ਜੰਕ ਫੂਡ ਅਤੇ ਖੰਡ ਦੇ ਸੇਵਨ ਕਾਰਨ ਬੱਚਿਆਂ ਵਿੱਚ ਵੱਧ ਰਹੀਆਂ ਹਨ ਜਿਗਰ ਦੀਆਂ ਬਿਮਾਰੀਆਂ 
ਕੀਨੀਆ ‘ਚ ਭਾਰੀ ਮੀਂਹ ਕਾਰਨ 32 ਲੋਕਾਂ ਦੀ ਮੌਤ
ਲੇਬਨਾਨ ‘ਚ ਇਜ਼ਰਾਇਲੀ ਹਵਾਈ ਹਮਲਿਆਂ ‘ਚ 2 ਦੀ ਮੌਤ, 3 ਜ਼ਖਮੀ
ਪਾਕਿਸਤਾਨ ‘ਚ ਭਾਰੀ ਮੀਂਹ ਕਾਰਨ 87 ਮੌਤਾਂ, 80 ਤੋਂ ਵੱਧ ਜ਼ਖਮੀ
ਕੈਮੀਕਲ ਪਲਾਂਟ ਨੂੰ ਅੱਗ ਲੱਗਣ ਕਾਰਨ 3 ਜ਼ਖਮੀ
ਕ੍ਰਿਕਟ ਸਟੇਡੀਅਮ ਚੰਡੀਗੜ੍ਹ ਨੂੰ ਬਣਾਇਆ ਆਰਜੀ ਜੇਲ੍ਹ
IPL 2024 ਦਾ ਅੱਜ ਹੋਵੇਗਾ ਆਗਾਜ਼
गुजरात में लोकसभा चुनाव के लिए आम आदमी पार्टी ने अपना कैंपेन ‘‘गुजरात में भी केजरीवाल’’ लांच किया
🙏🌸 ਅੱਜ ਦਾ ਵਿਚਾਰ 🌸🙏
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: April 8, 2019

ਪਾਕਿਸਤਾਨ ‘ਚ ਆਮ ਚੋਣਾਂ ਦੌਰਾਨ ਬੰਬ ਧਮਾਕਾ – 25 ਲੋਕਾਂ ਦੀ ਮੌਤ

ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚਪੀ.ਐਸ.ਪੀ.ਸੀ.ਐਲ ਦਾ ਐਸ.ਡੀ.ਓ ਤੇ ਏ.ਐਸ.ਆਈ ਨੂੰ ਕੀਤਾ ਰੰਗੇਹੱਥੀਂ ਕਾਬੂ

  ਵਿਜੀਲੈਂਸ ਨੇ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚਪੀ.ਐਸ.ਪੀ.ਸੀ.ਐਲ ਦਾ ਐਸ.ਡੀ.ਓ ਤੇ ਏ.ਐਸ.ਆਈ ਨੂੰ ਕੀਤਾ ਰੰਗੇਹੱਥੀਂ ਕਾਬੂ ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋਵੱਖ-ਵੱਖ ਕੇਸਾਂ ਵਿਚ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਬਡਾਲੀ ਆਲਾਸਿੰਘ, ਜਿਲਾ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ ਸਰਵਨਸਿੰਘ ਅਤੇ ਪੁਲਿਸ ਥਾਣਾ ਫੋਕਲ ਪੁਆਇੰਟ ਲੁਧਿਆਣਾ ਵਿਖੇ ਤਾਇਨਾਤਏ.ਐਸ.ਆਈ ਗੁਰਮੀਤ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇਦੱਸਿਆ ਕਿ ਐਸ.ਡੀ.ਓ ਸਰਵਨ ਸਿੰਘ ਨੂੰ ਸ਼ਿਕਾਇਤਕਰਤਾ ਇੰਦਰਜੀਤਸਿੰਘ ਵਾਸੀ ਪਿੰਡ ਜਮੀਤਗੜ੍ਹਂ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਸ ਦੇ ਪਿਤਾ ਦੇ ਦਿਹਾਂਤ ਤੋ ਬਾਅਦ ਟਿਊਬਵੈਲ ਦਾ ਕੁਨੈਕਸ਼ਨਉਸ ਦੇ ਨਾਮ 'ਤੇ ਕਰਨ ਬਦਲੇ ਉਕਤ ਐਸ.ਡੀ.ਓ 10,000 ਰੁਪਏ ਦੀ ਮੰਗਕਰ ਰਿਹਾ ਹੈ ਅਤੇ ਸੌਦਾ 8000 ਰੁਪਏ ਵਿਚ ਤੈਅ ਹੋਇਆ ਹੈ।

Sukhbir urges Rajnath to get Gurudongmar gurudwara shifting inquired into immediately

ਦਲਿਤ ਵਿਦਿਆਰਥੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਿਵਹਾਰ ਲਈ ਮੁੱਖ ਮੰਤਰੀ ਅਮਰਿੰਦਰ ਜ਼ਿੰਮੇਵਾਰ : ਸੁਖਬੀਰ ਬਾਦਲ

ਇਸ ਨੂੰ ਵਿਦਿਆਰਥੀਆਂ ਉਤੇ ਅੱਤਿਆਚਾਰ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮਾਜ ਭਲਾਈ ਮੰਤਰੀ ਅਤੇ ਵਿੱਤ ਮੰਤਰੀ ਖ਼ਿæਲਾਫ ਕੇਸ ਦਰਜ ਕੀਤੇ ਜਾਣ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਤੇ ...

Farm debt waiver third phase tomorrow, Punjab govt to disburse Rs 200 crore to 50,000 farmers in Gurdaspur

ਭਾਜਪਾ ਦਾ ਚੋਣ ਮਨੋਰਥ ਪੱਤਰ ਝੂਠ ਤੇ ਜੁਮਲਿਆਂ ਦਾ ਇਕ ਹੋਰ ਪੁਲੰਦਾ – ਕੈਪਟਨ

ਖੁਦਗਰਜ਼ ਸੱਤਾਧਾਰੀ ਧਿਰ ਦਾ ਦੇਸ਼ ਦੇ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ ਚੰਡੀਗੜ, 8 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਦੇਸ਼ ਵਾਸੀਆਂ ...

ਕਿੰਗਸ ਇਲੈਵਨ ਨੇ ਪਟਿਆਲਾ ਦੇ ਪ੍ਰਭਸਿਮਰਨ ਨੂੰ ਬਣਾਇਆ ਕਰੋੜਪਤੀ

KXIP v SRH : ਕਿੰਗਸ ਇਲੈਵਨ ਪੰਜਾਬ ਵੱਲੋਂ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ

  ਮੋਹਾਲੀ, 8 ਅਪ੍ਰੈਲ - ਹੈਦਰਾਬਾਦ ਖਿਲਾਫ ਕਿੰਗਸ ਇਲੈਵਨ ਪੰਜਾਬ ਵੱਲੋਂ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਗਿਆ ਹੈ। Ashwin (c), Rahul (w), Gayle, Mayank, Sarfaraz, Miller, Mandeep, Curran, ...

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਨੇ ਕੈਪਟਨ-ਬਾਦਲ-ਮੋਦੀ ਮਿਲੀਭੁਗਤ ਦੀ ਪੋਲ ਖੋਲ੍ਹੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ 8 ਅਪ੍ਰੈਲ -ਆਮ ਆਦਮੀ ਪਾਰਟੀ (ਆਪ) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ...

ਸਿੱਖ ਕੌਮ ਦੀਆਂ ਸੁਪਰੀਮ ਧਾਰਮਿਕ ਤੇ ਅਧਿਆਤਮਕ ਸੰਸਥਾਵਾਂ ਦਾ ਰਾਜਸੀਕਰਨ ਹੋਣ ਤੋਂ ਰੋਕਿਆ ਜਾਵੇ : ਗਲੋਬਲ ਸਿੱਖ ਕੌਂਸਲ

ਸਿੱਖ ਕੌਮ ਦੀਆਂ ਸੁਪਰੀਮ ਧਾਰਮਿਕ ਤੇ ਅਧਿਆਤਮਕ ਸੰਸਥਾਵਾਂ ਦਾ ਰਾਜਸੀਕਰਨ ਹੋਣ ਤੋਂ ਰੋਕਿਆ ਜਾਵੇ : ਗਲੋਬਲ ਸਿੱਖ ਕੌਂਸਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕਿਸੇ ਵੀ ਧਾਰਮਿਕ ਪੁਸਤਕ ਦਾ ਪ੍ਰਕਾਸ਼ ਨਾ ਹੋਵੇ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਦੇ ਪੁਨਰ ਵਸੇਬੇ ਲਈ ਜ਼ੋਰਦਾਰ ਯਤਨ ਆਰੰਭੇ ਜਾਣ ਦੀ ਅਪੀਲ ਕਰਤਾਰਪੁਰ ਗੁਰਦਵਾਰੇ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 166.27 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ

ਚੰਡੀਗੜ, 08 ਅਪ੍ਰੈਲ: ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 07 ਅਪ੍ਰੈਲ 2019 ਤੱਕ ਕੁਲ 166.27 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ...

ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਨੀਲ ਜਾਖੜ ਨੂੰ ਐਲਾਨਿਆ ਉਮੀਦਵਾਰ

ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ

ਭਾਜਪਾ ਦਾ ਚੋਣ ਮਨੋਰਥ ਪੱਤਰ ਸਿਆਸੀ ਜੁਮਲਿਆਂ ਦਾ ਅਗਲਾ ਅੰਕ‑ਸੁਨੀਲ ਜਾਖੜ ‑ਭਾਜਪਾ ਦੇ ਸਕੰਲਪ ਪੱਤਰ ਨੂੰ ਦੱਸਿਆ ਧੋਖਾ ਪੱਤਰ ਚੰਡੀਗੜ੍ਹ, 8 ਅਪ੍ਰੈਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ...

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ

ਚੰਡੀਗੜ੍ਹ, 8 ਅਪ੍ਰੈਲ –ਚੋਣ ਕਮਿਸ਼ਨ ਨੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿਤਾ ਹੈ। ਅਕਾਲੀ ਦਲ ਨੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸ਼ਿਕਾਇਤ ਕੀਤੀ ਸੀ। ਉਹ ਗੋਲੀਕਾਂਡ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ