ਪੰਜਾਬ ਵਿੱਚ 2309 ਖੁੱਲ੍ਹੇ ਬੋਰਵੈੱਲ ਕੀਤੇ ਬੰਦ : ਪੰਨੂ by Wishavwarta July 11, 2019 0 ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਕ੍ਰਮਵਾਰ 419 ਅਤੇ 319 ਖੁੱਲ•ੇ ਬੋਰਵੈੱਲ ਬੰਦ ਕੀਤੇ ਚੰਡੀਗੜ, 29 ਜੂਨ : ਸੂਬੇ ਵਿੱਚ ਖੁੱਲ•ੇ ਬੋਰਵੈੱਲਾਂ ਨੂੰ ਬੰਦ ਕਰਨ ਸਬੰਧੀ ਵਿਭਿੰਨ ਖੇਤਰੀ ਵਿਭਾਗਾਂ ਦੀ ਸਹਾਇਤਾ ਲੈਣ ...
ਪੁੱਡਾ ਅਤੇ ਹੋਰਨਾਂ ਅਥਾਰਟੀਆਂ ਵੱਲੋਂ ਜਾਇਦਾਦਾਂ ਦੀ ਈ-ਨਿਲਾਮੀ 1 ਜੁਲਾਈ ਤੋਂ by Wishavwarta July 11, 2019 0 ਚੰਡੀਗੜ੍ਹ, 29 ਜੂਨ : ਪੁੱਡਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰ ਰਹੀਆਂ ਹੋਰ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਭਾਵ ਗਮਾਡਾ, ਪੀ.ਡੇ.ਏ. ਗਲਾਡਾ, ਏ.ਡੀ.ਏ. , ਜੇ.ਡੀ.ਏ. ਅਤੇ ਬੀ.ਡੀ.ਏ. ...
ਭਾਰਤ ਤੇ ਇੰਗਲੈਂਡ ਵਿਚਾਲੇ ਵੱਡਾ ਮੈਚ ਕੱਲ੍ਹ, ਪਾਕਿਸਤਾਨੀ ਪ੍ਰਸ਼ੰਸਕ ਪਹਿਲੀ ਵਾਰ ਕਰਨਗੇ ਟੀਮ ਇੰਡੀਆ ਦਾ ਸਮਰਥਨ by Wishavwarta July 11, 2019 0 ਨਵੀਂ ਦਿੱਲੀ, 29 ਜੂਨ – ਵਿਸ਼ਵ ਕੱਪ ਵਿਚ ਕੱਲ 30 ਜੂਨ ਨੂੰ ਭਾਰਤ ਤੇ ਇੰਗਲੈਂਡ ਵਿਚਾਲੇ ਵੱਡਾ ਮੈਚ ਹੋਣ ਜਾ ਰਿਹਾ ਹੈ। ਭਾਰਤ ਸੈਮੀਫਾਈਨਲ ਲਈ ਆਪਣੀ ਦਾਅਵੇਦਾਰੀ ਪਹਿਲਾਂ ਹੀ ਪੱਕੀ ...
ਸਰਕਾਰੀਆ ਨੇ ਸਹਾਇਕ ਸ਼ਹਿਰੀ ਯੋਜਨਾਕਾਰਾਂ ਅਤੇ ਯੋਜਨਾਬੰਦੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ by Wishavwarta July 11, 2019 0 - ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 29 ਜੂਨ- ਮੁੱਖ ਮੰਤਰੀ ਕੈਪਟਨ ਅਮਰਿੰਦਰ ...