ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
ਗੁਜਰਾਤ ਦੇ ਸਾਬਕਾ ਸੀਐਮ ਨੂੰ ਪੰਜਾਬ ਚ ਭਾਜਪਾ ਦੀ ਜਿੱਤ ਦਾ ਭਰੋਸਾ
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲਿਆਂ ਦੀ ਬਰਸੀ ਸਮਾਗਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੀ ਹਾਜ਼ਰੀ
ਗੁਰਦਾਸਪੁਰ ‘ਚ ਗਦਰ ਪਾਉਣ ਲਈ ਰੰਧਾਵਾ ਨੇ ਐਂਟਰੀ ਮਾਰਦੇ ਹੀ ਕਰਤੀ ਆਹ ਗੱਲ, ਕਿੱਥੇ ਤੇ ਕਿਉਂ ਕਰ ਰਿਹਾ ਚੋਣ ਪ੍ਰਚਾਰ ਸ਼ੁਰੂ , ਜਾਣੋ ?
ਇਹ ਚੋਣ ਹੈ, ਕੁਸ਼ਤੀ ਨਹੀਂ- ਸੰਜੇ ਟੰਡਨ ਦਾ ਮਨੀਸ਼ ਤਿਵਾੜੀ ਨੂੰ ਬਹਿਸ ਵਾਲੀ ਗੱਲ ‘ਤੇ ਜਵਾਬ
ਸਾਬਕਾ ਮੁੱਖ ਮੰਤਰੀ ਨੇ ਸੜਕ ਹਾਦਸੇ ਦੇ ਜ਼ਖਮੀਆਂ ਦੀ ਕੀਤੀ ਮਦਦ
ਗੁਰਭਜਨ ਗਿੱਲ ਦੀਆਂ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਸੰਗ੍ਰਹਿ “ਅੱਖਰ ਅੱਖਰ” ਦਾ ਦੂਜਾ ਐਡੀਸ਼ਨ ਲੋਕ ਅਰਪਣ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 5 ਹੋਰਾਂ ਖਿਲਾਫ ਪਲਾਟਾਂ ਦੀ ਗੈਰ-ਕਾਨੂੰਨੀ ਵਿੱਕਰੀ ਦੇ ਦੋਸ਼ ‘ਚ ਮਾਮਲਾ ਦਰਜ
ਗੱਤਕੇ ਨੂੰ ਏਸ਼ੀਆਈ ਖੇਡਾਂ ‘ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ
WishavWarta -Web Portal - Punjabi News Agency

Day: May 27, 2019

Vigilance nabs revenue patwari in bribery case

ਵਿਜੀਲੈਂਸ ਵਲੋਂ ਸਹਿਕਾਰੀ ਸਭਾਵਾਂ ਦਾ ਆਡਿਟ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 27 ਮਈ: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਿਕਾਰੀ ਸਭਾਵਾਂ ਫਿਰੋਜਪੁਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਹਰਭਿੰਦਰ ਸਿੰਘ ਨੂੰ 6 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੇ ਮੁਲੰਕਣ ਲਈ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਐਸੋਸੀਏਟਿਡ ਸਕੂਲ ਮਾਰਚ 2020 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ

  ਐੱਸ.ਏ.ਐੱਸ ਨਗਰ, 27 ਮਈ : ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ, ਰਾਜ ਭਰ ਦੇ ਐਸੋਸੀਏਟਿਡ ਸਕੂਲ ਮਾਰਚ 2020 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ| ਪੰਜਾਬ ...

ਕਣਕ ਦੀ ਖਰੀਦ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਅਨਿੰਦਿਤਾ ਮਿਤਰਾ

ਗ੍ਰਾਮੀਨ ਆਵਾਸ ਯੋਜਨਾ ਤਹਿਤ ਕੌਮੀ ਪੱਧਰ ‘ਤੇ ਪੰਜਾਬ ਨੂੰ ਤੀਜਾ ਸਥਾਨ ਹਾਸਲ : ਤ੍ਰਿਪਤ ਬਾਜਵਾ

ਚੰਡੀਗੜ, 27 ਮਈ : ਪੰਜਾਬ ਪੇਂਡੂ ਵਿਕਾਸ, ਪੰਚਾਇਤ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਕੌਮੀ ਪੱਧਰ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਸਿਟ ਮੈਂਬਰ ਵਜੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਤੁਰੰਤ ਬਹਾਲੀ ਕਰੇ ਕੈਪਟਨ : ਭਗਵੰਤ ਮਾਨ

ਚੰਡੀਗੜ੍ਹ, 27 ਮਈ - ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ...

3 ਕਾਰਪੋਰੇਸ਼ਨਾਂ, 32 ਮਿਉਂਸਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਚੋਣ 17 ਨੂੰ

ਨਗਰ ਪੰਚਾਇਤ ਤਲਵਾੜਾ ਅਤੇ ਭਾਦਸੋਂ ਦੀਆਂ ਆਮ ਚੋਣਾਂ ਦਾ ਐਲਾਨ

ਨਗਰ ਨਿਗਮ/ ਮਿਊਂਸਪਲ ਕੌਂਸਲ/ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਵੀ ਐਲਾਨ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਤਾਰੀਖ 11 ਜੂਨ ਚੰਡੀਗੜ੍ਹ, 27 ਮਈ:        ਰਾਜ ਚੋਣ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ