ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਕਰ ਰਹੇ ਨੇ ਪ੍ਰੈਸ ਕਾਨਫਰੰਸ
ਪੁਲਿਸ ਮੁਲਾਜ਼ਮ ਨਿਕਲਿਆ ਗੁੰਡਾ, ਵਰਦੀ ਦੀ ਧਮਕੀ ਦੇ ਕੇ ਵਸੂਲੀ ਨਾ ਦੇਣ ‘ਤੇ ਕਰਦਾ ਸੀ ਕੁੱਟਮਾਰ, ਮਾਮਲਾ ਦਰਜ
ਕਾਂਗਰਸ ਵਿਧਾਇਕ ਦਾ ਬੇਟਾ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ
ਸਕੂਲਾਂ ‘ਚ ਬੰਬ ਰੱਖੇ ਜਾਣ ਦੀਆਂ ਈਮੇਲਾਂ ਕਾਰਨ ਦਹਿਸ਼ਤ ਦਾ ਮਾਹੌਲ, ਪੁਲਿਸ ਨੇ ਸੰਭਾਲ ਲਿਆ ਮੋਰਚਾ
ਦਮਦਮੀ ਟਕਸਾਲ ਦੇ ਸੰਤ ਕਰਤਾਰ ਸਿੰਘ ਖਾਲਸਾ ਦੇ ਭਤੀਜੇ ਬਲਵਿੰਦਰ ਸਿੰਘ ਦਾ ਕਤਲ
ਕਾਂਗਰਸ ਨੇ ਹਰਿਆਣਾ ‘ਚ ਗੁਰੂਗ੍ਰਾਮ ਸੀਟ ‘ਤੇ ਰਾਜ ਬੱਬਰ ਉਤਾਰੇ ਲੋਕਸਭਾ ਦੰਗਲ ‘ਚ 10 ਮਹਾਰਥੀਆਂ ਕੌਣ -ਕੌਣ ਕਾਂਗਰਸ ਦੇ ਮੈਦਾਨ ‘ਚ ਆ
ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ
BJP itself voided one nation one tax policy by giving tax holiday to hill states- congress
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਦਲਿਆ 2 ਵਿਸ਼ਿਆਂ ਦਾ ਪ੍ਰੀਖਿਆ  ਪੈਟਰਨ
ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ
ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ
WishavWarta -Web Portal - Punjabi News Agency

Day: February 11, 2019

Vigilance nabs revenue patwari in bribery case

ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ 15,000 ਰੁਪਏ ਦੀਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ।                 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭਦਿੱਤੀ ਹੈ।

ਐਂਟੀ ਕੁਰੱਪਸ਼ਨ ਸੁਸਾਇਟੀ ਨੇ ਪਿੰਡ ਭਿੰਦਰ ਨਗਰ ਵਿਖੇ ਲਾਇਆ ਕੈਂਪ

ਐਂਟੀ ਕੁਰੱਪਸ਼ਨ ਸੁਸਾਇਟੀ ਨੇ ਪਿੰਡ ਭਿੰਦਰ ਨਗਰ ਵਿਖੇ ਲਾਇਆ ਕੈਂਪ

ਰੋਪੜ, 11 ਫਰਵਰੀ – ਐਂਟੀ ਕੁਰੱਪਸ਼ਨ ਸੋਸਾਇਟੀ ਵਲੋਂ ਅੱਜ ਪਿੰਡ ਭਿੰਦਰ ਨਗਰ ਜ਼ਿਲਾ ਰੋਪੜ ਵਿਖੇ ਲੋਕ ਭਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਚੇਅਰਮੈਨ ਦੀਪਕ ਸਿੰਗਲਾ ਦੀ ਅਗਵਾਈ ਵਿਚ ਮੈਡਮ ...

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਬਜਟ ਸੈਸ਼ਨ ਵਧਾ ਕੇ 21 ਰੋਜ਼ਾ ਕਰਨ ਲਈ ਆਖਿਆ

ਚੰਡੀਗੜ, 11 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਬਜਟ ਸੈਸ਼ਨ ਵਧਾ ਕੇ ਤਿੰਨ ਹਫ਼ਤੇ ਦਾ ਕਰਨ ਲਈ ਆਖਿਆ ਹੈ ਤਾਂ ਕਿ ਸੂਬੇ ਦੇ ਸਾਰੇ ...

ਸਰਕਲ ਸਟਾਈਲ ਕਬੱਡੀ ਦੀ ਮਾਨਤਾ ਖਤਮ ਨਹੀਂ ਕੀਤੀ : ਰਾਣਾ ਸੋਢੀ

ਰਾਣਾ ਸੋਢੀ ਨੇ ਮੈਰਾਥਨ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 

ਚੰਡੀਗੜ, 11 ਫਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਵਿਭਾਗ ਅਤੇ ਡੇਲੀ ਵਰਲਡ ਵੱਲੋਂ ਮੁਹਾਲੀ ਵਿਖੇ 31 ਮਾਰਚ ਨੂੰ ਕਰਵਾਈ ਜਾ ਰਹੀ ਮੈਰਾਥਨ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਪੰਜਾਬ ਭਰ ‘ਚ ਫੈਲਿਆ ‘ਆਪ’ ਦਾ ਬਿਜਲੀ ਅੰਦੋਲਨ : ਭਗਵੰਤ ਮਾਨ

ਚੰਡੀਗੜ੍ਹ, 11 ਫਰਵਰੀ -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ 'ਆਪ' ਦਾ ਬਿਜਲੀ ਅੰਦੋਲਨ ਸੂਬੇ ਭਰ 'ਚ ਇਸ ਕਰਕੇ ਤੇਜ਼ੀ ਨਾਲ ...

ਭਗਵੰਤ ਮਾਨ ਕੱਲ੍ਹ ਨੂੰ ਬੁਢਲਾਡੇ ਵਿਚ : ਬੁੱਧਰਾਮ

ਮੁਲਾਜ਼ਮ ਮਸਲਿਆਂ ਬਾਰੇ ਬੋਲਣ ਦਾ ਅਕਾਲੀ-ਭਾਜਪਾ ਨੂੰ ਕੋਈ ਨੈਤਿਕ ਹੱਕ ਨਹੀਂ- ਪ੍ਰਿੰਸੀਪਲ ਬੁੱਧਰਾਮ

'ਆਪ' ਨੇ ਸਾਬਕਾ ਵਿੱਤ ਮੰਤਰੀ ਢੀਂਡਸਾ ਨੂੰ ਦਿਖਾਇਆ ਸ਼ੀਸ਼ਾ ਕਿਹਾ, ਛੱਜ ਤਾਂ ਬੋਲੇ, ਛਾਨਣੀ ਕਿਵੇਂ ਬੋਲ ਰਹੀ ਹੈ ਚੰਡੀਗੜ੍ਹ, 11 ਫਰਵਰੀ -ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਰਕਾਰੀ ...

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਨਵਿਆਣਯੋਗ ਊਰਜਾ ਲਈ ਵਿਰਗੋ ਕਾਰਪੋਰੇਸ਼ਨ ਨਾਲ ਬਾਇਓ-ਫਿਊਲ ਪ੍ਰਾਜੈਕਟ ਸਹੀਬੱਧ

ਕੈਪਟਨ ਅਮਰਿੰਦਰ ਸਿੰਘ ਤੇ ਅਮਰੀਕੀ ਰਾਜਦੂਤ ਜਸਟਿਰ ਨੇ ਭਵਿੱਖੀ ਸਹਿਯੋਗ ਵੱਲ ਪ੍ਰਾਜੈਕਟ ਨੂੰ ਵੱਡਾ ਕਦਮ ਦੱਸਿਆ ਚੰਡੀਗੜ੍ਹ, 11 ਫਰਵਰੀ-  ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ