ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ ਦੀ ਨਰਸਰੀ ’ਚ ਹੋ ਰਹੀ ਸੀ ਅਫ਼ੀਮ ਦੀ ਖੇਤੀ – ਦੋ ਗ੍ਰਿਫਤਾਰ
ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ 
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
खट्टर के इस्तीफे के बाद नायब सिंह सैनी होंगे नए CM
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
WishavWarta -Web Portal - Punjabi News Agency

Day: June 1, 2019

ਚੰਦਰ ਪ੍ਰਕਾਸ਼ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

ਚੰਦਰ ਪ੍ਰਕਾਸ਼ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

ਮਾਨਸਾ, 1 ਜੂਨ - ਦਿ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਰਹੇ ਅਤੇ ਸਾਬਕਾ ਇਨਫਾਰਮੇਸ਼ਨ ਕਮਿਸ਼ਨਰ ਸ੍ਰੀ ਚੰਦਰ ਪ੍ਰਕਾਸ਼ ਦੇ ਵੱਡੇ ਭਰਾ ਸ੍ਰੀ ਜਅੀਤ ਕੁਮਾਰ ਗੋਇਲ (57) ਕਈ ਦਿਨ ਬਿਮਾਰ ਰਹਿਣ ਤੋਂ ...

Vigilance nabs revenue patwari in bribery case

ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ

ਚੰਡੀਗੜ੍ਹ, 1 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਭਰਾ ਦੇ ਨਾਂ ਹੇਠ ਕਰਨ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।                 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਵੱਢੀ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Former PM Manmohan Singh turns 85

ਵ੍ਹਾਈਟ ਹਾਊਸ ਵਲੋਂ 50 ਈਮਾਨਦਾਰ ਸਖਸ਼ੀਅਤਾਂ ਦੀ ਸੂਚੀ ਵਿਚ ਡਾ. ਮਨਮੋਹਨ ਸਿੰਘ ਨੂੰ ਪਹਿਲਾ ਸਥਾਨ

ਨਵੀਂ ਦਿੱਲੀ, 1 ਜੂਨ – ਭਾਰਤ ਦੇ ਲਗਾਤਾਰ 2 ਵਾਰੀ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਨੂੰ ਅਮਰੀਕਾ ਵਿਚ ਵਾਈਟ ਹਾਊਸ ਵੱਲੋਂ 50 ਈਮਾਨਦਾਰਾਂ ਸਖਸ਼ੀਅਤਾਂ ਦੀ ਸੂਚੀ ਵਿਚ ਪਹਿਲਾ ਸਥਾਨ ...

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

ਅਫਗਾਨਿਸਤਾਨ ਵਲੋਂ ਆਸਟ੍ਰੇਲੀਆ ਖਿਲਾਫ ਟੌਸ ਜਿੱਤ ਕੇ ਬੱਲੇਬਾਜੀ ਦਾ ਫੈਸਲਾ

ਲੰਡਨ, 1 ਜੂਨ – ਵਿਸ਼ਵ ਕੱਪ ਵਿਚ ਅੱਜ ਦੂਸਰਾ ਮੈਚ ਵੀ ਹੋ ਰਿਹਾ ਹੈ, ਜਿਸ ਵਿਚ ਅਫਗਾਨਿਸਤਾਨ ਵਲੋਂ ਆਸਟ੍ਰੇਲੀਆ ਖਿਲਾਫ ਟੌਸ ਜਿੱਤ ਕੇ ਪਹਿਲਾੰ ਬੱਲੇਬਾਜੀ ਦਾ ਫੈਸਲਾ ਲਿਆ ਗਿਆ ਹੈ।

‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਫਲਤਾ ਲਈ ਖੇਡ ਵਿਭਾਗ ਨੇ ਉਲੀਕਿਆ ਵਿਆਪਕ ਪ੍ਰੋਗਰਾਮ 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਡੀ ਪੁਲਾਂਘ – ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ 

ਚੰਡੀਗੜ•, 1 ਜੂਨ : ਭੂਮੀ ਸਿਹਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਤੰਦਰਸਤ ਪੰਜਾਬ ਤਹਿਤ ਸੂਬੇ ਦੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ...

Construction of Sri Kartarpur Sahib Corridor to be complete by September 30 : Singla

ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨੂੰ ਆਉਣ ਵਾਲੀਆਂ ਸੜਕਾਂ ਨੂੰ ਚੋੜਿਆਂ ਕੀਤਾ ਜਾਵੇਗਾ : ਸਿੰਗਲਾ

- ਕੈਬਨਿਟ ਵਜ਼ੀਰ ਸਿੰਗਲਾ ਤੇ ਰੰਧਾਵਾ ਵਲੋਂ ਕਰਤਾਰਪੁਰ ਲਾਂਘੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ - ਕੈਪਟਨ ਸਰਕਾਰ ਇਤਿਹਾਸਕ ਕਸਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਸਿੰਗਲਾ ਚੰਡੀਗੜ, ...

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਦਾਸਪੁਰ ‘ਚ ਰੋਡ ਸ਼ੋਅ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਨਵੀਂ ਸਪੋਰਟਸ ਯੂਨੀਵਰਸਿਟੀ ਇਕ ਸਤੰਬਰ ਤੋਂ ਚਾਲੂ ਕਰਨ ਦੀ ਪ੍ਰਵਾਨਗੀ

- ਮੰਤਰੀ ਮੰਡਲ ਦੀ ਮੀਟਿੰਗ ’ਚ ਪੇਸ਼ ਹੋਵੇਗਾ ਖਰੜਾ - ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਲਈ ਸਰਕਾਰ ਆਰਡੀਨੈਂਸ ਲਿਆਵੇਗੀ ਚੰਡੀਗੜ, 1 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੱਤਰਕਾਰ ਉਤੇ ਜਾਨਲੇਵਾ ਹਮਲਾ, ਹਸਪਤਾਲ ਦਾਖਲ

ਪੱਤਰਕਾਰ ਉਤੇ ਜਾਨਲੇਵਾ ਹਮਲਾ, ਹਸਪਤਾਲ ਦਾਖਲ

ਚੰਡੀਗੜ੍ਹ, 1 ਜੂਨ – ਆਪਣਾ ਲੋਕਲ ਅਖਬਾਰ ਚਲਾ ਰਹੇ ਇੱਕ ਪੱਤਰਕਾਰ ਰਾਕੇਸ਼ ਗੁਪਤਾ ਉਤੇ ਨਕਾਬਪੋਸ਼ਾਂ ਨੇ ਅੱਜ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿਚ ਉਹ ਗੰਭੀਰ ਰੂਪ ਵਿਚ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ