ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
ਕਾਂਗਰਸ ਨੂੰ ਝਟਕਾ – ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
WishavWarta -Web Portal - Punjabi News Agency

Day: April 16, 2018

ਮਿਆਂਮਾਰ ‘ਚ ਸ਼ਾਂਤੀ ਲਈ ਹਰ ਸੰਭਵ ਮਦਦ ਕਰੇਗਾ ਭਾਰਤ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ, 16 ਅਪ੍ਰੈਲ - ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅੱਜ ਤਿੰਨ ਦੇਸ਼ਾਂ ਦੇ ਦੌਰੇ ਉਤੇ ਰਵਾਨਾ ਹੋ ਗਏ| ਉਹ ਸਵੀਡਨ ਤੋਂ ਇਲਾਵਾ ਬ੍ਰਿਟੇਨ ਅਤੇ ਜਰਮਨੀ ਵੀ ਜਾਣਗੇ| ਉਨ੍ਹਾਂ ਦਾ ...

ਮੁੱਖ ਮੰਤਰੀ ਨੇ ਸਰਕਾਰੀ ਪ੍ਰੋਗਰਾਮਾਂ ਦੇ ਜਾਇਜ਼ੇ ਅਤੇ ਨਿਗਰਾਨੀ ਦਾ ਕਾਰਜ ਮੰਤਰੀਆਂ ਨੂੰ ਸੌਂਪਿਆ

ਮੁੱਖ ਮੰਤਰੀ ਵੱਲੋਂ 9 ਅਤਿ ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ

• ਸੰਸਦ ਮੈਂਬਰ ਅੰਬਿਕਾ ਸੋਨੀ ਦੇ ਐਮਪੀਲੈਡ ਫੰਡ ਵਿੱਚੋਂ ਖਰੀਦੀਆਂ ਹਨ ਐਂਬੂਲੈਂਸਾਂ ਐਸਏਐਸ ਨਗਰ (ਮੁਹਾਲੀ), 16 ਅਪ੍ਰੈਲ (ਵਿਸ਼ਵ ਵਾਰਤਾ)- ਸੂਬੇ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ਬਾਰੇ ਆਪਣੀ ਸਰਕਾਰ ਦੀ ...

ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਦਫਤਰ ਵਿਖੇ ਤਕਨੀਕੀ ਸਿੱਖਿਆ ਵਿਭਾਗ ਵਿਚ ਨਵੇਂ ਭਰਤੀ ਸਿਵਲ ਇੰਜਨੀਅਰਇੰਗ ਦੇ ਲੈਕਚਰਾਰਾਂ ਨੂੰ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਧਰਮਸੋਤ ਵਲੋਂ ਜੰਗਲਾਂ ਨੂੰ ਅੱਗਾਂ ਤੋਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ

ਚੰਡੀਗੜ੍ਹ, 16 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਜੰਗਲਾਂ ਅਤੇ ਜੰਗਲੀ ਜਾਨਵਰਾਂ ਨੂੰ ਅੱਗਾਂ ਤੋਂ ਬਚਾਉਣ ਲਈ ਸੂਬੇ ...

ਲੋਕ ਸੰਪਰਕ ਅਫਸਰ ਪਰਵਿੰਦਰ ਕੌਰ ਸੇਵਾ ਮੁਕਤੀ ਮੌਕੇ ਸਨਮਾਨਤ

ਕੈਪਟਨ ਅਮਰਿੰਦਰ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕੀਤਾ ਰੱਦ

- ਨਵਜੋਤ ਸਿੱਧੂ ਕੇਸ ਵਿੱਚ ਅਕਾਲੀਆਂ ਨੂੰ ਪਾਸੇ ਰਹਿਣ ਲਈ ਆਖਿਆ ਮੁਹਾਲੀ, 16 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ...

Medial tourism to propel growth of Punjab on development index- Sidhu

ਕੈਬਨਿਟ ਸਬ ਕਮੇਟੀ ਨੇ ਨਾਜਾਇਜ਼ ਕਬਜ਼ੇ ਹੇਠਲੀਆਂ ਸਮੂਹ ਵਿਭਾਗਾਂ ਦੇ ਮੰਗੇ ਵੇਰਵੇ

• ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸ਼ਹਿਰੀ ਤੇ ਪੰਚਾਇਤ ਦੀਆਂ ਜ਼ਮੀਨਾਂ ਦੀ ਦੇਖ-ਰੇਖ ਲਈ ਬਣਾਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਲਿਆ ਫੈਸਲਾ • ਕਮੇਟੀ ਨੇ ਜਸਟਿਸ ਕੁਲਦੀਪ ਸਿੰਘ ...

Vigilance nabs revenue patwari in bribery case

ਵਿਜੀਲੈਂਸ ਵੱਲੋਂ 13 ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

(ਭ੍ਰਿਸ਼ਟਾਚਾਰ ਕੇਸਾਂ ਦੀ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਦਰਜ) ਚੰਡੀਗੜ, 16 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿਛਲੇ ਮਹੀਨੇ ਦੌਰਾਨ ਕੁੱਲ 11 ਛਾਪੇ ...

CM mourns death of noted nephrologist Dr. K.S. Chugh

ਕੈਬਨਿਟ ਵਿਸਥਾਰ ਲਈ 19 ਅਪ੍ਰੈਲ ਨੂੰ ਰਾਹੁਲ ਗਾਂਧੀ ਨਾਲ ਕਰਾਂਗਾ ਮੁਲਾਕਾਤ : ਕੈਪਟਨ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਜਲਦ ਹੀ ਹੋਵੇਗਾ| ਉਨ੍ਹਾਂ ਕਿਹਾ ਕਿ ਉਹ 19 ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ