ਡਾਇਬੀਟੀਜ਼ ਦੇ ਪ੍ਰਬੰਧਨ ਵਿੱਚ ਖੁਰਾਕ ਅਤੇ ਕਸਰਤ ਦੀ ਹੈ ਮੁੱਖ ਭੂਮਿਕਾ
ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
WishavWarta -Web Portal - Punjabi News Agency

Day: December 26, 2018

Bank staff goes on strike, salary withdrawal, ATMs likely to be hit

ਦੇਸ਼ ਭਰ ‘ਚ ਬੈਂਕਾਂ ਦੀ ਰਹੀ ਹੜਤਾਲ

ਚੰਡੀਗੜ੍ਹ, 26 ਦਸੰਬਰ (ਵਿਸ਼ਵ ਵਾਰਤਾ)- ਦੇਸ਼ ਭਰ ਵਿਚ ਅੱਜ ਬੁੱਧਵਾਰ ਨੂੰ ਬੈਂਕ ਮੁਲਾਜਮ ਹੜਤਾਲ ਤੇ ਰਹੇ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਹੈ ਕਿ ਲਗਾਤਾਰ ...

Two IAS officers transferred

ਰਾਹੁਲ ਭੰਡਾਰੀ ਬਣੇ PSIEC ਦੇ ਨਵੇਂ ਐੱਮ.ਡੀ

ਚੰਡੀਗੜ, 26 ਦਸੰਬਰ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਆਈ.ਏ.ਐੱਸ ਅਧਿਕਾਰੀ ਰਾਹੁਲ ਭੰਡਾਰੀ ਨੂੰ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ) ਦਾ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ...

ਡੀ.ਪੀ.ਆਈ. ਵੱਲੋਂ ਆਪਣੇ ਪੱਧਰ ‘ਤੇ ਕੀਤੀਆਂ ਬਦਲੀਆਂ ਸਿੱਖਿਆ ਮੰਤਰੀ ਵੱਲੋਂ ਰੱਦ

ਮਾੜੇ ਨਤੀਜਿਆਂ ਲਈ ਡੀ.ਈ.ਓਜ਼. ਤੇ ਪ੍ਰਿੰਸੀਪਲ ਜ਼ਿੰਮੇਵਾਰ ਹੋਣਗੇ: ਸੋਨੀ

ਸਿੱਖਿਆ ਮੰਤਰੀ ਨੇ ਜ਼ਿਲ•ਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ•, 26 ਦਸੰਬਰ-ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਪੰਜਾਬ ਭਰ ਦੇ ਜ਼ਿਲ•ਾ ਸਿੱਖਿਆ ਅਧਿਕਾਰੀਆਂ (ਡੀ.ਈ.ਓਜ਼) ਨਾਲ ਮੁਲਾਕਾਤ ਕੀਤੀ ਅਤੇ ਆਖਿਆ ...

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦਾ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

- ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਦੇ ਉਪਰ ਹੋ ਰਹੇ ਅੱਤਿਆਚਾਰਾਂ ਪ੍ਰਤੀ ਖਾਮੋਸ਼ ---- ਕੈਂਥ - "ਧੱਕੇਸ਼ਾਹੀ, ਗੁੰਡਾਗਰਦੀ  ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਣਾ ਮੌਕਾਪ੍ਰਸਤੀ ...

BJP “Naya Bharat Samkalap Yatra” will kick off tomorrow from Amritsar

ਭਾਜਪਾ ਨੇ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ

ਨਵੀਂ ਦਿੱਲੀ, 26 ਦਸੰਬਰ - ਭਾਰਤੀ ਜਨਤਾ ਪਾਰਟੀ ਨੇ ਅੱਜ ਕੈਪਟਨ ਅਭਿਮਨਿਊ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਵੱਲੋਂ 2019 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਭਿਮਨਿਊ ਨੂੰ ...

ਸੁਰਜੀਤ ਪਾਤਰ ਦੀ ਨਿਯੁਕਤੀ ਸ਼ਲਾਘਾਯੋਗ : ਰਾਜਿੰਦਰ ਸਿੰਘ ਬਡਹੇੜੀ

ਹਰਨਾਮ ਸਿੰਘ ਧੁੰਮਾਂ ਪੰਥ ਦੋਖੀ ਬਾਦਲਕਿਆਂ ਦਾ ਝੋਲ਼ੀ ਚੁੱਕ ਬਣ ਕੇ ਦਮਦਮੀ ਟਕਸਾਲ ਦੀ ਹੇਠੀ ਕਰਵਾ ਰਿਹੈ : ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਕਾਲੀ ਦਲ-1920 ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਦਮਦਮੀ ਟਕਸਾਲ ਦੇ ...

ਪਾਕਿਸਤਾਨੀ ਕੈਦੀਆਂ ਇਮਰਾਨ ਵਾਰਸੀ ਅਤੇ ਅਬਦੁੱਲਾ ਦੀ ਹੋਈ ਵਤਨ ਵਾਪਸੀ

ਪਾਕਿਸਤਾਨੀ ਕੈਦੀਆਂ ਇਮਰਾਨ ਵਾਰਸੀ ਅਤੇ ਅਬਦੁੱਲਾ ਦੀ ਹੋਈ ਵਤਨ ਵਾਪਸੀ

ਅਟਾਰੀ, 26 ਦਸੰਬਰ - ਪਾਕਿਸਤਾਨੀ ਕੈਦੀ ਇਮਰਾਨ ਵਾਰਸੀ 10 ਸਾਲ ਅਤੇ ਅਬਦੁੱਲਾ 19 ਮਹੀਨੇ ਦੀ ਸਜਾ ਕੱਟ ਕੇ ਅੱਜ ਆਪਣੇ ਵਤਨ ਪਰਤ ਗਏ। ਅਟਾਰੀ ਵਾਘਾ ਸਰਹੱਦ ਉਤੇ ਬੀ ਐਸ ਐਫ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ