ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ
ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਅਕਾਲੀ ਦਲ ਬਾਦਲ ਨੂੰ ਸੰਗਰੂਰ ਸੀਟ ਤੋਂ ਵੀ ਆਪਣਿਆ ਦਾ ਹੀ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ I
Breaking News :  ਪਰਮਪਾਲ ਕੌਰ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਧੱਕਾ ਮੁੱਕੀ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮੋਹਨਜੀਤ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਜ਼ਿਲ੍ਹੇ ਵਿਚ 24 ਅਪ੍ਰੈਲ ਤੋਂ ਲੱਗਣਗੇ ਵਿਸ਼ੇਸ਼ ਟੀਕਾਕਰਨ ਕੈਂਪ 
WishavWarta -Web Portal - Punjabi News Agency

Day: March 20, 2019

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ,20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਰਾਹੋਂ, ਪੁਲਿਸ ਲਾਈਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘઠઠਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇਹੋਏ ਰੰਗੇ ਹੱਥੀਂ ਕਾਬੂ ਕਰ ਲਿਆ।          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਰਿੰਦਰ ਕੁਮਾਰ ਵਾਸੀ ਪਿੰਡ ਮਜੂਰ, ਸ਼ਹੀਦ ਭਗਤ ਸਿੰਘ ਨਗਰ ਦੀਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਸਾਲੇ ਦੀ ਪਤਨੀ ਵਲੋਂ ਉਸ ਦੇ ਸਾਲੇ ਖਿਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਨਾਕਰਨ ਬਦਲੇ  ਏ.ਐਸ.ਆਈ ਬਲਵਿੰਦਰ ਸਿੰਘ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।          ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। --------

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਭਾਰਤੀ ਚੋਣ ਕਮਿਸ਼ਨ ਨੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਵਰਤੋਂ ਚੋਣ ਪ੍ਰਚਾਰ ਲਈ ਨਾ ਕਰਨ ਹਿੱਤ ਰਾਜਨੀਤਕ ਪਾਰਟੀਆਂ ਨੂੰ ਜਾਰੀ ਕੀਤੀ ਅਡਵਾਈਜ਼ਰੀ

ਚੰਡੀਗੜ, 20 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਿਸੇ ਵੀ ਕਿਸਮ ਦੇ ਰਾਜਨੀਤਕ ਪ੍ਰਚਾਰ ਸਬੰਧੀ ਗਤੀਵਿਧੀਆਂ ਲਈ ਫੌਜੀ ਕਾਰਵਾਈਆਂ ਦੀ ਵਰਤੋਂ ਨਾ ਕਰਨ ਹਿੱਤ ਇੱਕ ਅਡਵਾਈਜ਼ਰੀ ਜਾਰੀ ...

ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਨਾਉਣ ਲਈ ਕਿਰਤ ਵਿਭਾਗ ਵੱਲੋਂ ਨੋਡਲ ਅਫਸਰ ਲਗਾਉਣ ਦਾ ਫੈਸਲਾ

ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ` 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ

ਚੰਡੀਗੜ, 20 ਜਨਵਰੀ: ਲੋਕ ਸਭਾ ਚੋਣ ਦੇ ਵੋਟਰ ਸਮੇਂ ਵੋਟਰ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋ` 11 ਦਸਤਾਵੇਜਾਂ ਨੂੰ ਵਰਤਣ ਨੂੰ ਪ੍ਰਵਾਨਗੀ ...

ਨਿਰਪੱਖ ਤੇ ਭੈਅ ਮੁਕਤ ਚੋਣਾਂ ਲਈ ਤਿਆਰੀਆਂ ਮੁਕੰਮਲ: ਡਾ. ਐਸ. ਕਰੁਣਾ ਰਾਜੂ

ਭਾਰਤੀ ਚੋਣ ਕਮਿਸ਼ਨ ਵਲੋਂ ਸਨਯਾਮ ਅਗਰਵਾਲ ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ

ਚੰਡੀਗੜ, 20 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਸ੍ਰੀ ਸਨੇਯਮ ਅਗਰਵਾਲ , ਆਈ.ਏ.ਐਸ, ਨੂੰ ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਕਾਰਨ ਕੋਟਕਪੂਰਾ ਗੋਲੀ ਕਾਂਡ ਵਿੱਚ ਅਕਾਲੀ ਦਲ ਦੀ ਸ਼ਮੂਲੀਅਤ ਹੋਈ ਜੱਗ ਜ਼ਾਹਿਰ – ਸੁਖਜਿੰਦਰ ਰੰਧਾਵਾ

ਬਹਿਬਲ ਕਲ•ਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਕਾਰਗੁਰਜ਼ਾਰੀ ਤੋਂ ਘਬਰਾਏ ਅਕਾਲੀ ਚੰਡੀਗੜ•, 20 ਮਾਰਚ:ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ  ਤੇ ਕੈਬਨਿਟ ...

Food processing will improve farmers condition- Harsimrat Badal

ਆਪ-ਕਾਂਗਰਸ ਦੀ ਗਠਜੋੜ ਲਈ ਗੱਲਬਾਤ ਨੇ ਸਾਬਿਤ ਕੀਤਾ ਆਪ ਕਾਂਗਰਸ ਦੀ ਬੀ ਟੀਮ ਹੈ : ਹਰਸਿਮਰਤ ਬਾਦਲ

ਕਿਹਾ ਕਿ ਕਾਂਗਰਸ ਇਕੱਲੀ ਲੋਕਾਂ 'ਚ ਜਾਣ ਤੋਂ ਡਰਦੀ ਹੈ, ਇਸ ਲਈ ਆਪ ਨਾਲ ਗਠਜੋੜ ਕਰ ਰਹੀ ਹੈ ਅਤੇ ਅਖੌਤੀ ਟਕਸਾਲੀਆਂ ਅਤੇ ਖਹਿਰਾ ਗਰੁੱਪ ਦੀ ਅਗਵਾਈ ਕਰ ਰਹੀ ਹੈ   ...

ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਨਾਉਣ ਲਈ ਕਿਰਤ ਵਿਭਾਗ ਵੱਲੋਂ ਨੋਡਲ ਅਫਸਰ ਲਗਾਉਣ ਦਾ ਫੈਸਲਾ

ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਨਾਉਣ ਲਈ ਕਿਰਤ ਵਿਭਾਗ ਵੱਲੋਂ ਨੋਡਲ ਅਫਸਰ ਲਗਾਉਣ ਦਾ ਫੈਸਲਾ

ਚੰਡੀਗੜ, 20 ਮਾਰਚ : ਪੰਜਾਬ ਰਾਜ ਵਿੱਚ ਮਿਹਨਤ ਮਜਦੂਰੀ ਕਰਨ ਲਈ ਆਏ ਹੋਏ ਮਜਦੂਰਾਂ ਦੀਆਂ ਵੋਟਾਂ ਬਨਾਉਣ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਦੇ ਕਿਰਤ ਵਿਭਾਗ ਵੱਲੋਂ ਹਰੇਕ ਜ਼ਿਲ•ੇ ਵਿੱਚ ...

CM mourns death of noted nephrologist Dr. K.S. Chugh

ਮੁੱਖ ਮੰਤਰੀ ਵੱਲੋਂ ਹੋਲੀ ਦਾ ਤਿਉਹਾਰ ਏਕਤਾ ਅਤੇ ਇਕਸੁਰਤਾ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ

ਚੰਡੀਗੜ•, 20 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਇਹ ਰਿਵਾਇਤੀ ਭਾਰਤੀ ਤਿਉਹਾਰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਦੇ ਰੰਗਾਂ ...

‘ਪੱਪੂ’ ਸ਼ਬਦ ‘ਤੇ ਗੁਜਰਾਤ ‘ਚ  ਚੋਣ ਆਯੋਗ ਨੇ ਲਗਾਈ ਰੋਕ

ਭਾਰਤੀ ਚੋਣ ਕਮਿਸ਼ਨ ਵੱਲੋਂ ਹਾੜੀ ਦੀ ਖਰੀਦ ਲਈ ਟੈਂਡਰ ਦੀ ਕਾਰਵਾਈ ਮੁਕੰਮਲ ਕਰਨ ਨੂੰ ਪ੍ਰਵਾਨਗੀ

ਚੰਡੀਗੜ•, 19 ਮਾਰਚ- ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਹਾੜੀ ਮੌਸਮ ਦੀ ਖਰੀਦ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਨ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਹਾੜੀ ਦੇ ਮੌਸਮ ਦੀ ਖਰੀਦ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ