ਅਦਿਤੀ ਰਾਓ ਹੈਦਰੀ ਤੇ ਸਿਧਾਰਥ ਮੰਗਣੀ ਤੋਂ ਬਾਅਦ ਇਕੱਠੇ ਫਿਲਮ ਸਕ੍ਰੀਨਿੰਗ ਵਿੱਚ ਹੋਏ ਸ਼ਾਮਲ
ਇਜ਼ਰਾਈਲ ਨੇ ਈਰਾਨ ਦੇ ਇਸਫਹਾਨ ਸ਼ਹਿਰ ‘ਤੇ ਕੀਤਾ ਹਮਲਾ 
ਰੂਸੀ ਖੇਤਰ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਪਾਣੀ ਦਾ ਪੱਧਰ ਰਹਿੰਦਾ ਹੈ ਉੱਚਾ
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਲੋਕ ਸਭਾ ਚੋਣਾਂ 2024 – ਚੋਣ ਪ੍ਰਚਾਰ ਲਈ ਅਸਾਮ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਾਈਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਨਿਯੁਕਤ 
IPL 2024 ਦਾ ਅੱਜ ਹੋਵੇਗਾ ਆਗਾਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌸 ਅੱਜ ਦਾ ਵਿਚਾਰ 🌸🙏
WishavWarta -Web Portal - Punjabi News Agency

Day: November 15, 2018

ਪੰਜਾਬ ਸਰਕਾਰ ਦਾ ਰੁਜਗਾਰ ਮੇਲਾ ਇੱਕ ਸਿਆਸੀ ਡਰਾਮਾ- ਅਕਾਲੀ ਦਲ

ਅਕਾਲੀ ਦਲ ਵੱਲੋ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਿਟ ਮੈਂਬਰ ਵਜੋਂ ਹਟਾਏ ਜਾਣ ਦੀ ਮੰਗ

ਚੰਡੀਗੜ•/15 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਦੁਆਰਾ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ 'ਸਿਟ' ਦੇ ਮੈਂਬਰ ਵਜੋਂ ਪੰਜਾਬ ਪੁਲਿਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ...

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਪੰਜਾਬ ਵਿੱਚ ਕਣਕ ਦੀ ਬਿਜਾਈ ਹੇਠਲਾ ਰਕਬਾ 65 ਫੀਸਦੀ ਤੋਂ ਟੱਪਿਆ

ਚੰਡੀਗੜ੍ਹ, 15 ਨਵੰਬਰ- ਪੰਜਾਬ ਵਿੱਚ ਕਣਕ ਦੀ ਬਿਜਾਈ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ। ਕਣਕ ਦੀ ਬਿਜਾਈ 85 ਲੱਖ ਏਕੜ ਵਿੱਚ ਹੋਣੀ ਹੈ ਜਿਸ ਵਿੱਚੋਂ 55 ਲੱਖ ਏਕੜ ਵਿੱਚ ਬਿਜਾਈ ...

Vigilance nabs revenue patwari in bribery case

ਵਿਜੀਲੈਂਸ ਨੇ 30,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 15 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫਿਰੋਜਪੁਰ ਵਿਖੇ ਤਾਇਨਾਤ ਹੌਲਦਾਰ ਮੁਖਤਿਆਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ...

ਸਰਕਲ ਸਟਾਈਲ ਕਬੱਡੀ ਦੀ ਮਾਨਤਾ ਖਤਮ ਨਹੀਂ ਕੀਤੀ : ਰਾਣਾ ਸੋਢੀ

ਖਿਡਾਰੀਆਂ ਨੂੰ ਛੇਤੀ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ : ਰਾਣਾ ਸੋਢੀ

ਐਸ.ਏ.ਐਸ.ਨਗਰ, 15 ਨਵੰਬਰ-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਨਿੱਠ ਕੇ ਕੰਮ ਕਰ ਰਹੀ ਹੈ ...

ਆਦਿਤਿਆ ਸਚਦੇਵਾ ਹੱਤਿਆਕਾਂਡ : ਮੁੱਖ ਦੋਸ਼ੀ ਰੌਕੀ ਯਾਦਵ ਸਮੇਤ ਤਿੰਨ ਨੂੰ ਉਮਰ ਕੈਦ ਦੀ ਸਜ਼ਾ

‘84 ਸਿੱਖ ਕਤਲੇਆਮ ਮਾਮਲਾ : ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 15 ਨਵੰਬਰ : 1984 ਸਿੱਖ ਕਤਲੇਆਮ ਮਾਮਲੇ ਵਿਚ ਅੱਜ ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕੱਲ੍ਹ ਨਰੇਸ਼ ਸ਼ੇਰਾਵਤ ਤੇ ਯਸ਼ਪਾਲ ...

ਦਿਆਲ ਸਿੰਘ ਕੋਲਿਆਂਵਾਲੀ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਨਾ ਕਰਨ ਦੇ ਦੋਸ਼ ਹੇਠ ਬੈਂਕ ਮੈਨੇਜਰ ਮੁਅੱਤਲ

ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ

੍ਹ        ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਕਾਰਵਾਈ ੍ਹ        ਸਹਿਕਾਰਤਾ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ ...

Vigilance nabs revenue patwari in bribery case

ਵਿਜੀਲੈਂਸ ਵਲੋਂ ਬੀ.ਡੀ.ਪੀ.ਓ 10,000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 15 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜਿਲਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ...

11137178 tonnes paddy procured in Punjab

ਸੂਬੇ ਵਿੱਚ 15368462 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ, 15 ਨਵੰਬਰ : ਪੰਜਾਬ ਵਿੱਚ 14 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 15368462 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ