ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
पंजाब सरकार ने जारी किए कोरोना के नए निर्देश
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
पंजाब सीएम भगवंत मान ने अपनी लाडली की फोटो टवीट पर की शेयर
पंजाब सीएम भगवंत मान ने अपनी लाडली की फोटो टवीट पर की शेयर
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
WishavWarta -Web Portal - Punjabi News Agency

Day: July 23, 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਕੁਮਾਰਸਵਾਮੀ ਸਰਕਾਰ ਡਿੱਗਣ ਤੋਂ ਬਾਅਦ ਭਾਜਪਾ ਦੇ ਦਫ਼ਤਰ ‘ਚ ਜਸ਼ਨ

 ਬੈਂਗਲੁਰੂ: ਕਰਨਾਟਕ 'ਚ ਕਾਂਗਰਸ-JDS ਸਰਕਾਰ ਡਿੱਗ ਗਈ ਹੈ। ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਵਿਧਾਨ ਸਭਾ ਵਿੱਚ ਹੋਏ ਫ਼ਲੋਰ ਟੈਸਟ 'ਚ ਫ਼ੇਲ ਹੋ ਗਈ ਹੈ। ਵਿਸ਼ਵਾਸ ਪ੍ਰਸਤਾਵ 'ਚ ਹੋਈ ਵੋਟਿੰਗ ਦੌਰਾਨ ਕੁਮਾਵਰਸਵਾਮੀ ...

ਐਸ.ਏ.ਐਸ. ਨਗਰ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

ਐਸ.ਏ.ਐਸ. ਨਗਰ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

ਐਸ.ਏ.ਐਸ.ਨਗਰ,  23 ਜੁਲਾਈ- ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵਿਵੇਕ ਪੁਰੀ ਦੀ ਅਗਵਾਈ ਹੇਠ ਇੱਥੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ•ਾ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ...

Independence will be protected at any cost- Brahm Mohindra

ਪੰਜਾਬ ਸਰਕਾਰ ਨੇ ਇਮਾਰਤਾਂ ਦੇ ਨਕਸ਼ਿਆਂ ਲਈ ਆਰਕੀਟੈਕਟਾਂ ਦੀ ਫ਼ੀਸ ਸਬੰਧੀ ਲਿਆ ਅਹਿਮ ਫੈਸਲਾ

ਬ੍ਰਹਮ ਮਹਿੰਦਰਾ ਨੇ ਈ-ਨਕਸ਼ਾ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜ਼ਾਇਜਾ ਈ-ਨਕਸ਼ਾ ਪ੍ਰੋਜੈਕਟ ਨੂੰ ਹੋਰ ਸਚਾਰੂ ਬਣਾਉਣ ਲਈ ਲੋਕਾਂ ਵਲੋਂ ਸੁਝਾਵਾਂ ਦੀ ਮੰਗ ਚੰਡੀਗੜ, 23 ਜੁਲਾਈ: ਸਥਾਨਕ ਸਰਕਾਰਾਂ ਵਿਭਾਗ ਨੇ ਇਮਾਰਤਾਂ ...

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਮਮਤਾ ਦੱਤਾ ਨੇ ਚੇਅਰਪਰਸਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲਿਆ

ਚੰਡੀਗੜ, 23 ਜੁਲਾਈ: ਸ੍ਰੀਮਤੀ ਮਮਤਾ ਦੱਤਾ ਨੇ ਅੱਜ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦਾ ਅਹੁਦਾ ਸੰਭਾਲ ਲਿਆ। ਉਨਾਂ ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਓ. ਪੀ. ਸੋਨੀ, ਸ. ਤਿ੍ਰਪਤ ਰਾਜਿੰਦਰ ...

ਬੋਰਿਸ ਜਾਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ

ਬੋਰਿਸ ਜਾਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ

ਲੰਡਨ, 23 ਜੁਲਾਈ – ਬ੍ਰਿਟੇਨ ਨੂੰ ਨਵਾਂ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ। ਕੰਜਰਵੇਟਿਵ ਪਾਰਟੀ ਦੇ ਨੇਤਾ ਬੋਰਿਸ ਜਾਨਸਨ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਉਹ ਕੱਲ੍ਹ ਅਹੁਦੇ ਦੀ ਸਹੁੰ ...

ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਮੁੱਦੇ ਉਠਾਏ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪ੍ਰੋਜੈਕਟ ਅਪਰੂਵਲ ਬੋਰਡ (ਪੀ.ਏ.ਬੀ) ਕੋਲ ਮੁੱਦੇ ਉਠਾਏ

ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਉਣ ਦਾ ਰੱਖਿਆ ਪ੍ਰਸਤਾਵ ਪ੍ਰਾਇਮੀਰੀ ਤੇ ਸੈਕੰਡਰੀ ਸਕੂਲਾਂ ਵਿੱਚ ਡਿਜੀਟਲ ਇਨੀਸ਼ੀਏਟਿਵ ਵਾਸਤੇ ਕੀਤੀ ਫੰਡਾਂ ਦੀ ਮੰਗ ਚੰਡੀਗੜ, 23 ਜੁਲਾਈ:  ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ...

ਸਕੂਲਾਂ ਪਾਸੋਂ ਕਿਸੇ ਵੀ ਕਿਸਮ ਦੀ ਬੇਲੋਡ਼ੀ ਡਾਕ ਨਾ ਮੰੰਗਵਾਈ ਜਾਵੇ : ਕ੍ਰਿਸ਼ਨ ਕੁਮਾਰ

ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਸਕੂਲ਼ੀ ਵਿਦਿਆਰਥੀਆਂ ਲਈ ਮਿਡ ਡੇ ਮੀਲ ਕੈਦੀਆਂ ਤੋਂ ਬਨਵਾਉਣ ਦਾ ਵਿਚਾਰ

ਚੰਡੀਗੜ, 23 ਜੁਲਾਈ : ਪੰਜਾਬ ਰਾਜ ਦੇ ਸਕੂਲ਼ੀ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਅਧੀਨ ਵਧੀਆ, ਪੋਸ਼ਟਿਕ ਅਤੇ ਸ਼ੁਧ ਖਾਣਾ ਮੁਹੱਈਆਂ ਕਰਵਾਉਣ ਦੀ ਦਿਸ਼ਾ ਵਿੱਚ  ਪੰਜਾਬ ਰਾਜ ਫੂਡ ਕਮਿਸ਼ਨ ਵੱਲੋਂ ਨਵੀਂ ...

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 23 ਜੁਲਾਈ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ, ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਗੁਰਪ੍ਰੀਤ ਸਿੰਘ ਨੂੰ 5000 ਰੁਪਏਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘਵਾਸੀ ਪਿੰਡ ਭਿੰਡਰ ਕਲਾਂ, ਜਿਲਾ ਮੋਗਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆਕਿ  ਉਸ ਵਲੋਂ ਜਮੀਨ ਦੇ ਝਗੜੇ ਸਬੰਧੀ ਦਿੱਤੀ ਗਈ ਦਰਖਾਸਤ 'ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀਗਈ ਹੈ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਬੰਨਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ

-     ਹੜਾਂ ਦੀ ਸਮੱਸਿਆ ਦੇ ਹੱਲ ਲਈ ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ -     ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਸੰਗਰੂਰ/ਪਟਿਆਲਾ, 23 ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ