ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਲੋਕ ਸਭਾ ਚੋਣਾਂ 2024 – ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ ਕਰਨ ਲਈ ਪਹੁੰਚੇ ਹਨ ਮੋਹਾਲੀ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਕਾਰ ਖਾਈ ‘ਚ ਡਿੱਗੀ, ਇਕ ਦੀ ਮੌਤ, ਚਾਰ ਜ਼ਖਮੀ
ਸਿਮਰਨਜੀਤ ਸਿੰਘ ਮਾਨ ਕੋਲ ਆਪਣੀ ਵੋਟ ਨਹੀਂ, ਦੂਜੀ ਪਾਰਟੀ ਦੇ ਨਾਰਾਜ਼ ਲੋਕ ਉਹਨਾਂ ਨੂੰ ਵੋਟ ਦਿੰਦੇ ਹਨ : ਖਹਿਰਾ
ਸਾਰਿਆਂ ਮੁੱਦਿਆਂ ਨਾਲੋ ਵੱਡਾ ਮੁੱਦਾ ਲੈ ਕੇ ਐਚ ਐਸ ਫੁਲਕਾ ਹੋਏ ਮੀਡੀਆ ਨੂੰ ਮੁਖਾਤਿਬ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ
WishavWarta -Web Portal - Punjabi News Agency

Day: April 15, 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਭਾਰਤੀ ਚੋਣ ਕਮਿਸ਼ਨ ਨੇ ਐਸ.ਐਚ.ਓ ਪੁਲਿਸ ਸਟੇਸ਼ਨ ਸਦਰ ਖਰੜ ਦੀ ਤਾਇਨਾਤੀ ਸਬੰਧੀ ਦਿੱਤੀ ਮਨਜ਼ੂਰੀ

ਚੰਡੀਗੜ, 15 ਅਪ੍ਰੈਲ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਐਸ.ਐਚ.ਓ ਪੁਲਿਸ ਸਟੇਸ਼ਨ ਸਦਰ ਖਰੜ ਦੀ ਤਾਇਨਾਤੀ ਸਬੰਧੀ ਹੁਕਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ...

ਨੋਟਬੰਦੀ ਨੇ ਆਮ ਆਦਮੀ ਦੀ ਕਮਰ ਤੋੜੀ : ਪ੍ਰਨੀਤ ਕੋਰ

ਨੋਟਬੰਦੀ ਨੇ ਆਮ ਆਦਮੀ ਦੀ ਕਮਰ ਤੋੜੀ : ਪ੍ਰਨੀਤ ਕੋਰ

ਪ੍ਰਨੀਤ ਕੋਰ ਨੂੰ ਸਨਮਾਨਤ ਕਰਦੇ ਹੋਏ ਵਿਧਾਇਕ ਕੰਬੋਜ, ਵਿਧਾਇਕ ਰਜਿੰਦਰ ਸਿੰਘ ਅਤੇ ਹੋਰ ਆਗੂ। (ਫੋਟੋ ਵਿਸ਼ਵ ਵਾਰਤਾ) ਪਿੰਡ ਸੂਲਰ ਵਿਖੇ ਇਲਾਕਾ ਨਿਵਾਸੀਆਂ ਦੀ ਸਮੂਲਿਅਤ ਤੋਂ  ਪ੍ਰਨੀਤ ਕੋਰ ਹੋਈ ਬਾਗੋਬਾਗ ਪਟਿਆਲਾ ...

ਦੇਖੋ ਆਈ.ਪੀ.ਐੱਲ 2019 ਦੇ ਮੈਚਾਂ ਦੀ ਪੂਰੀ ਸੂਚੀ

MI v RCB : ਮੁੰਬਈ ਵੱਲੋਂ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ

ਮੁੰਬਈ, 15 ਅਪ੍ਰੈਲ – ਆਈ.ਪੀ.ਐੱਲ ਵਿਚ ਅੱਜ ਮੁਕਾਬਲਾ ਮੁੰਬਈ ਤੇ ਬੰਗਲੌਰ ਵਿਚਾਲੇ ਹੋਣ ਜਾ ਰਿਹਾ ਹੈ। ਇਸ ਦੌਰਾਨ ਮੁੰਬਈ ਨੇ ਟੌਸ ਜਿੱਤ ਕੇ ਪਹਿਲਾਂ ਗੇਦਬਾਜੀ ਦਾ ਫੈਸਲਾ ਲਿਆ ਹੈ।

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਪੰਜਾਬ ‘ਚ ਕੱਲ੍ਹ ਤੇਜ਼ ਹਨ੍ਹੇਰੀ ਅਤੇ ਗੜ੍ਹੇ ਪੈਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ, 15 ਅਪ੍ਰੈਲ – ਪੰਜਾਬ ਵਿਚ ਇੱਕ ਪਾਸੇ ਜਿਥੇ ਇਸ ਸਮੇਂ ਵਾਢੀ ਪੂਰੇ ਜੋਬਨ ‘ਤੇ ਹੈ ਉਥੇ ਮੌਸਮ ਵਿਭਾਗ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਕੱਲ੍ਹ ਮੰਗਲਵਾਰ ਅਤੇ ਪਰਸੋਂ ਸੂਬੇ ...

ਪਿੰਡ ਬਣਾਂਵਾਲਾ ਵਿਖੇ ਕਿਸਾਨਾਂ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ

ਪਿੰਡ ਬਣਾਂਵਾਲਾ ਵਿਖੇ ਕਿਸਾਨਾਂ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ

ਤਲਵੰਡੀ ਸਾਬੋ ਪਾਵਰ ਲਿਮਿਟਡ ਵੱਲੋਂ ਬਣਾਂਵਾਲਾ ਪਿੰਡ ਵਿੱਚ ਕਿਸਾਨ ਵੀਰਾਂ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਗੁਆਂਢੀ ਪਿੰਡ ਰਾਏਪੁਰ, ਤਲਵੰਡੀ ਅਕਲੀਆਂ, ਚਹਿਲਾਂਵਾਲੀ ਅਤੇ ਧਿੰਗੜ ਤੋਂ ਵੀ ਕਿਸਾਨਾਂ ਨੇ ...

Tax holiday to hill states: AAP will stage dharna at Harsimrat residence in Delhi on 24 Aug

ਸੀਬੀਐਸਈ ਬੋਰਡ ਨੇ ਪੰਜਾਬੀ ਵਿਰੋਧੀ ਫ਼ੈਸਲਾ ਨਾ ਲਿਆ ਵਾਪਸ ਤਾਂ ਆਵਾਜ਼ ਕੀਤੀ ਜਾਵੇਗੀ ਬੁਲੰਦ-ਪ੍ਰਿੰਸੀਪਲ ਬੁੱਧਰਾਮ

ਚੰਡੀਗੜ੍ਹ, 15 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਪੰਜਾਬ ਵਿਚ ਚੱਲ ਰਹੇ ਕੇਂਦਰੀ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ