ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਆਮ ਆਦਮੀ ਪਾਰਟੀ ਦਾ ਅਕਾਲੀ ਦਲ ਨੂੰ ਜਵਾਬ, ਕਿਹਾ- ਸਿਰਫ ‘ਆਪ’ ਹੀ ਮੁੱਦਿਆਂ ਅਤੇ ਆਪਣੇ ਕੰਮ ਦੇ ਆਧਾਰ ‘ਤੇ ਚੋਣ ਲੜ ਰਹੀ ਹੈ
Bhag
ਪਹਿਲੀ ਵਾਰ ਪੰਜਾਬ ‘ਚ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਪਹਿਲੇ ਤਾਂ ਰਾਜੇ ਤੇ ਰਜਵਾੜੇ ਸੀ, ਜਿਹੜੇ ਆਮ ਲੋਕਾਂ ਨੂੰ ਮਲੰਗ ਅਤੇ ਮੈਟੀਰੀਅਲ ਦੱਸਦੇ ਹਨ: ਭਗਵੰਤ ਮਾਨ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
असम की डिब्रूगढ़ जेल में अमृतपाल  की बिगड़ी तबियत
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ  ਦੀ ਮੁਹਿੰਮ ਦਾ ਅਗਾਜ਼
ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
WishavWarta -Web Portal - Punjabi News Agency

Day: October 1, 2018

ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਵਰਕਰ ਸਰਕਾਰ ਦੇ ਅੱਤਿਆਚਾਰਾਂ ਦਾ ਡਟ ਕੇ ਮੁਕਾਬਲਾ ਕਰਨਗੇ : ਪਰਮਜੀਤ ਕਾਹਲੋਂ

ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਵਰਕਰ ਸਰਕਾਰ ਦੇ ਅੱਤਿਆਚਾਰਾਂ ਦਾ ਡਟ ਕੇ ਮੁਕਾਬਲਾ ਕਰਨਗੇ : ਪਰਮਜੀਤ ਕਾਹਲੋਂ

ਮੋਹਾਲੀ, 1 ਅਕਤੂਬਰ (ਵਿਸ਼ਵ ਵਾਰਤਾ) – ਸੁਖਬੀਰ ਸਿੰਘ ਬਾਦਲ ਦੀ ਸੁਯੋਗ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਰਕਾਰ ਦੇ ਅੱਤਿਆਚਾਰਾਂ ਦਾ ਡਟ ਕੇ ਮੁਕਾਬਲਾ ਕਰਨਗੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ...

ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਅਖੀਰ ਤੱਕ 2015-16 ਵਾਸਤੇ ਪੋਸਟ-ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਦੇ ਨਿਰਦੇਸ਼

ਐਸ.ਸੀ. ਸਕਾਲਰਸ਼ਿਪ ਦੇ ਵਿਤਰਣ ਦੀ ਸਮੁੱਚੀ ਪ੍ਰਕਿਰਿਆ 2018 ਦੇ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਚੰਡੀਗੜ, 1 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ...

CM mourns death of noted nephrologist Dr. K.S. Chugh

 ਮੁੱਖ ਮੰਤਰੀ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਰਾਸ਼ਟਰੀ ਡਰੱਗ ਨੀਤੀ ਦਾ ਮੁੜ ਸੱਦਾ

• ਇਹ ਨੀਤੀ ਫਾਰਮਾ ਉਦਯੋਗ ਲਈ ਨਸ਼ਿਆਂ ਦੀ ਖੇਤੀ ਦੀ ਜ਼ਰੂਰਤ ਨੂੰ ਮੁਖ਼ਾਤਬ ਹੋ ਸਕਦੀ ਚੰਡੀਗੜ , 1 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਮਹਿੰਗਾਈ ਦੀ ਅੱਗ ‘ਚ ਹਰ ਰੋਜ ਤੇਲ ਪਾ ਰਹੀ ਹੈ ਮੋਦੀ ਸਰਕਾਰ : ਆਪ

ਮਹਿੰਗਾਈ ਦੀ ਅੱਗ ‘ਚ ਹਰ ਰੋਜ ਤੇਲ ਪਾ ਰਹੀ ਹੈ ਮੋਦੀ ਸਰਕਾਰ : ਆਪ

'ਆਪ' ਦੇ ਵਪਾਰ ਤੇ ਉਦਯੋਗ ਵਿੰਗ ਨੇ ਗੈਸ ਅਤੇ ਪੈਟਰੋਲ ਦੀਆਂ ਬੇਕਾਬੂ ਕੀਮਤਾ ਦਾ ਮੁੱਦਾ ਚੁੱਕਿਆ ਚੰਡੀਗੜ•, 1 ਅਕਤੂਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਸ ਸਿਲੰਡਰਾਂ ਅਤੇ ਡੀਜਲ-ਪੈਟਰੋਲ ...

ਪਿੰਡਾਂ ਦਾ ਚਹੁੰ ਪੱਖੀ ਵਿਕਾਸ ਕਰਨਾ ਮੇਰਾ ਮੁੱਢਲਾ ਫਰਜ: ਬਿਕਰਮ ਮੋਫਰ

ਪਿੰਡਾਂ ਦਾ ਚਹੁੰ ਪੱਖੀ ਵਿਕਾਸ ਕਰਨਾ ਮੇਰਾ ਮੁੱਢਲਾ ਫਰਜ: ਬਿਕਰਮ ਮੋਫਰ

ਮਾਨਸਾ, 1 ਅਕਤੂਬਰ (ਵਿਸ਼ਵ ਵਾਰਤਾ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਜੋ ਵੀ ਮੈਂ ਪਿੰਡਾਂ ਦੀਆਂ ਸੱਥਾਂ ਵਿੱਚ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨਾ ਮੇਰਾ ਮੁੱਢਲਾ ਫਰਜ ...

Another blow to SAD, senior taksali Akali leader from Mansa quits party

ਟਕਸਾਲੀ ਆਗੂ ਬਲਦੇਵ ਸਿੰਘ ਮਾਖਾ ਵੱਲੋਂ ਅਸਤੀਫਾ

ਮਾਨਸਾ, 1 ਅਕਤੂਬਰ (ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ ਜ਼ੇਲ੍ਹਾਂ ਕੱਟਣ ਵਾਲੇ ਬਜੁਰਗ ਟਕਸਾਲੀ ਆਗੂ ਅਤੇ ਸਾਬਕਾ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਮਾਖਾ ਨੇ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ