असम की डिब्रूगढ़ जेल में अमृतपाल  की बिगड़ी तबियत
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ  ਦੀ ਮੁਹਿੰਮ ਦਾ ਅਗਾਜ਼
ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ
‘ਰਾਹੁਲ ਗਾਂਧੀ ਨੇ ਝੂਠ ਬੋਲਣ ‘ਚ ਪੀਐੱਚਡੀ ਕੀਤੀ ਹੈ’, ਬੋਲੇ ਅਨਿਲ ਵਿਜ – ਸਾਧੇ ਕਾਂਗਰਸ ਤੇ ਨਿਸ਼ਾਨੇ
ਭਾਰਤ ਦੇ ਸਾਬਕਾ ਰਾਸ਼ਟਰਪਤੀ ਵੱਲੋਂ “ਗੀਤਾ ਆਚਰਣ: ਏ ਬਿਗਨਰਸ ਪ੍ਰੋਸਪੈਕਟਿਵ” ਦਾ ਅੱਠਵਾਂ ਐਡੀਸ਼ਨ ਲਾਂਚ
ਸੈਕਟਰ-32 ਸਥਿਤ ਜੀ.ਐਮ.ਸੀ.ਐਚ. ਦਾ ਪਹਿਲਾ ਪੋਸਟ ਗ੍ਰੈਜੂਏਟ ਕਨਵੋਕੇਸ਼ਨ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
WishavWarta -Web Portal - Punjabi News Agency

Day: June 8, 2019

ਮਾਪਿਆਂ ਨੇ ਨਾਂ ਰੱਖਿਆ ਜਗਸੀਰ, ਪੁੱਤ ਨੇ ਰਿਸ਼ਤੇ ਕੀਤੇ ਲੀਰੋ-ਲੀਰ

ਮਾਪਿਆਂ ਨੇ ਨਾਂ ਰੱਖਿਆ ਜਗਸੀਰ, ਪੁੱਤ ਨੇ ਰਿਸ਼ਤੇ ਕੀਤੇ ਲੀਰੋ-ਲੀਰ

- ਕਲਯੁਗੀ ਪੁੱਤ ਨੇ ਨਲਕੇ ਦੀ ਹੱਥੀ ਮਾਰਕੇ ਕੀਤਾ ਪਿਤਾ ਦਾ ਕਤਲ - ਪੁੱਤ ਵਲੋਂ ਮਾਮੇ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਨ ਤੋਂ ਨਾਰਾਜ਼ ਸੀ ਪਰਿਵਾਰ ਮਾਨਸਾ, 8 ਜੂਨ (ਵਿਸ਼ਵ ...

ਸ਼੍ਰੋਮਣੀ ਕਮੇਟੀ ਨੇ ਪੀ.ਜੀ.ਆਈ. ਵਿਖੇ ਸ਼ੁਰੂ ਕੀਤੀ ਲੰਗਰ ਸੇਵਾ

ਸ਼੍ਰੋਮਣੀ ਕਮੇਟੀ ਨੇ ਪੀ.ਜੀ.ਆਈ. ਵਿਖੇ ਸ਼ੁਰੂ ਕੀਤੀ ਲੰਗਰ ਸੇਵਾ

- ਮਰੀਜ਼ਾਂ ਲਈ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਲਗਾਤਾਰ ਪਹੁੰਚਾਇਆ ਜਾਵੇਗਾ ਗੁਰੂ ਕਾ ਲੰਗਰ—ਭਾਈ ਲੌਂਗੋਵਾਲ ਚੰਡੀਗੜ੍ਹ, 8 ਜੂਨ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚੰਡੀਗੜ੍ਹ ਵਿਖੇ ਸਥਿਤ ਪੀ.ਜੀ.ਆਈ. ...

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

ਕ੍ਰਿਕਟ ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਜਿੱਤਿਆ ਟੌਸ, ਅਫਗਾਨਿਸਤਾਨ ਦੀ ਪਹਿਲਾਂ ਬੱਲੇਬਾਜ਼ੀ

  ਲੰਡਨ, 8 ਜੂਨ – ਅੱਜ ਵਿਸ਼ਵ ਕੱਪ ਦੇ ਦੂਸਰੇ ਮੈਚ ਵਿਚ ਨਿਊਜੀਲੈਂਡ ਨੇ ਟੌਸ ਜਿੱਤ ਕੇ ਅਫਗਾਨਿਸਤਾਨ ਨੂੰ ਪਹਿਲਾਂ ਬੱਲੇਬਾਜੀ ਦਾ ਸੱਦਾ ਦਿਤਾ ਹੈ।

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

40 ਓਵਰਾਂ ਬਾਅਦ ਇੰਗਲੈਂਡ 277/3

  ਲੰਡਨ, 8 ਜੂਨ – ਇੰਗਲੈਂਡ ਨੇ ਬੰਗਲਾਦੇਸ਼ ਖਿਲਾਫ ਵੱਡੇ ਸਕੋਰ ਵੱਲ ਕਦਮ ਵਧਾ ਦਿੱਤਾ ਹੈ। 40 ਓਵਰਾਂ ਬਾਅਦ ਇੰਗਲੈਂਡ ਨੇ 277/3 ਦੌੜਾਂ ਬਣਾ ਦਿਤੀਆਂ ਹਨ। ਸਲਾਮੀ ਬੱਲੇਬਾਜ ਜੈਸਨ ਰਾਏ ...

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਹਰਜੀਤ ਗਰੇਵਾਲ ਨੇ ਰੈਫ਼ਰੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਕੀਤੀ ਤਾਕੀਦ ਚੰਡੀਗੜ੍ਹ 8 ਜੂਨ : ਪੰਜਾਬ ਅੰਦਰ ਗੱਤਕਾ ਖੇਡ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਅੱਜ ਇੱਥੇ ਗੱਤਕਾ ਐਸੋਸੀਏਸ਼ਨ ਪੰਜਾਬਦੀ ਇੱਕ ਉਚੇਚੀ ਮੀਟਿੰਗ ਹੋਈ ਜਿਸ ਦੌਰਾਨ ਨੌਜਵਾਨ ਆਗੂ ਅਜੇ ਸਿੰਘ ਲਿਬੜਾ ਦੀ ਗੱਤਕਾ ਐਸੋਸੀਏਸ਼ਨ ਦੇ  ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀਗਈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮੁੱਚੀ ਗੱਤਕਾ ਜਥੇਬੰਦੀ ਅਤੇ ਕਾਰਜਕਾਰਨੀ ਦਾ ਨਵੇਂ ਸਿਰੇ ਤੋਂ ਗਠਨ ਕਰਨ ਲਈ ਵੀ ਅਧਿਕਾਰਤ ਕੀਤਾ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਇਸ ਚੋਣ ਮੀਟਿੰਗ ਦੌਰਾਨਇਸ ਸਾਲ ਗੱਤਕਾ ਟੂਰਨਾਮੈਂਟ ਕਰਵਾਉਣ ਅਤੇ ਰੈਫਰੀ ਕੈਂਪ ਲਾਉਣ ਸਬੰਧੀ ਵਿਚਾਰਾਂ ਵੀ ਹੋਈਆਂ। ਸ੍ਰੀ ਲਿਬੜਾ ਦੇ ਸੂਬਾ ਪ੍ਰਧਾਨ ਚੁਣੇ ਜਾਣ ਉਤੇ ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਦੇ ਹੋਰਨਾਂ ਅਹੁਦੇਦਾਰਾਂ ਨੇਵਧਾਈਆਂ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਉਹ ਗੱਤਕਾ ਖੇਡ ਨੂੰ ਪੰਜਾਬ ਵਿੱਚ ਹੋਰ ਪ੍ਰਫੁੱਲਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰਨਗੇ। ਇਸ ਮੌਕੇਸ੍ਰੀ ਲਿਬੜਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਗੱਤਕਾ ਰੈਫਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇਸਹਿਯੋਗ ਨਾਲ ਪੰਜਾਬ ਵਿੱਚ ਗੱਤਕਾ ਟੂਰਨਾਮੈਂਟ ਅਤੇ ਗੱਤਕਾ ਸਿਖਲਾਈ ਕੈਂਪ ਲਾਉਣ ਲਈ ਜਲਦ ਹੀ ਪ੍ਰੋਗਰਾਮ ਉਲੀਕਣਗੇ।           ਇਸ ਮੌਕੇ ਰੈਫ਼ਰੀਆਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾਟੂਰਨਾਮੈਂਟਾਂ ਤੇ ਜੱਜਮੈਂਟ ਸਮੇਂ ਉਨ੍ਹਾਂ ਨੂੰ  ਸਹੀ ਫ਼ੈਸਲੇ ਲੈਣ ਦੀ ਤਾਕੀਦ ਕੀਤੀ ਅਤੇ ਕਿਹਾ ਕਿ ਉਹ ਗੱਤਕਾ ਨਿਯਮਾਂਵਲੀ ਅਨੁਸਾਰ ਹੀ ਗੱਤਕਾਗਰਾਊਂਡ ਵਿੱਚ ਸਹੀ ਫ਼ੈਸਲੇ ਲੈਣ। ਇਸ ਤੋਂ ਪਹਿਲਾਂ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ ਅਤੇ ਅਤੇ ਬਾਬਾ ਬੰਦਾਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਪ੍ਰੋਫ਼ੈਸਰ ਅਮਨਪ੍ਰੀਤ ਸਿੰਘ ਨੇ ਵੱਖ-ਵੱਖ ਵਿਸ਼ਿਆਂ ਉੱਤੇ ਗੱਤਕਾ ਰੈਫਰੀਆਂ ਨੂੰ ਗੁਰ ਇਤਿਹਾਸ ਅਤੇ ਸਿੱਖਯੁੱਧ ਕਲਾ ਸਬੰਧੀ ਜਾਣਕਾਰੀ ਭਰਪੂਰ ਵਿਸ਼ੇਸ਼ ਲੈਕਚਰ ਦਿੱਤੇ। ਉਨ੍ਹਾਂ ਗੱਤਕਾ ਖਿਡਾਰੀਆਂ ਨੂੰ ਗੁਰਸਿੱਖੀ ਰਹਿਣੀ-ਬਹਿਣੀ ਅਨੁਸਾਰ ਚੱਲਦਿਆਂਸਮਾਜ ਵਿੱਚ ਵਿਚਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਖੇਡਾਂ ਨਾਲੋਂ ਗੱਤਕੇ ਦਾ ਵੱਡਾ ਫਰਕ ਇਹ ਹੈ ਕਿ ਇਸ ਖੇਡ ਦੌਰਾਨ ਖਿਡਾਰੀਆਂਦਾ ਜੋਸ਼ੀਲਾਪਣ ਅਤੇ ਸਵੈ-ਰੱਖਿਆ ਸਮੇਤ ਸੱਚੀ-ਸੁੱਚੀ ਦਿੱਖ ਵੀ ਉਜਾਗਰ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਉਦੇ ਸਿੰਘ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟਅਕੈਡਮੀ (ਇਸਮਾ) ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਇਸਮਾ ਦੇ ਸਾਈਬਰ ਸੈਲ ਇੰਚਾਰਜ ਵਰੁਣ ਭਾਰਦਵਾਜ, ਜ਼ਿਲ੍ਹਾ ਗੱਤਕਾ ਐਸੋਸੀਏਸ਼ਨਮੁਹਾਲੀ ਦੇ ਪ੍ਰਧਾਨ ਕੰਵਰ ਹਰਵੀਰ ਸਿੰਘ ਢੀਂਡਸਾ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ, ਜੰਮੂਕਸ਼ਮੀਰ ਤੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਕੁਆਰਡੀਨੇਟਰ ਸਮਰਪਾਲ ਸਿੰਘ ਵੀ ਹਾਜ਼ਰ ਸਨ। ਫੋਟੋ ਕੈਪਸ਼ਨ :ਸ੍ਰੀ ਅਜੈ ਸਿੰਘ ਲਿਬੜਾ ਦੇ ਗੱਤਕਾ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਚੁਣੇ ਜਾਣ ਤੇ ਸਨਮਾਨਿਤ ਕਰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ  ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ ਤੇ ਹੋਰ ਅਹੁਦੇਦਾਰ।

ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਵਿਖੇ ਅਗਰਸੇਨ ਚੇਅਰ ਕਰੇਗੀ ਸਥਾਪਿਤ : ਕੈਪਟਨ ਅਮਰਿੰਦਰ ਸਿੰਘ 

ਸਕੂਲ ਨੂੰ ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ ਮਹਿਲਾ ਦੀ ਮੌਤ

ਫਰੀਦਾਬਾਦ, 8 ਜੂਨ – ਹਰਿਆਣਾ ਦੇ ਫਰੀਦਾਬਾਦ ਵਿਚ ਅੱਜ ਇੱਕ ਪ੍ਰਾਈਵੇਟ ਸਕੂਲ ਨੂੰ ਅਚਾਨਕ ਲੱਗੀ ਅੱਗ ਕਾਰਨ 2 ਬੱਚਿਆਂ ਸਮੇਤ ਇੱਕ ਮਹਿਲਾ ਦੀ ਮੌਤ ਹੋ ਗਈ। ਫਿਲਹਾਲ ਅੱਗ ਉਤੇ ਕਾਬੂ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ