Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਲੋਕ ਸਭਾ ਚੋਣਾਂ 2024: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ
ਜਿਲਾ ਮਜਿਸਟਰੇਟ ਵੱਲੋਂ ਰਾਜਸਥਾਨ ਦੀ ਹੱਦ ਨਾਲ 3 ਕਿਲੋਮੀਟਰ ਦੇ ਘੇਰੇ ਅੰਦਰ ਠੇਕੇ ਬੰਦ ਰੱਖਣ ਦੇ ਹੁਕਮ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ
ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਦੀ ‘ਜਨ ਆਸ਼ੀਰਵਾਦ ਯਾਤਰਾ’ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ ‘ਚ ਹੈ ਆਪ ਦੀ ਸੁਨਾਮੀ
ਰੇਲਵੇ ਟਰੈਕ ’ਤੇ ਬੈਠੇ ਕਿਸਾਨ,ਸਟੇਸ਼ਨ ‘ਤੇ ਯਾਤਰੀ ਪ੍ਰੇਸ਼ਾਨ: 11 ਟ੍ਰੇਨਾਂ ਰੱਦ, 19 ਦੇ ਬਦਲੇ ਰੂਟ
WishavWarta -Web Portal - Punjabi News Agency

Day: April 14, 2018

ਹਮਲੇ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ – ਬਾਬੇ ਨਾਨਕ ਦੀ ਮਿਹਰ ਨਾਲ ਮੈਂ ਠੀਕ ਹਾਂ

ਹਮਲੇ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ – ਬਾਬੇ ਨਾਨਕ ਦੀ ਮਿਹਰ ਨਾਲ ਮੈਂ ਠੀਕ ਹਾਂ

ਮੋਹਾਲੀ, 14 ਅਪ੍ਰੈਲ (ਵਿਸ਼ਵ ਵਾਰਤਾ) - ਪੰਜਾਬੀ ਗਾਇਕ ਪਰਮੀਸ਼ ਵਰਮਾ, ਜਿਨ੍ਹਾਂ ਉਤੇ ਬੀਤੀ ਰਾਤ ਹਮਲਾ ਕੀਤਾ ਗਿਆ ਸੀ, ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ| ਇਸ ਦੌਰਾਨ ...

CM mourns death of noted nephrologist Dr. K.S. Chugh

ਮੁੱਖ ਮੰਤਰੀ ਵੱਲੋਂ ਅਨਾਜ ਤੇ ਹੋਰ ਖੇਤੀ ਵਸਤਾਂ ਦੀ ਢੋਆ-ਢੁਆਈ ਲਈ ਟਰੈਕਟਰ-ਟਰਾਲੀਆਂ ਦੀ ਵਰਤੋਂ ਕਰਨ ਨੂੰ ਹਰੀ ਝੰਡੀ

ਟਰਾਂਸਪੋਰਟਰਾਂ ਦੀ ਇਜਾਰੇਦਾਰੀ ਤੋੜਨ ਲਈ ਚੁੱਕਿਆ ਕਦਮ ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ)-ਟਰਾਂਸਪੋਰਟਰਾਂ ਦੀ ਇਜਾਰੇਦਾਰੀ ਨੂੰ ਤੋੜਨ ਲਈ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਬਜ਼ੁਰਗ ਸਮਾਜ ਸੇਵੀ ਬਾਬੂ ਸਿੰਘ ਧਾਲੀਵਾਲ ਦਾ ਦੇਹਾਂਤ

ਛੱਤ ਡਿੱਗਣ ਨਾਲ ਮਜ਼ਦੂਰ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

ਮਜ਼ਦੂਰ ਬਿੰਦਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਲਈ ਕੀਤਾ ਰੈਫਰ ਮਾਨਸਾ, 14 ਅਪਰੈਲ (ਵਿਸ਼ਵ ਵਾਰਤਾ)-ਸ਼ਹਿਰ ਦੇ ਨਹਿਰੂ ਕਾਲਜ ਰੋਡ ਸਥਿਤ ਬਣ ਰਹੇ ਮਾਲ ਦੀ ਛ¤ਤ ਦਾ ਹਿਸਾ ਡਿਗਣ ਨਾਲ ਇ¤ਕ ਮਜ਼ਦੂਰ ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਮੁੱਖ ਮੰਤਰੀ ਨੇ ਪਿੱਛੜੇ ਵਰਗਾਂ ਦੀ ਭਲਾਈ ਹਿੱਤ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ

‑ਪੰਜਾਬ ਕਾਂਗਰਸ ਦੇ ਸਾਂਸਦਾਂ ਨੂੰ ਐਸ.ਸੀ.ਐਸ.ਟੀ. ਕਾਨੂੰਨ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਖਿਲਾਫ ਸੰਸਦ ਵਿਚ ਅਵਾਜ਼ ਬੁਲੰਦ ਕਰਨ ਲਈ ਕਿਹਾ ਜਲੰਧਰ, 14 ਅਪ੍ਰੈਲ (ਵਿਸ਼ਵ ਵਾਰਤਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਮੁੜ ਸਥਾਪਤ ਹੋਵੇਗੀ ਡਾ.ਅੰਬੇਡਕਰ ਚੇਅਰ ਬੂਟਾ ਮੰਡੀ ਜਲੰਧਰ 'ਚ ਡਿਗਰੀ ਕਾਲਜ਼ ਦਾ ਐਲਾਨ ਅੰਬੇਡਕਰ ਜੈਯੰਤੀ ਮੌਕੇ ਅਨੁਸੂਚਿਤ ਜਾਤੀਆਂ/ਪਛੜੀਆਂ ਸ਼ੇਣੀਆਂ ਲਈ ਕਰਜ਼ ਮੁਆਫ਼ ਸਕੀਮ ਦੀ ...

CM Mourns Demise of Jathedar Takhat Sri Keshgarh Sahib Giani Mall Singh

ਮੁੱਖ ਮੰਤਰੀ ਵਲੋਂ ਫਗਵਾੜਾ ਟਕਰਾਅ ਦੇ ਮੱਦੇਨਜ਼ਰ ਲੋਕਾਂ ਨੂੰ ਸ਼ਾਂਤੀ ਦੀ ਅਪੀਲ

ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ) - ਫਗਵਾੜਾ ਵਿਚ ਦੋ ਗੁੱਟਾਂ ਦਰਮਿਆਨ ਹੋਏ ਟਕਰਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸੰਜਮ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ...

ਮੁੰਬਈ ਨੇ ਦਿੱਲੀ ਅੱਗੇ ਰੱਖਿਆ 195 ਦੌੜਾਂ ਦਾ ਟੀਚਾ

ਮੁੰਬਈ, 14 ਅਪ੍ਰੈਲ - ਆਈ.ਪੀ.ਐਲ ਵਿਚ ਅੱਜ ਮੁੰਬਈ ਤੇ ਦਿੱਲੀ ਦੀਆਂ ਟੀਮਾਂ ਵਿਚ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ| ਮੁੰਬਈ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 194 ਦੌੜਾਂ ਬਣਾਈਆਂ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ