ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ, 18 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ...
ਚੰਡੀਗੜ, 18 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ...
ਕਿਹਾ ਕਿ ਸੋਨੀਆ ਕਮਲਨਾਥ ਨੂੰ ਅਸਤੀਫਾ ਦੇ ਕੇ ਕਾਨੂੰਨ ਦਾ ਸਾਹਮਣਾ ਕਰਨ ਲਈ ਆਖੇ ਕਿਹਾ ਕਿ ਕਤਲੇਆਮ ਦਾ ਹੁਕਮ ਦੇਣ ਵਾਲੇ ਮੁਖੀ ਲਈ ਸਜ਼ਾ ਦਾ ਰਾਹ ਸਾਫ ਹੋਇਆ ਚੰਡੀਗੜ/18 ਦਸੰਬਰ:ਪੰਜਾਬ ...
ਬਰਤਾਨੀਆਂ ਦੇ ਹਲਕਾ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ 1984 ਦੇ ਸਿੱਖ ਕਤਲੇਆਮ ਸਬੰਧੀ 200 ਪੰਨਿਆਂ ਦੇ ਆਏ ਅਦਾਲਤੀ ਫੈਸਲੇ ਨੂੰ ਪੀੜਤਾਂ ਅਤੇਉਨ੍ਹਾਂ ਦੇ ਪਰਿਵਾਰਾਂ ਲਈ ਉਮੀਦ ਦੀ ਕਿਰਨ ਦੱਸਿਆ ਹੈ ਜੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਹੇ ਹਨ। ਉਨਾਂ ਇੱਕ ਬਿਆਨ ਵਿੱਚ ਕਿਹਾ ਕਿ ਯਕੀਨਨ ਦਿੱਲੀ ਵਿੱਚ ਵੱਡੀ ਸਾਜ਼ਿਸ਼ਤਹਿਤ ਇਹ ਕਤਲੇਆਮ ਮਨੁੱਖਤਾ ਵਿਰੁੱਧ ਇਕ ਨਸਲਕੁਸ਼ੀ ਸੀ ਅਤੇ ਸਿਆਸੀ ਸਰਪ੍ਰਸਤੀ ਕਾਰਨ ਬੇਕਸੂਰ ਪੀੜਤਾਂ ਨੂੰ ਇਨਸਾਫ਼ ਦੇਣ ਤੋਂ ਦਹਾਕਿਆਂ ਬੱਧੀ ਇਨਕਾਰ ਕੀਤਾ ਗਿਆ ਸੀ। ਸਿੱਖਾਂ ਖਿਲਾਫ 1984 ਵਿਚ ਹੋਏ ਵਿਆਪਕ ਕਤਲੇਆਮ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਯੂਰਪ ਵਿੱਚ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਢੇਸੀ ਨੇ ਕਿਹਾ ਕਿ ਹਾਲੇ ਵੀ ਬਹੁਤ ਸਾਰੇ ਪੀੜਤ ਅਤੇਉਨ੍ਹਾਂ ਦੇ ਪਰਿਵਾਰ ਅਦਾਲਤੀ ਦੇ ਫੈਸਲੇ ਦਾ ਲਗਭਗ 34 ਸਾਲਾਂ ਤੋਂ ਨਿਆਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਕਤਲ, ਸਾਜ਼ਿਸ਼ ਰਚਣ, ਕਾਤਲਾਂ ਨੂੰ ਹੱਲਾਸ਼ੇਰੀਦੇਣ ਅਤੇ ਫਿਰਕੂ ਸਦਭਾਵਨਾ ਦੇ ਖਿਲਾਫ ਕਾਰਵਾਈ ਕਰਨ ਦੀ ਸਾਜਿਸ਼ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਨਾਂ ਕਿਹਾ ਕਿ ਭਾਰਤ ਵਿਚ ਇਨਸਾਫ ਮਿਲਣ ਵਿਚ ਦੇਰੀ ਦਾ ਮੁੱਖ ਕਾਰਨ ਗੁੰਝਲ ਭਰੀ ਅਦਾਲਤੀ ਪ੍ਰਕਿਰਿਆ ਅਤੇ ਜੱਜਾਂ ਦੀ ਘਾਟ ਹੈ। ਹਾਲਾਂਕਿ, ਇਹ ਮਹੱਤਵਪੂਰਣ ਫ਼ੈਸਲਾ ਕਤਲੇਆਮ ਵਿਚ ਆਪਣੇਗੁਆਏ ਆਪਣੇ ਰਿਸ਼ਤੇਦਾਰਾਂ ਲਈ ਇਨਸਾਫ਼ ਦੀ ਆਸ ਨੂੰ ਮਜਬੂਤ ਕਰੇਗਾ।
ਨਵੀਂ ਦਿੱਲੀ, 18 ਦਸਬੰਰ- ਆਈ.ਪੀ.ਐੱਲ 2019 ਲਈ ਜਾਰੀ ਖਿਡਾਰੀਆਂ ਦੀ ਨਿਲਾਮੀ ‘ਚ ਕਿੰਗਸ ਇਲੈਵਨ ਪੰਜਾਬ ਨੇ ਇੰਗਲੈਂਡ ਦੇ ਸੈਮ ਕਰਨ ਨੂੰ 7 ਕਰੋੜ 20 ਲੱਖ ਵਿਚ ਖਰੀਦ ਲਿਆ ਹੈ। ਇਸ ...
Chandigarh: The Aam Aadmi Party on Tuesday raised question over the hooliganism by Congress leaders during the paper filing process of Panchayat polls in Punjab. The party demanded from the state ...
Chandigarh: State Vigilance Bureau nabbed a Revenue Patwari red handed while accepting the bribe of Rs. 10,000. Disclosing this here an official spokesperson of the Vigilance Bureau said Amardeep Dingh ...
Chandigarh: Former Chief Minister of Punjab Sardar Parkash Singh Badal today urged Sonia Gandhi to order Kama Nath to resign as MP Chief Minister and face the law of the land ...
ਚੰਡੀਗੜ, 18 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ 'ਆਜ਼ਾਦ' ਕਰਾਉਣ ਲਈ ਪਾਕਿਸਤਾਨ ...
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਦਿੱਲੀ ਦੰਗਿਆਂ ...
ਚੰਡੀਗੜ, 18 ਦਸੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਵਿਧਾਇਕਾਂ ਦੀ ਤਨਖ਼ਾਹ ਵਿੱਚ ਵਾਧਾ ਕੀਤੇ ਜਾਣ ਬਾਰੇ ਮੀਡੀਆ ਦੇ ਇਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਮਨਘੜਤ ਤੇ ਆਧਾਰਹੀਣ ਕਰਾਰ ...
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ- IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ) -
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA