ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ
ਗੁਰਭਜਨ ਗਿੱਲ ਦੀ ਹਿੰਦ ਪਾਕਿ ਰਿਸ਼ਤਿਆਂ ਬਾਰੇ ਕਾਵਿ ਪੁਸਤਕ “ਖ਼ੈਰ ਪੰਜਾਂ ਪਾਣੀਆਂ ਦੀ” ਵਿਸ਼ਵ ਅਮਨ ਲਈ ਇਕਰਾਰਨਾਮਾ – ਡਾ. ਵਰਿਆਮ ਸਿੰਘ ਸੰਧੂ
ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ – ਈ.ਟੀ ਓ  ਪਿੰਡ ਸਰਜਾ ਹੋਇਆ ਆਪ ਦਾ
ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਡੀ.ਆਈ.ਜੀ ਪਟਿਆਲਾ ਰੇਂਜ ਨੇ ਲਿਆ ਜਾਇਜਾ
ਹੁਸ਼ਿਆਰਪੁਰ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ-ਸੰਤ ਧਰਮ ਪਾਲ,ਸੰਤ ਮਨਜੀਤ ਦਾਸ,ਸੰਤ ਰਮੇਸ਼ ਦਾਸ,ਸੰਤ ਕੁਲਦੀਪ ਕੌਰ
ਸਵੀਪ ਗਤੀਵਿਧੀਆਂ ਤਹਿਤ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪਾਂ ਕੀਤੀਆਂ ਡਾਊਨ ਲੋਡ
पुलिस महानिदेशक से लेकर कांस्टेबल रैंक तक के सभी अधिकारियों और कर्मियों को भारत चुनाव आयोग प्रतिनियुक्ति पर माना जाएगा: मुख्य सचिव सिबिन सी
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
75वें स्वतंत्रता दिवस पर कांग्रेस लांच करेगी अपना रेडियो चैनल
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
WishavWarta -Web Portal - Punjabi News Agency

Day: April 19, 2019

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਨਵਰਾਜ ਬਰਾੜ, ਪੀ.ਸੀ.ਐਸ. ਪੱਟੀ ਦੇ ਐਸ.ਡੀ.ਐਮ. ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਨਵਰਾਜ ਬਰਾੜ, ਪੀ.ਸੀ.ਐਸ. ਪੱਟੀ ਦੇ ਐਸ.ਡੀ.ਐਮ. ਨਿਯੁਕਤ ਚੰਡੀਗਡ•, 19 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਨਵਰਾਜ ਬਰਾੜ, ਪੀ.ਸੀ.ਐਸ. ਨੂੰ ਪੱਟੀ ਦਾ ...

Vigilance nabs revenue patwari in bribery case

ਵਿਜੀਲੈਂਸ ਵੱਲੋਂ ਸਹਾਇਕ ਆਬਕਾਰੀ ਕਮਿਸ਼ਨਰ ਤੇ ਚਾਰਟਰਡ ਅਕਾਂਉਟੈਂਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਅਪੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਆਬਕਾਰੀ ਤੇ ਕਰ ਵਿਭਾਗ ਦੇ ਜੀ.ਐਸ.ਟੀ. ਮੋਬਾਈਲ ਵਿੰਗ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਮੀਤ ਸਿੰਘ ਅਤੇ ਚਾਰਟਰਡ ਅਕਾਂਊਟੈਂਟ ਰਮਨ ...

ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੈਂਕੜੇ ਸਾਥੀਆ ਸਮੇਤ ਕਾਂਗਰਸ ਵਿਚ ਸ਼ਾਮਲ

ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੈਂਕੜੇ ਸਾਥੀਆ ਸਮੇਤ ਕਾਂਗਰਸ ਵਿਚ ਸ਼ਾਮਲ

ਬੁਹਜਨ ਸਮਾਜ ਪਾਰਟੀ ਛੱਡ ਕੇ ਕਾਂਗਰਸ ਹੋਣ ਵਾਲੇ ਆਗੂ ਪ੍ਰਨੀਤ ਕੋਰ ਨਾਲ ਜੇਤੂ ਚਿੰਨ ਬਣਾਉਦੇ ਹੋਏ। ਪ੍ਰਨੀਤ ਕੋਰ ਨੇ ਨਵੇਂ ਆਗੂਆ ਦਾ ਕੀਤਾ ਭਰਵਾਂ ਸਵਾਗਤ ਪਟਿਆਲਾ, 19 ਅਪ੍ਰੈਲ- ਬਹੁਜਨ ਸਮਾਜ ...

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਚੌਥੀ ਸੂਚੀ ਜਾਰੀ

ਖਹਿਰਾ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਨਹੀਂ ਬਣਨ ਦੇਵੇਗਾ: ਜਗੀਰ ਕੌਰ

ਚੰਡੀਗੜ੍ਹ/19 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਅਖੌਤੀ ਅਕਾਲੀ ਦਲ ਟਕਸਾਲੀ ਆਗੂ ਰਣਜੀਤ ਸਿੰਘ ਬ੍ਰ੍ਰਹਮਪੁਰਾ ਨੇ ਆਪਣੀ ਪਾਰਟੀ ਦੇ ਉਮੀਦਵਾਰ ਜਨਰਲ (ਸੇਵਾਮੁਕਤ) ਜੇ ਜੇ ਸਿੰਘ ਨੂੰ ਖਡੂਰ ਸਾਹਿਬ ਦੇ ...

ਆਪ ਤੇ ਕਾਂਗਰਸ ਦੇ ਗਠਜੋੜ ‘ਤੇ ਅਕਾਲੀ ਦਲ ਟਕਸਾਲੀ ਦਾ ਵੱਡਾ ਬਿਆਨ

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ 19 ਅਪ੍ਰੈਲ -ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਗਮੀਤ ਸਿੰਘ ਬਰਾੜ ਦੇ ਮੁਕਤਸਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ...

ਜਬਰ-ਜਨਾਹ ਕੇਸ ਦੇ ਮੁਲਜ਼ਮ ਦਾ ਸਕੈੱਚ ਜਾਰੀ

ਜਬਰ-ਜਨਾਹ ਕੇਸ ਦੇ ਮੁਲਜ਼ਮ ਦਾ ਸਕੈੱਚ ਜਾਰੀ

ਐਸ.ਏ.ਐਸ. ਨਗਰ, 19 ਅਪ੍ਰੈਲ- ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਪੁਲੀਸ ਨੇ ਥਾਣਾ ਸੋਹਾਣਾ ਵਿੱਚ ਦਰਜ ਹੋਏ ਜਬਰ-ਜਨਾਹ ਦੇ ਕੇਸ ਦੇ ਮੁਲਜ਼ਮ ਦਾ ਸਕੈੱਚ ਜਾਰੀ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸ. ਹਰਚਰਨ ...

ਕਿਤਾਬ ‘ਕੁੜੀਆਂ, ਕੋਇਲਾਂ ਤੇ ਸਾਵਣ’ ਦਾ ਲੋਕ ਅਰਪਣ 21 ਨੂੰ

ਕਿਤਾਬ ‘ਕੁੜੀਆਂ, ਕੋਇਲਾਂ ਤੇ ਸਾਵਣ’ ਦਾ ਲੋਕ ਅਰਪਣ 21 ਨੂੰ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ 21 ਅਪ੍ਰੈਲ ਦਿਨ ਐਤਵਾਰ ਸਮਾਂ ਸਵੇਰੇ 10.30 ਵਜੇ ਪੰਜਾਬ ਕਲਾਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਮਨਦੀਪ ਕੌਰ ਦੀ ਸੱਭਿਆਚਾਰਕ ਗੀਤਾਂ ਦੀ ਪੁਸਤਕ 'ਕੁੜੀਆਂ, ਕੋਇਲਾਂ ਤੇ ਸਾਵਣ' ਦਾਲੋਕ-ਅਰਪਣ ਅਤੇ ਵਿਚਾਰ-ਚਰਚਾ ਹੋਵੇਗੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਪਦਮਸ੍ਰੀ ਡਾ. ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾਪਰਿਸ਼ਦ ਹੋਣਗੇ। ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸ੍ਰੀ ਬਾਲ ਮੁਕੰਦ ਸ਼ਰਮਾ (ਐਡੀਸ਼ਨਲ ਮੈਨੇਜਿੰਗ ਡਾਇਰੈਕਟਰ, ਮਾਰਕਫ਼ੈੱਡਪੰਜਾਬ), ਡਾ. ਯੋਗਰਾਜ ਸਿੰਘ (ਮੁਖੀ ਪੰਜਾਬੀ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਅਤੇ ਡਾ. ਨਾਹਰ ਸਿੰਘ (ਪੰਜਾਬੀਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਹੋਣਗੇ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਦਿੱਤਾਅਤੇ ਉਨ੍ਹਾਂ ਲੇਖਕਾਂ, ਬੁੱਧੀਜੀਵੀਆਂ, ਕਵੀਆਂ ਨੂੰ ਇਸ ਪ੍ਰੋਗਰਾਮ ਸ਼ਿਰਕਤ ਕਰਨਾ ਲਈ ਖੁੱਲ੍ਹਾ ਸੱਦਾ ਦਿੱਤਾ।

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ