🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: July 5, 2019

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ.ਕੇ ਗਤਕਾ ਚੈਂਪੀਅਨਸ਼ਿਪ : ਢੇਸੀ

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ.ਕੇ ਗਤਕਾ ਚੈਂਪੀਅਨਸ਼ਿਪ : ਢੇਸੀ

ਚੰਡੀਗੜ੍ਹ, 5 ਜੁਲਾਈ ਗੱਤਕਾ ਫੈਡਰੇਸ਼ਨ ਯੂ.ਕੇ. ਅਤੇ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ ਵੁਲਵਰਹੈਂਪਟਨ ਦੇਅਹੁਦੇਦਾਰਾਂ ਨੇ ਇਕ ਮੀਟਿੰਗ ਦੌਰਾਨ ਫੈਸਲਾ ਕੀਤਾ ਹੈ ਇਸ ਸਾਲ 21 ਸਤੰਬਰ ਸ਼ਨੀਵਾਰ ਨੂੰ ਗੁਰੂ ਨਾਨਕਸਤਸੰਗ ਸਿੱਖ ...

DISAPPOINTED, SAYS CAPT AMARINDER ON RAHUL’S RESIGNATION, BUT HOPES HE WILL RETURN IN FUTURE TO LEAD PARTY

ਲੰਮੀਆਂ ਗੱਲਾਂ ਅਤੇ ਸੰਖੇਪ ਕੰਮ – ਕੈਪਟਨ ਅਮਰਿੰਦਰ ਸਿੰਘ ਵੱਲੋਂ ਬਜਟ ’ਤੇ ਟਿਪਣੀ 

ਰੱਖਿਆ ਬਜਟ ਵਿੱਚ ਨਿਗੁਣੇ ਵਾਧੇ ਅਤੇ ਕਿਸਾਨਾਂ ਲਈ ਕੋਈ ਵੀ ਰੂਪ ਰੇਖਾ ਨਾ ਬਣਾਉਣ ਲਈ ਕੇਂਦਰ ਦੀ ਆਲੋਚਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਫੰਡਾਂ ਦੀ ...

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

ਆਸਟ੍ਰੇਲੀਆ, ਭਾਰਤ, ਇੰਗਲੈਂਡ ਤੇ ਨਿਊਜ਼ੀਲੈਂਡ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ, ਪਾਕਿਸਤਾਨ ਹੋਇਆ ਬਾਹਰ

ਲੰਡਨ, 5 ਜੁਲਾਈ - ਆਸਟ੍ਰੇਲੀਆ, ਭਾਰਤ, ਇੰਗਲੈਂਡ ਤੇ ਨਿਊਜ਼ੀਲੈਂਡ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀਆਂ 4 ਟੀਮਾਂ ਹਨ। ਇਸ ਦੌਰਾਨ ਪਾਕਿਸਤਾਨ ਦੀ ਟੀਮ ਸੈਮੀਫਾਈਨਲ ਦੀ ਰੇਸ ਤੋਂ ਬਾਹਰ ਹੋ ...

ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਮਿਲਣਗੇ 40 ਲੱਖ ਡਾਲਰ

ਕ੍ਰਿਕਟ ਵਿਸ਼ਵ ਕੱਪ : ਪਾਕਿਸਤਾਨ ਨੇ ਬੰਗਲਾਦੇਸ਼ ਅੱਗੇ ਰੱਖਿਆ 316 ਦੌੜਾਂ ਦਾ ਟੀਚਾ

ਲੰਡਨ, 5 ਜੁਲਾਈ – ਬੰਗਲਾਦੇਸ਼ ਖਿਲਾਫ ਪਾਕਿਸਤਾਨ ਨੇ ਜਿੱਤ ਲਈ 316 ਦੌੜਾਂ ਦਾ ਟੀਚਾ ਰੱਖਿਆ ਹੈ। ਪਾਕਿ ਵੱਲੋਂ ਇਮਾਮ ਉਲ ਹੱਕ ਨੇ ਸਭ ਤੋਂ ਵੱਧ 100 ਤੇ ਬਾਬਰ ਆਜ਼ਮ ਨੇ ...

ਪੰਜਾਬ ਡੇਅਰੀ ਵਿਕਾਸ ਬੋਰਡ 28 ਅਗਸਤ ਤੋਂ ਕਰਵਾਏਗਾ ਡੇਅਰੀ ਉਦਮੀ ਸਿਖਲਾਈ ਪ੍ਰੋਗਰਾਮ

ਕਿਸਾਨ ਆਪਣੇ ਖੇਤਾਂ ’ਚ ਬੂਟੇ ਲਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ 

ਚੰਡੀਗੜ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ’ਚ ਬੂਟੇ ਲਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਜਿਹੜੇ ਕਿਸਾਨ ਆਪਣੇ ਖੇਤਾਂ ਵਿੱਚ ਬੂਟੇ ਲਗਾਉਣਗੇ, ਉਹ ਇਸ ...

PPCB tells erring units to install devices to suck out toxic from smoke

107 ਵਿੱਦਿਅਕ ਅਦਾਰਿਆਂ ਵੱਲੋਂ ਜਾਰੀ ਡਿਗਰੀਆਂ, ਡਿਪਲੋਮੇ ਤੇ ਸਰਟੀਫੀਕੇਟ ਪੀ.ਐਸ.ਸੀ.ਏ.ਈ ਵੱਲੋਂ ਮੰਨੇ ਜਾਣਗੇ ਗ਼ੈਰ-ਪ੍ਰਮਾਣਿਤ

ਚੰਡੀਗੜ, 5 ਜੁਲਾਈ: ਸੂਬੇ ਦੇ ਖੇਤੀਬਾੜੀ ਨਾਲ ਸਬੰਧਤ ਵਿੱਦਿਅਕ ਕੋਰਸਾਂ ਨੂੰ ਚਲਾਉਣ ਵਾਲੇ ਅਦਾਰਿਆਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਸਾਵਧਾਨ ਕਰਦਿਆਂ ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ) ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

550ਵੇਂ ਪ੍ਰਕਾਸ਼ ਪੁਰਬ ਨੂੰ ਅਣਗੌਲਿਆ ਕਰ ਕੇ ਮੋਦੀ ਸਰਕਾਰ ਨੇ ਸਮੁੱਚੀ ਸਿੱਖ ਕੌਮ ਨਾਲ ਧਰੋਹ ਕਮਾਇਆ : ਸੁਖਜਿੰਦਰ ਸਿੰਘ ਰੰਧਾਵਾ

• ਭਾਜਪਾ ਦੀ ਇਸ ਚਾਲ ਲਈ ਆਗੂ ਆਪਣੀ ਸਥਿਤੀ ਸਪੱਸ਼ਟ ਕਰਨ: ਰੰਧਾਵਾ • ਸੰਸਦ ਵਿੱਚ ਬਜਟ ਭਾਸ਼ਣ ਸੁਣਦਿਆਂ ਹਰਸਿਮਰਤ ਕੌਰ ਤੇ ਸੁਖਬੀਰ ਬਾਦਲ ਨੂੰ ਸ਼ਰਮ ਕਿਉਂ ਨਾ ਆਈ • ਭਾਜਪਾ ...

CM mourns death of noted nephrologist Dr. K.S. Chugh

ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ

2011 ਤੋਂ 2018 ਸਾਲ ਲਈ 81 ਖਿਡਾਰੀਆਂ ਅਤੇ 12 ਪੁਰਾਣੇ ਖਿਡਾਰੀਆਂ ਨੂੰ ਮਿਲੇਗਾ ਪੰਜਾਬ ਦਾ ਵੱਕਾਰੀ ਖੇਡ ਐਵਾਰਡ ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ