ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ
WishavWarta -Web Portal - Punjabi News Agency

Day: March 6, 2019

ਵਿਜੀਲੈਂਸ ਨੇ ਤਿੰਨ ਵੱਖ-ਵੱਖ ਰਿਸ਼ਵਤ ਦੇ ਕੇਸਾਂ ਵਿਚ ਏ.ਐਸ.ਆਈ, ਪਟਵਾਰੀ ਦੇ ਏਜੰਟ ਅਤੇ ਡਾਟਾ ਐਂਟਰੀ ਓਪਰੇਟਰ ਨੂੰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,6 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਤਿੰਨ ਵੱਖਵੱਖ ਕੇਸਾਂ ਵਿਚ ਸ਼ਹਿਰੀ ਥਾਣਾ, ਰੂਪਨਗਰ ਵਿਖੇ ਤਾਇਨਾਤ ਏ.ਐਸ.ਆਈ. ਇੰਦਰ ਪਾਲ ਸਿੰਘ, ਮਾਲ ਹਲਕਾ ਰਾਣੀ ਵਲ੍ਹਾ ਜਿਲਾ ਤਰਨਤਾਰਨ ਇਖੇਤਾਇਨਾਤ ਪਟਵਾਰੀ ਦੇ ਏਜੰਟ ਸਤਨਾਮ ਸਿੰਘઠਅਤੇ ਤਹਿਸੀਲਦਾਰ ਦੇ ਦਫਤਰ, ਮੋਗਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਸ਼ਮਸ਼ੇਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁੱਚਾ ਸਿੰਘ ਵਾਸੀ ਪਿੰਡ ਕਠਿਆਣਾ, ਜਿਲਾ ਹਮੀਰਪੁਰ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਫ਼ੜਿਆਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਵਲੋ ਦਰਜ ਕਰਵਾਈ ਸ਼ਿਕਾਇਤ ਨੂੰ ਵਾਪਸ ਲੈਣ ਅਤੇ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 9,000 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਵਜੋ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹੈ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 6,000 ਰੁਪਏ ਰਿਸ਼ਵਤ ਵਜੋ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।           ਇਸ ਹੋਰ ਰਿਸ਼ਵਤ ਦੇ ਕੇਸ ਵਿਚ ਮਾਲ ਹਲਕਾ ਰਾਣੀ ਵਲ੍ਹਾ, ਜਿਲਾ ਤਰਨ ਤਾਰਨ ਵਿਖੇ ਤਾਇਨਾਤ ਪਟਵਾਰੀ ਕਮਲਦੀਪ ਸਿੰਘ ਦੇ ਨਾਲ ਤਾਇਨਾਤ ਪ੍ਰਾਇਵੇਟ ਵਿਅਕਤੀ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਜਗਦੀਪ ਸਿੰਘਵਾਸੀ ਪਿੰਡ ਮੁੰਡਾਪਿੰਡ, ਜਿਲਾ ਤਰਨਤਾਰਨ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿਚ ਪਟਵਾਰੀ ਖਿਲਾਫ਼ ਵੀ ਰਿਸ਼ਵਤਖੋਰੀ ਦਾ ਪਰਚਾ ਦਰਜ ਕਰ ਲਿਆ ਹੈ।           ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਦਾਦਾ ਵਲੋਂ ਕੀਤੀ ਗਈ ਵਸੀਅਤ ਦਾ ਇੰਦਕਾਲ ਦਰਜ ਕਰਨ ਬਦਲੇ 8,000 ਰੁਪਏ ਦੀ ਮੰਗ ਕੀਤੀ ਗਈ ਅਤੇ ਉਸ ਵਲੋਂ 3,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਤਨਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।              ਇਸ ਹੋਰ ਰਿਸ਼ਵਤ ਦੇ ਕੇਸ ਵਿਚ ਜਿਲਾ ਮੋਗਾ ਵਿਖੇ ਤਹਿਸੀਲਦਾਰ ਦਫਤਰ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਸ਼ਮਸ਼ੇਰ ਸਿੰਘ ਨੂੰ ਸ਼ਿਕਾਇਤਕਰਤਾ ਸੁਖਚੇਨ ਸਿੰਘ ਵਾਸੀ ਪਿੰਡ ਖੰਡੋਰੀ ਅਰਾਈਆਂ, ਜਿਲਾ ਮੋਗਾ ਦੀਸ਼ਿਕਾਇਤ 'ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।           ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋ ਖਰੀਦ ਕੀਤੀ ਜਮੀਨ ਦਾ ਵਸੀਕਾ ਰਜਿਸਟਰਡ ਕਰਨ ਬਦਲੇ ਉਕਤ ਓਪਰੇਟਰ ਵਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀਗਈ ਅਤੇ ਉਸ ਵਲੋਂ 25,000 ਰੁਪਏ ਰਿਸ਼ਵਤ ਵਜੋ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ।     ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਟਾ ਐਂਟਰੀ ਓਪਰੇਟਰ ਨੂੰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।  ਬੁਲਾਰੇ ਨੇ ਦੱਸਿਆ ਕਿ ਉਕਤ ਚਾਰੇ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਿਆਂ, ਐਸ.ਏ.ਐਸ.ਨਗਰ, ਅੰਮ੍ਰਿਤਸਰ ਅਤੇ ਫਿਰੋਜਪੁਰ ਵਿਚ ਮੁਕੱਦਮੇ ਦਰਜ ਕਰਕੇਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Budget has failed to address states’ concerns, farmers’ distress: Captain Amarinder Singh

ਕੈਪਟਨ ਅਮਰਿੰਦਰ ਵੱਲੋਂ ਵਿਰੇਂਦਰ ਕਟਾਰੀਆ ਦੀ ਮੌਤ ‘ਤੇ ਦੁੱਖ ਪ੍ਰਗਟ 

ਚੰਡੀਗੜ•, 6 ਮਾਰਚ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੁਖੀ ਅਤੇ ਪਾਂਡੀਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਵਿਰੇਂਦਰ ਕਟਾਰੀਆ (88) ਦੀ ਮੌਤ 'ਤੇ ਡੁੰਘੇ ...

ਬਜ਼ੁਰਗ ਸਮਾਜ ਸੇਵੀ ਬਾਬੂ ਸਿੰਘ ਧਾਲੀਵਾਲ ਦਾ ਦੇਹਾਂਤ

ਭਤੀਜੇ ਵੱਲੋਂ ਚਾਚੇ ਦਾ ਟੰਬਾ ਮਾਰਕੇ ਕਤਲ, ਪੁਲੀਸ ਵਲੋਂ ਮਾਮਲਾ ਦਰਜ

ਨਸ਼ੇ ਦੀ ਹਾਲਤ ਵਿਚ ਦੋਨਾਂ ਵਿਚਕਾਰ ਹੋ ਹੋਇਆ ਤਕਰਾਰ, ਕਾਤਲ ਫਰਾਰ ਮਾਨਸਾ, 6 ਮਾਰਚ- ਸ਼ਹਿਰ ਦੇ ਵਾਰਡ ਨੰਬਰ 25 ਵਿਖੇ ਇਕ ਨੌਜਵਾਨ ਨੇ ਨਸ਼ੇ ਦੀ ਹਾਲਤ ਵਿਚ ਮਾਮੂਲੀ ਤਕਰਾਰਬਾਜ਼ੀ ਹੋਣ ...

ਗੁਰਪ੍ਰੀਤ ਕੰਵਰ ਨਹੀਂ, ਗੁਰਪ੍ਰੀਤ ਕਾਂਗੜ ਹੋਣਗੇ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ

ਪੰਜਾਬ ਸਰਕਾਰ ਵਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਦਾ ਫੈਸਲਾ ਸ਼ਲਾਘਾਯੋਗ : ਕਾਂਗੜ

ਚੰਡੀਗੜ•, 6 ਮਾਰਚ- ਪੰਜਾਬ ਦੇ ਊਰਜਾ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਡੇਢ ਲੱਖ ਤੋਂ ਵੱਧ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਉਨਾਂ ਦੇ ਬਿਜਲੀ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਕਿਸਾਨਾਂ ਨੇ ਧਰਨਾ ਚੁਕਿਆ, ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰੇਲ ਆਵਾਜਾਈ ਹੋਈ ਬਹਾਲ

ਚੰਡੀਗੜ੍ਹ, 6 ਮਾਰਚ – ਪਿਛਲੇ ਕਈ ਦਿਨਾਂ ਤੋਂ ਧਰਨੇ ਉਤੇ ਬੈਠੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਚੁੱਕ ਲਿਆ, ਜਿਸ ਕਾਰਨਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰੇਲ ਆਵਾਜਾਈ ਮੁੜ ਤੋਂ ਬਹਾਲ ਹੋ ...

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਚਲਾਉਣ ਦੀ ਮੰਗ ਰੇਲਵੇ ਮੰਤਰੀ ਕੋਲ ਉਠਾਈ

ਕੈਪਟਨ ਅਮਰਿੰਦਰ ਵੱਲੋਂ ਬਲੂ ਸਟਾਰ ਓਪਰੇਸ਼ਨ ਦੌਰਾਨ ਹਰਿਮੰਦਰ ਸਾਹਿਬ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਰਾਜਨਾਥ ਸਿੰਘ ਨੂੰ ਪੱਤਰ 

ਚੰਡੀਗੜ, 6 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ, ਅੰਮਿ੍ਰਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ...

Page 1 of 4 1 2 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ