਾਰੀ ਕਰਨ ਦੇ ਨਾਲ ਹੀ ਕਈ ਅਹਿਮ ਸਵਾਲ ਪੁੱਛੇ ਗਏ| ਵਿਧਾਇਕ ...

ਸਵੱਛ ਭਾਰਤ ਸਰਵੇਖਣ ‘ਚ ਪੰਜਾਬ ਦੇ ਸ਼ਹਿਰਾਂ ਨੂੰ ਮੋਹਰੀ ਕਤਾਰ ਵਿੱਚ ਪਹੁੰਚਾਵਾਂਗੇ : ਨਵਜੋਤ ਸਿੱਧੂ

ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਮਿਲੇਗੀ ਨਵੀਂ ਉਡਾਣ, 1000 ਕਰੋੜ ਰੁਪਏ ਦੇ ਪ੍ਰੋਜੈਕਟਾਂ ‘ਤੇ ਕੰਮ ਜਾਰੀ : ਨਵਜੋਤ ਸਿੱਧੂ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) : ''ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਖਾਸ ਕਰਕੇ ਸਮਾਰਟ ਸਿਟੀ ਪ੍ਰੋਜੈਕਟਾਂ ਉੱਤੇ ...

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 27 ਤੋਂ

ਸੁਸ਼ੀਲ ਰਿੰਕੂ ਨੇ ਐਸ.ਸੀ, ਐਸ.ਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਮਾਮਲਾ ਵਿਧਾਨ ਸਭਾ ‘ਚ ਉਠਾਇਆ

ਚੰਡੀਗੜ, 26 ਮਾਰਚ (ਵਿਸ਼ਵ ਵਾਰਤਾ)- ਜਲੰਧਰ ਪੱਛਮੀ ਤੋਂ ਕਾਂਗਰਸੀ ਵਿਧਾਇਕ ਸ੍ਰੀ ਸੁਸ਼ੀਲ ਰਿੰਕੂ ਨੇ ਅੱਜ ਪੰਜਾਬ ਵਿਧਾਨ ਸਭਾ ਅੰਦਰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਦੀ ਰੋਕਥਾਮ) ਕਾਨੂੰਨ 'ਤੇ ਹਾਲ ਹੀ ...

ਬੈਂਸ ਭਰਾਵਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਲਾਇਆ ‘ਰਾਜਾ ਰੇਤ ਸਟੋਰ’

ਬੈਂਸ ਭਰਾਵਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਲਾਇਆ ‘ਰਾਜਾ ਰੇਤ ਸਟੋਰ’

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) - ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਪੰਜਵਾਂ ਦਿਨ ਸੀ, ਜਿਸ ਦੇ ਚਲਦਿਆਂ ਸੈਸ਼ਨ ਦੌਰਾਨ ਕਈ ਅਹਿਮ ਮੁੱਦਿਆਂ ਉਤੇ ਗੱਲਬਾਤ ਹੋਈ| ਇਸੇ ਦੌਰਾਨ ਬੈਂਸ ਭਰਾਵਾਂ ...

ਵਿਧਾਨ ਸਭਾ ਦੇ ਘਿਰਾਓ ਲਈ ਜਾ ਰਹੇ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਵਿਧਾਨ ਸਭਾ ਦੇ ਘਿਰਾਓ ਲਈ ਜਾ ਰਹੇ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨਾਲ ਕੀਤੀ ਗਈ ਧੱਕੇਸ਼ਾਹੀ ਖਿਲਾਫ ਆਂਗਣਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਦੇ ਵਿਰੁੱਧ ਜਮ ਕੇ ਆਪਣੀ ਭੜਾਸ ਕੱਢੀ| ਆਂਗਣਵਾੜੀ ਵਰਕਰਾਂ ਵਿਧਾਨ ...

ਸ਼ਹੀਦ ਮਦਨ ਲਾਲ ਢੀਂਗਰਾ ਦਾ ਜੀਵਨ ਤੇ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਨਵਜੋਤ ਸਿੱਧੂ

ਸਿੱਧੂ ਦੇ ਕਪਿਲ ਸ਼ੋਅ ‘ਚ ਫਿਰ ਤੋਂ ਠਹਾਕੇ ਲਗਾਉਣ ‘ਤੇ ਗਰਮਾਈ ਸਿਆਸਤ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) - ਕ੍ਰਿਕਟ ਤੋਂ ਸਿਆਸਤ ਵਿਚ ਆਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਐਤਵਾਰ ਨੂੰ ਕਪਿਲ ਸ਼ਰਮਾ ਦੇ ਸ਼ੋਅ ਉਤੇ ਫਿਰ ਤੋਂ ਠਹਾਕੇ ...

Tax holiday to hill states: AAP will stage dharna at Harsimrat residence in Delhi on 24 Aug

ਆਪ ਨੇ ਦਲਿਤ ਮੁੱਦੇ ਅਤੇ ਆਟਾ-ਦਾਲ ਸਕੀਮ ‘ਤੇ ਵਿਧਾਨ ਸਭਾ ‘ਚ ਕੀਤੀ ਨਾਅਰੇਬਾਜ਼ੀ ਤੇ ਵਾਕਆਊਟ

ਚੰਡੀਗੜ੍ਹ, 26 ਮਾਰਚ (ਵਿਸ਼ਵ ਵਾਰਤਾ) - ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਿਤ ਭਾਈਚਾਰੇ ਦੇ ਕਰਜ਼ੇ ਦੇ ਮੁੱਦੇ ਅਤੇ ਆਟਾ ਦਾਲ ਦੀ ਲੋਕਾਂ ਨੂੰ ਸਪਲਾਈ ਨਾ ਹੋਣ ਦੇ ...

Page 1 of 5 1 2 5

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

ਬਦਲੀਆਂ

Youtube

ਪੁਰਾਲੇਖ