ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
WishavWarta -Web Portal - Punjabi News Agency

Day: April 17, 2019

ਮੁੱਖ ਮੰਤਰੀ ਵੱਲੋ ਮੀਂਹ ਅਤੇ ਤੂਫਾਨ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ•, 17 ਅਪ੍ਰੈਲ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ...

Vigilance nabs revenue patwari in bribery case

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਅਤੇ ਵਿਚੋਲਿਆ ਕਾਬੂ

ਚੰਡੀਗੜ੍ਹ, 17 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੜ੍ਹਾ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਹਰਵਿੰਦਰ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ ਸ਼ਿਕਾਇਤਕਰਤਾ ਰਾਜ ਕੁਮਾਰ ਵਾਸੀਗੜ੍ਹਾ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿਉਕਤ ਪਟਵਾਰੀ ਵਲੋਂ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਮਕਾਨ ਦਾ ਵਿਰਾਸਤੀ ਇੰਤਕਾਲ ਕਰਨ ਬਦਲੇ ਉਕਤ ਪਟਵਾਰੀ ਵਲੋ 1,50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏਵਿਚ ਤੈਅ ਹੋਇਆ ਹੈ।                 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਉਸ ਦੇ ਵਿਚੋਲਿਏ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 19,000 ਰੁਪਏ ਦੀ ਰਿਸ਼ਵਤਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਆਪ ਨੇ ਸੁਖਪਾਲ ਖਹਿਰਾ ਦੀ ਥਾਂ ਹਰਪਾਲ ਚੀਮਾ ਨੂੰ ਬਣਾਇਆ ਵਿਰੋਧੀ ਧਿਰ ਦਾ ਆਗੂ

ਕੁਦਰਤੀ ਆਫ਼ਤ ਦੀ ਮਾਰ ‘ਚ ਆਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਦੇਵੇ ਸਰਕਾਰ – ਹਰਪਾਲ ਚੀਮਾ

'ਆਪ' ਨੇ ਤੁਰੰਤ ਵਿਸ਼ੇਸ਼ ਗਿਰਦਾਵਰੀ ਮੰਗੀ ਚੰਡੀਗੜ੍ਹ , 17 ਅਪ੍ਰੈਲ -ਬੇਮੌਸਮੀ ਬਾਰਸ਼, ਝੱਖੜ ਅਤੇ ਗੜੇਮਾਰੀ ਕਾਰਨ ਕਣਕ ਦੀ ਤਿਆਰ ਖੜੀ ਫ਼ਸਲ ਸਮੇਤ ਹੋਰ ਫ਼ਸਲਾਂ ਅਤੇ ਬਾਗ਼ਾਂ ਦੇ ਹੋਏ ਭਾਰੀ ਨੁਕਸਾਨ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਸ਼ਹੀਦਾਂ ਦੇ ਸਨਮਾਨ ਬਾਰੇ ਰਿਵਾਇਤੀ ਸੱਤਾਧਾਰੀਆਂ ਨੂੰ ਹਾਈਕੋਰਟ ਨੇ ਦਿਖਾਇਆ ਸ਼ੀਸ਼ਾ – ਭਗਵੰਤ ਮਾਨ

ਮਾਮਲਾ ਕਰਤਾਰ ਸਿੰਘ ਸਰਾਭਾ ਦੇ ਸਾਥੀ ਸ਼ਹੀਦ ਦਾ ਕਾਂਗਰਸ ਅਕਾਲੀ-ਭਾਜਪਾ ਸਰਕਾਰਾਂ ਵੱਲੋਂ ਅਪਮਾਨ ਕਰਨ ਦਾ 'ਆਪ' ਵੱਲੋਂ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਚੰਡੀਗੜ੍ਹ, 17 ਅਪ੍ਰੈਲ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਨੇ ਵਿਭਿੰਨ ਪ੍ਰਸਤਾਵਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ, 17 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਦੇ ਵਿਭਿੰਨ ਪ੍ਰਸਤਾਵਾਂ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ...

Approval to Shahpur Kandi dam another pro Punjab step taken by NDA govt under Modi leadership: Parkash Singh Badal.

ਫਸਲੀ ਨੁਕਸਾਨ ਬਾਰੇ ਚੁੱਪ ਵੱਟ ਕੇ ਸਰਕਾਰ ਨੇ ਕਿਸਾਨਾਂ ਨੂੰ ਕਿਸਮਤ ਆਸਰੇ ਛੱਡਿਆ : ਬਾਦਲ

ਸ ਬਾਦਲ ਨੇ ਮੁੱਖ ਮੰਤਰੀ ਨੂੰ ਗਿਰਦਾਵਰੀ ਦਾ ਹੁਕਮ ਦੇਣ ਅਤੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਲਈ ਕਿਹਾ ਚੰਡੀਗੜ੍ਹ/17 ਅਪ੍ਰੈਲ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ...

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਰੁੱਖਾਂ ਅਤੇ ਜੰਗਲਾਂ ਦੀ ਕਟਾਈ ਸਬੰਧੀ ਪ੍ਰਵਾਨਗੀ

ਚੰਡੀਗੜ, ਅਪ੍ਰੈਲ 17: ਭਾਰਤੀ ਚੋਣ ਕਮਿਸ਼ਨ ਨੇ ਅੱਜ ਰੁੱਖਾਂ ਦੀ ਕਟਾਈ ਅਤੇ ਜੰਗਲਾਂ ਦੀ ਕਟਾਈ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ