ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ by Wishavwarta June 12, 2019 0 ਚੰਡੀਗੜ੍ਹ, 12 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ...
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ by Wishavwarta June 12, 2019 0 ੍ਹ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ੍ਹ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਪੰਜਾਬ ਕੇਸਰੀ' ਦੇ ...
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ by Wishavwarta June 12, 2019 0 ੍ਹ ਸੂਬੇ ਵਿੱਚ 45 ਖੁੱਲ੍ਹੇ ਬੋਰਵੈੱਲ ਬੰਦ ਕੀਤੇ ਚੰਡੀਗੜ੍ਹ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ...
ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ by Wishavwarta June 12, 2019 0 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ: ਰਾਣਾ ਸੋਢੀ • ਐਨ.ਆਰ.ਆਈਜ਼ ਨਾਲ ਸਬੰਧਤ ਜਾਇਦਾਦ ਅਤੇ ਵਿਆਹਾਂ ਸਬੰਧੀ ਝਗੜੇ ਦੇ ...
ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ by Wishavwarta June 12, 2019 0 ੍ਹ ਸਹਿਕਾਰਤਾ ਮੰਤਰੀ ਦੇ ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ ਵੱਲੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਹੁਕਮ ਜਾਰੀ ੍ਹ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ...
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ by Wishavwarta June 12, 2019 0 • ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ ਚੰਡੀਗੜ•, 12 ਜੂਨ: ਸੂਬੇ ਵਿੱਚ ਸੰਕਟ ਨਾਲ ਜੂਝ ...
FINANCE DEPT ASKS FOR TIMELY SUBMISSION OF PENSION CASE by Wishavwarta June 12, 2019 0 Chandigarh, June 12 In order to protect the interests of employees and officials going to retire from various departments of Punjab Government, the State Finance Department has issued instructions ...