ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਰਿੰਗ ਰੋਡ ਦੇ ਨਿਰਮਾਣ ਲਈ ਸਿਧਾਂਤਕ ਪ੍ਰਵਾਨਗੀ by Wishavwarta May 29, 2019 0 - ਸ਼ਹਿਰ ਵਿਚ ਆਵਾਜਾਈ ਨੂੰ ਸਚਾਰੂ ਬਣਾਉਣ ਲਈ ਹੋਰ ਰਿੰਗ ਰੋਡਜ਼ ਦੇ ਨਿਰਮਾਣ ਨੂੰ ਵੀ ਹਰੀ ਝੰਡੀ ਚੰਡੀਗੜ, 29 ਮਈ- ਪਟਿਆਲਾ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ...
ਸਹਿਕਾਰਤਾ ਵਿਭਾਗ ਦੀ ਵੱਡੀ ਪਹਿਲ : ਕਿਸਾਨਾਂ ਨੂੰ ਹੁਣ ਘਰ ਬੈਠੇ ਮਿਲੇਗਾ ਉਧਾਰ ਅਤੇ ਵਧੀਆ ਕੁਆਲਟੀ ਦਾ ਤੇਲ by Wishavwarta May 29, 2019 0 • ਸਹਿਕਾਰੀ ਅਦਾਰਿਆਂ ਦੀ ਖਾਲੀ ਪਈਆਂ ਜਗਾ ਉਪਰ ਇੰਡੀਅਨ ਆਇਲ ਖੋਲ•ੇਗਾ ਰਿਟੇਲ ਆਊਟਲੈਟ: ਸੁਖਜਿੰਦਰ ਸਿੰਘ ਰੰਧਾਵਾ • ਸਹਿਕਾਰਤਾ ਵਿਭਾਗ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਕੀਤਾ ਐਮ.ਓ.ਯੂ. ਸਹੀਬੱਧ • ਪਹਿਲੇ ਪੜਾਅ ...
ਨਰਿੰਦਰ ਮੋਦੀ ਕੱਲ੍ਹ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ by Wishavwarta May 29, 2019 0 ਨਵੀਂ ਦਿੱਲੀ, 29 ਮਈ – ਨਰਿੰਦਰ ਮੋਦੀ ਕੱਲ੍ਹ 30 ਮਈ ਨੂੰ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਲੋਕ ਸਭਾ ਚੋਣਾਂ 2019 ਵਿਚ ਨਰਿੰਦਰ ਮੋਦੀ ਦੀ ਅਗਵਾਈ ...
ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਸਨਅਤਾਂ ਲਈ ਸੀ.ਆਈ.ਐਸ ਲਾਗੂ: ਸੁੰਦਰ ਸ਼ਾਮ ਅਰੋੜਾ by Wishavwarta May 29, 2019 0 ਚੰਡੀਗੜ੍ਹ, 29 ਮਈ: ਪੰਜਾਬ ਸਰਕਾਰ ਵੱਲੋਂ ਸੂਬੇ 'ਚ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਦੇ ਮੰਤਵ ਨਾਲ ਸੈਂਟਰਲਾਈਜ਼ਡ ਇੰਸਪੈਕਸ਼ਨ ਸਿਸਟਮ (ਸੀ.ਆਈ.ਐਸ.) ਲਾਗੂ ਕੀਤੀ ਗਈ ਹੈ ਤਾਂ ਵਪਾਰ ਕਰਨ ਦੇ ਚਾਹਵਾਨ ਸਨਅਤਕਾਰਾਂ ...
ਕੈਪਟਨ ਅਮਰਿੰਦਰ ਵੱਲੋਂ ਸਿੱਖ ਵਿਰਾਸਤੀ ਇਮਾਰਤ ਨੂੰ ਢਾਹੁਣ ਦੀ ਜਾਂਚ ਵਾਸਤੇ ਪਾਕਿਸਤਾਨ ਨੂੰ ਆਖਣ ਲਈ ਮੋਦੀ ਨੂੰ ਅਪੀਲ by Wishavwarta May 29, 2019 0 ੍ਹ ਜੇ ਕੇਂਦਰ ਆਗਿਆ ਲੈ ਦੇਵੇ ਤਾਂ ਪੰਜਾਬ ਇਮਾਰਤ ਦਾ ਮੁੜ ਨਿਰਮਾਣ ਕਰਨ ਲਈ ਤਿਆਰ ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰੋਵਾਲ ...
ਜਨਰਲ ਵਰਗ ਦੇ ਕਮਜ਼ੋਰ ਵਰਗ ਨੂੰ 10 % ਰਾਖਵਾਂਕਰਨ ਦੇਣ ਲਈ ਕੈਪਟਨ ਸਰਕਾਰ ਦਾ ਫੈਸਲਾ ਸ਼ਲਾਘਾਯੋਗ: ਹਰਪੁਰਾ,ਬਡਹੇੜੀ by Wishavwarta May 29, 2019 0 ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਪ੍ਰੈੱਸ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਲਾਭ ਤੋਂ ਵਾਂਝੇ ਰਹਿਣ ਦਾ ਮਾਮਲਾ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ by Wishavwarta May 29, 2019 0 ਗੁਰੂ ਰਾਮਦਾਸ ਯੂਨੀਵਰਸਿਟੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਵਿਰੁਧ ਹੋਵੇਗੀ ਕਾਰਵਾਈ ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਵਿਦਿਆਰਥੀ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ...
ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨਾਂ ਪ੍ਰਤੀ ਮੂਕ ਦਰਸ਼ਕ ਕਿਉਂ ਬਣੇ ਹਨ ਕੈਪਟਨ : ਭਗਵੰਤ ਮਾਨ by Wishavwarta May 29, 2019 0 ਚੰਡੀਗੜ੍ਹ, 29 ਮਈ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀ ਦਿਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਨੌਜਵਾਨਾਂ ਬਾਰੇ ਡੂੰਘੀ ਚਿੰਤਾ ਅਤੇ ...
ਕਿਸਾਨਾਂ ਨੂੰ 20 ਪਸ਼ੂਆਂ ਤੱਕ ਦੇ ਡੇਅਰੀ ਫਾਰਮ ਲਈ ਦਿੱਤੀ ਜਾਵੇਗੀ ਸਬਸਿਡੀ: ਬਲਬੀਰ ਸਿੰਘ ਸਿੱਧੂ by Wishavwarta May 29, 2019 0 10 ਜੂਨ 2019 ਤੋਂ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਲਈ ਨਵੀਆਂ ਤਕਨੀਕਾਂ ਦੀ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 29 ਮਈ: ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜਬੂਤੀ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ...
ਅਰੁਣ ਜੇਟਲੀ ਦੀ ਸਿਹਤ ਖਰਾਬ, ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੈਬਨਿਟ ’ਚ ਨਾ ਸ਼ਾਮਿਲ ਹੋਣ ਦੀ ਜਤਾਈ ਇੱਛਾ by Wishavwarta May 29, 2019 0 ਨਵੀਂ ਦਿੱਲੀ, 29 ਮਈ – ਪਿਛਲੀ ਮੋਦੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਅਰੁਣ ਜੇਟਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਇਸ ਵਾਰੀ ਦੇ ਮੰਤਰੀ ...