ਕਾਂਗਰਸ ਸਰਕਾਰ ਗੈਰਕਾਨੂੰਨੀ ਮਾਈਨਿੰਗ ਰੋਕਣ ਅਤੇ ਅਮਨ-ਕਾਨੂੰਨ ਬਰਕਰਾਰ ਰੱਖਣ ‘ਚ ਨਾਕਾਮ : ਚੰਦੂਮਾਜਰਾ
ਚੰਡੀਗੜ੍ਹ 23 ਜੂਨ (ਵਿਸ਼ਵ ਵਾਰਤਾ) : ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਅੰਦਰ ਗੈਰਕਾਨੂੰਨੀ ਮਾਈਨਿੰਗ ਰੋਕਣ ਅਤੇ ਅਮਨ-ਕਾਨੂੰਨ ਬਰਕਰਾਰ ਰੱਖਣ 'ਚ ਨਾਕਾਮ ਰਹਿਣ ਵਾਸਤੇ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ...