ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: October 13, 2018

ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਿਕਰਮ ਮੋਫਰ ਅਤੇ ਬੁਢਲਾਡਾ ਹਲਕੇ ਤੋਂ ਕਾਂਗਰਸ ਮੁਖੀ ਰਣਜੀਤ ਕੌਰ ਭੱਟੀ ਆਹਮੋ-ਸਾਹਮਣੇ

ਮਾਮਲਾ ਪੁਲੀਸ ਥਾਣਿਆਂ ਵਿਚ ਪੁੱਜਿਆ, ਇਕ—ਦੂਜੇ ਉਪਰ ਦੂਸ਼ਣਬਾਜੀਆਂ *ਤੇ ਉਤਰੇ ਮਾਨਸਾ, 13 ਅਕਤੂਬਰ (ਵਿਸਵ ਵਾਰਤਾ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮ ਸਿੰਘ ਮੋਫਰ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ...

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਫੂਲਕਾ ਨੇ ਦਿੱਤਾ ਜਿੰਦਾ ਜ਼ਮੀਰ ਦਾ ਸਬੂਤ, ਹੁਣ ਪੰਜੇ ਕਾਂਗਰਸੀ ਮੰਤਰੀ ਜੁਰਅਤ ਦਿਖਾਉਣ- ਆਪ

ਕੈਪਟਨ ਨੂੰ ਵੀ ਦਿੱਤੀ ਚੁਨੌਤੀ ਚੰਡੀਗੜ੍ਹ,  13 ਅਕਤੂਬਰ 2018- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ...

ਪਾਕਿਸਤਾਨ ‘ਚ ਆਮ ਚੋਣਾਂ ਦੌਰਾਨ ਬੰਬ ਧਮਾਕਾ – 25 ਲੋਕਾਂ ਦੀ ਮੌਤ

ਸਟੇਟ ਬੈਂਕ ਆਫ਼ ਇੰਡੀਆ ਵੱਲੋਂ 29,695.40 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਜਾਰੀ

ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਿਜਰਵ ਬੈਂਕ ਆਫ਼ ਇੰਡੀਆ ਵੱਲੋਂ ਅÎਧਿਕਾਰਤ ਕਰਨ ਉਪਰੰਤ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਖਰੀਫ ਮਾਰਕਿਟਿੰਗ ਸੀਜ਼ਨ 2018-19 ਲਈ 29,695.40 ਕਰੋੜ ਰੁਪਏ ਦੀ ਨਕਦ ਕਰਜ਼ਾ ...

ਗੁਰਪ੍ਰੀਤ ਕੰਵਰ ਨਹੀਂ, ਗੁਰਪ੍ਰੀਤ ਕਾਂਗੜ ਹੋਣਗੇ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ

ਫੂਲਕਾ ਦੇ ਅਸਤੀਫਾ ਦੇਣ ਨਾਲ ਪੰਜਾਬ ਦੀ ਰਾਜਨੀਤੀ ‘ਤੇ ਕੋਈ ਅਸਰ ਨਹੀਂ ਪਵੇਗਾ : ਕਾਂਗੜ

ਬੁਢਲਾਡਾ (ਮਾਨਸਾ), 13 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਬਿਜਲੀ ਤੇ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ‘ਆਪ* ਵਿਧਾਇਕ ਐਚਐਸਫੂਲਕਾ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ...

ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਭਗੌੜੇ ਨਸ਼ਿਆਂ ਤਸਕਰਾਂ ਖਿਲਾਫ਼ ਮੁਹਿੰਮ ਵਿੱਢਣ ਦਾ ਫੈਸਲਾ

ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਭਗੌੜੇ ਨਸ਼ਿਆਂ ਤਸਕਰਾਂ ਖਿਲਾਫ਼ ਮੁਹਿੰਮ ਵਿੱਢਣ ਦਾ ਫੈਸਲਾ

- ਡੀ.ਜੀ.ਪੀ ਅਰੋੜਾ ਵਲੋਂ ਐਸ.ਟੀ.ਐਫ, ਬੀ.ਆਈ.ਓ ਤੇ ਖੁਫੀਆ ਵਿੰਗ ਨਾਲ ਸਾਂਝੀ ਮੀਟਿੰਗ ਚੰਡੀਗੜ੍ਹ/ਐਸ.ਏ.ਐਸ. ਨਗਰ 13 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ