ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ 717 ਸ਼ਰਧਾਲੂਆਂ ਦਾ ਜੱਥਾ
ਅੰਮ੍ਰਿਤਸਰ, 12 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ੧੨ ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ...